Skip to main content

ਅਕਾਲੀ ਦਲ ਵੱਲੋਂ 19 ਜੁਲਾਈ ਤੋਂ ਭਗਵੰਤ ਮਾਨ ਦੇ ਖਿਲਾਫ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਦਾ ਐਲਾਨ

ਅਕਾਲੀ ਦਲ ਵੱਲੋਂ 19 ਜੁਲਾਈ ਤੋਂ ਭਗਵੰਤ ਮਾਨ ਦੇ ਖਿਲਾਫ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਦਾ ਐਲਾਨ ਭਗਵੰਤ ਮਾਨ ਨੂੰ ਤੁਰੰਤ ਚਲਦਿਆਂ ਕਰੇ ਆਪ ਗੁਰੂ ਦੇ ਦੋਖੀ ਨੂੰ ਪੰਜਾਬ ’ਤੇ ਰਾਜ ਕਰਨ ਦਾ ਕੋਈ ਅਧਿਕਾਰ ਨਹੀਂ ਗੁਰੂ ਸਾਹਿਬਾਨ ਤੇ ਖਾਲਸਾ ਪੰਥ ਦੇ ਦੁਸ਼ਮਣਾਂ ਖਿਲਾਫ ਇਹ ਸਾਂਝੀ ਧਾਰਮਿਕ ਲੜਾਈ : ਸੁਖਬੀਰ ਸਿੰਘ ਬਾਦਲ ਅਕਾਲੀ ਦਲ ਪ੍ਰਧਾਨ ਵੱਲੋਂ ਭਗਵੰਤ ਮਾਨ ਨੂੰ ਲਾਈ ਡਿਟੈਕਟਰ ਟੈਸਟ ਕਰਵਾਉਣ ਦੀ ਚੁਣੌਤੀ ਚੰਡੀਗੜ੍ਹ 18 ਜੂਨ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰਨ ਲਈ 19 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਕਿਉਂਕਿ ਭਗਵੰਤ ਮਾਨ ਬਹੁਤ ਹੀ ਘਿਨੌਣੇ ਬੇਅਦਬੀ ਮਾਮਲੇ ਤੇ ਸਿੱਖ ਗੁਰੂ ਸਾਹਿਬਾਨ ਅਤੇ ਸਿੱਖਾਂ ਦੀ ਸਰਵ ਉਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਣ ਤੇ ਗੁੰਮਰਾਹ ਕਰਨ ਦੇ ਦੋਸ਼ੀ ਪਾਏ ਗਏ ਹਨ ਜਿਸਨੂੰ ਕਦੇ ਮੁਆਫ ਨਹੀਂ ਕੀਤਾ ਜਾ ਸਕਦਾ। ਅੱਜ ਇਥੇ ਪਾਰਟੀ ਹੈਡਕੁਆਰਟਰਜ਼ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਧਰਮ ਯੁੱਧ ਮੋਰਚਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸਾ...

2,000 ghee lamps lit during Gopashtami at world first Maat Pitaah Temple in Mohali

2,000 ghee lamps lit during Gopashtami at world first Maat Pitaah Temple in Mohali

Punjab Governor Gulab Chand Kataria was chief guest

S.A.S.Nagar 30 October ( Ranjeet Singh Dhaliwal ) :  Gopashtami festival was celebrated with pomp and grandeur at Maat Pitaah Godham Mahatirth located on Banur-Ambala Road, Mohali. On this occasion, devotees expressed their faith by lighting more than 2000 desi ghee lamps. Hundreds of devotees from Punjab, Haryana, Himachal Pradesh, Chandigarh and Delhi participated in the festival worship Gomata.

Punjab Governor Gulab Chand Kataria was chief guest on the occasion. National Award-winning Bollywood actor and producer Vijay Tandon, Senior Vice President of the All-India Agrawal Sammelan (Haryana), Jagmohan Garg, were present as special guests. Social worker Satyabhagwan Singla, President of Sanatan Dharma Baikunth Dham Pradeep Goyal, and Founder of Planet Ayurveda, Dr. Vikram Chauhan were special guests during the occasion. In the program, Akhil Bhartiya Gao Katha Vachak Chandrakant and bhajan singer Hit Sharan Siddharth Bhaiya ji mesmerized the devotees with their kathas and bhajans. In the World Record Book (London), the temple has been given the status of being the only temple in the world devoted to parents, which does not have the idol of any deity. Devotees can remember and worship his or her parents in the temple.

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

Demand for One-Time Regularization of Daily-Wage and Contract Employees with 10 Years of Service Gains Momentum

Haryana PWD Contractors Association Submits Memorandum to Chief Minister, Warns of Work Suspension from June 15

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

Children Spread the Light of Spiritual Awareness at Bal Samagam; New Generation Being Nurtured with Values Through Satguru’s Teachings

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

A grand award ceremony was organized in Chandigarh to honour the distinguished writers and litterateurs of the year 2024.

ਬਾਲ ਸਮਾਗਮ ਵਿੱਚ ਬੱਚਿਆਂ ਨੇ ਵਿਖੇਰੀ ਆਧਿਆਤਮਿਕ ਚੇਤਨਾ ਦੀ ਰੌਸ਼ਨੀ, ਸਤਿਗੁਰੂ ਦੀਆਂ ਸਿੱਖਿਆਵਾਂ ਨਾਲ ਸੰਸਕਾਰਵਾਨ ਬਣ ਰਹੀ ਨਵੀਂ ਪੀੜ੍ਹੀ