ਬਠਿੰਡਾ 28 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੇਸ ਬਿਆਨ ਰਾਹੀਂ ਪ.ਸ.ਸ.ਫ. ਦੇ ਸੂਬਾ ਫੈਡਰਲ ਕੌਂਸਲ ਮੈਂਬਰ ਅਤੇ ਜ਼ਿਲ੍ਹਾ ਫਰੋਜ਼ਪੁਰ ਦੇ ਜਨਰਲ ਸਕੱਤਰ ਸਾਥੀ ਜਗਦੀਪ ਸਿੰਘ ਮਾਂਗਟ ਦੇ ਪਿਤਾ ਸ. ਦਲਜੀਤ ਸਿੰਘ ਮਾਂਗਟ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਜੱਥੇਬੰਦੀ ਵਲੌਂ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕੀਤੀ ਹੈ। ਇਸ ਮੌਕੇ ਕਰਮਜੀਤ ਬੀਹਲਾ, ਸੁਖਵਿੰਦਰ ਚਾਹਲ, ਮੱਖਣ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ, ਇੰਦਰਜੀਤ ਵਿਰਦੀ, ਗੁਰਬਿੰਦਰ ਸਿੰਘ, ਜਤਿੰਦਰ ਕੁਮਾਰ, ਗੁਰਦੇਵ ਸਿੰਘ ਸਿੱਧੂ, ਕਿਸ਼ੋਰ ਚੰਦ ਗਾਜ, ਰਕੇਸ਼ ਕੁਮਾਰ ਅਮਲੋਹ, ਗੁਰਪ੍ਰੀਤ ਰੰਗੀਲਪੁਰ, ਜਸਵਿੰਦਰ ਸੋਜਾ, ਨਿਰਭੈ ਸਿੰਘ ਸ਼ੰਕਰ, ਬਲਵਿੰਦਰ ਸਿੰਘ ਭੁੱਟੋ, ਅਮਰੀਕ ਸਿੰਘ, ਚਮਕੌਰ ਸਿੰਘ ਨਾਭਾ, ਸਰਬਜੀਤ ਪੱਟੀ, ਫੁੰਮਣ ਸਿੰਘ ਕਾਠਗੜ੍ਹ, ਮਨੋਹਰ ਲਾਲ ਸ਼ਰਮਾ, ਰਜਿੰਦਰ ਰਿਆੜ, ਤਰਸੇਮ ਮਾਧੋਪੁਰੀ, ਸਿਮਰਜੀਤ ਸਿੰਘ ਬਰਾੜ, ਪੂਰਨ ਸਿੰਘ ਸੰਧੂ, ਸੁਭਾਸ਼ ਚੰਦਰ, ਮੋਹਣ ਸਿੰਘ ਪੂਨੀਆ, ਬੋਬਿੰਦਰ ਸਿੰਘ, ਅਨਿਲ ਕੁਮਾਰ,ਬਲਰਾਜ ਮੌੜ,ਮਾਲਵਿੰਦਰ ਸਿੰਘ, ਪ੍ਰਭਜੀਤ ਰਸੂਲਪੁਰ, ਕੁਲਦੀਪ ਪੂਰੋਵਾਲ, ਜਸਵਿੰਦਰਪਾਲ ਕਾਂਗੜ,ਹਰਨੇਕ ਗਹਿਰੀ, ਦਰਸ਼ਣ ਚੀਮਾ ਆਦਿ ਆਗੂ ਵੀ ਹਾਜਰ ਸਨ।
Comments
Post a Comment