Skip to main content

ਪੰਜਾਬ ਯੂਨੀਵਰਸਿਟੀ ਦਾ ਸੈਨੇਟ ਨੂੰ ਖ਼ਤਮ ਕਰਨ ਦਾ ਫ਼ੈਸਲਾ ਪੰਜਾਬ ਵਿਰੋਧੀ : ਕਾਮਰੇਡ ਸੇਖੋਂ

ਪੰਜਾਬ ਯੂਨੀਵਰਸਿਟੀ ਦਾ ਸੈਨੇਟ ਨੂੰ ਖ਼ਤਮ ਕਰਨ ਦਾ ਫ਼ੈਸਲਾ ਪੰਜਾਬ ਵਿਰੋਧੀ : ਕਾਮਰੇਡ ਸੇਖੋਂ ਚੰਡੀਗੜ੍ਹ 2 ਨਵੰਬਰ ( ਰਣਜੀਤ ਧਾਲੀਵਾਲ ) :ਸੀਪੀਆਈ(ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਬਾਰੇ ਕੀਤਾ ਗਿਆ ਫ਼ੈਸਲਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਅੰਦਰ ਪਿਛਲੇ ਲਗਭਗ 60 ਸਾਲ ਤੋਂ ਚੱਲੇ ਆ ਰਹੇ ਸੈਨੇਟ ਅਤੇ ਸਿੰਡੀਕੇਟ ਰਾਹੀਂ ਚੱਲ ਰਹੇ ਪ੍ਰਬੰਧ ਨੂੰ ਬਦਲ ਕੇ ਨਿਯੁਕਤੀ ਰਾਹੀਂ ਪ੍ਰਬੰਧਕੀ ਚੋਣਾਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਵਿੱਚ ਚੰਡੀਗੜ੍ਹ ਤੋਂ ਚੁਣਿਆ ਗਿਆ ਸੰਸਦ ਮੈਂਬਰ, ਯੂਟੀ ਦਾ ਪ੍ਰਮੁੱਖ ਸਕੱਤਰ, ਸਿੱਖਿਆ ਸਕੱਤਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਸੈਨੇਟ ਦੀ ਤਾਕਤ ਨੂੰ 90 ਮੈਂਬਰਾਂ ਤੋਂ ਘਟਾ ਕੇ 31 ਕਰ ਦਿੱਤਾ ਗਿਆ ਹੈ, ਜਿਸ ਵਿੱਚ 18 ਚੁਣੇ ਹੋਏ ਅਤੇ 6 ਨਾਮਜ਼ਦ ਅਤੇ 7 ਅਹੁਦੇਦਾਰ ਸ਼ਾਮਲ ਹੋਣਗੇ। ਇਸ ਤਰ੍ਹਾਂ ਦੇ ਫ਼ੈਸਲੇ ਨਾਲ ਸਾਲਾਂ ਤੋਂ ਚੱਲੀ ਆ ਰਹੀ ਚੋਣ ਪ੍ਰਣਾਲੀ ਰਾਹੀਂ ਪ੍ਰਬੰਧਕੀ ਢਾਂਚੇ, ਜਿਸ ਵਿੱਚ ਸਿੱਧੇ ਰੂਪ ਦੇ ਵਿੱਚ ਪੰਜਾਬ ਯੂਨੀਵਰਸਿਟੀ ਤੋਂ ਗ੍ਰੈਜੂਏਟ  ਪੁਰਾਣੇ ਵਿਦਿਆਰਥੀਆਂ ਵੱਲੋਂ ਵੋਟਾਂ ਰਾਹੀਂ ਹਿੱਸਾ ਲਿਆ ਜਾਂਦਾ ਰਿਹਾ ਹੈ, ਨੂੰ ਪੂਰਨ ਤੌਰ ’ਤੇ ਖਤਮ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਨੇ ਪੰਜਾਬ ਯੂਨੀਵਰਸਿਟੀ ਦਾ ਪ੍ਰਬੰਧ ਅਸਿੱਧੇ ਰੂਪ ਦੇ ਵਿ...

We have already stepped into ‘jungle raj’ : Warring

We have already stepped into ‘jungle raj’ : Warring

Condemns killing of Kabbadi player, Tejpal

‘Criminals have no fear of law; they kill people at will’

 Chandigarh 31 October ( Ranjeet Singh Dhaliwal ) : Condemning the brutal daylight killing of a Kabbadi player in Jagraon today, Punjab Congress president Amarinder Singh Raja Warring today said that Punjab had already stepped into the “jungle raj” under the Aam Aadmi Party government as the criminals have no fear of law and they have the audacity to kill people at their own will. Expressing sympathies with the bereaved family, Warring while reacting to Tejpal’s killing, said, the way his assassins attacked him quite close to the office of the SSP Jagraon, shows that they did not have any fear of law. “This has become a routine in Punjab that the killers can kill at their will and there is nobody to stop them”, he remarked, while pointing out, it has now become a routine in Punjab like it once used to be in the states like Bihar and Uttar Pradesh. The PCC president said that Punjab was already under “jungle raj” it is the writ of the criminals, gangsters, and killers that runs in Punjab and not that of the police or law enforcement agencies. “Unfortunately the AAP government has not only proved to be hopelessly inefficient, but miserably incapable of saving and securing the life and property of people”, he noted while adding, “this government has lost both the right and the will to rule the state”.

Comments

Most Popular

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਨਾਲ ਕੀਤੀ ਮੀਟਿੰਗ

ਪਿੰਡ ਕੁੰਭੜਾ ਦੇ ਵਾਰਡ ਨੰ: 28 ਦੀ ਬਾਬਾ ਨੀਮ ਨਾਥ ਵਾਲੀ ਗਲੀ ਵਿੱਚ ਸੀਵਰੇਜ ਤੇ ਨਾਲੀਆਂ ਦੇ ਗੰਦੇ ਪਾਣੀ ਤੋਂ ਪਰੇਸ਼ਾਨ ਲੋਕਾਂ ਨੇ ਜੰਮਕੇ ਕੀਤੀ ਨਾਅਰੇਬਾਜ਼ੀ,

Preparations continue for the Dharna to be held on November 12, 2025, at the call of the Federation of UT Employees and Workers, Chandigarh.

ਯੂਟੀ ਇੰਪਲਾਈਜ਼ ਐਂਡ ਵਰਕਰਜ਼ ਫੈਡਰੇਸ਼ਨ, ਚੰਡੀਗੜ੍ਹ ਦੇ ਸੱਦੇ 'ਤੇ 12 ਨਵੰਬਰ, 2025 ਨੂੰ ਹੋਣ ਵਾਲੀ ਹੜਤਾਲ ਦੀਆਂ ਤਿਆਰੀਆਂ ਜਾਰੀ

ਦਿਵਾਲੀ ਦੇ ਤਿਉਹਾਰ ਤੇ ਪਨਬਸ ਪੀ.ਆਰ.ਟੀ.ਸੀ ਦੇ ਕੱਚੇ ਕਰਮਚਾਰੀਆਂ ਦੇ ਜੇਬਾਂ ਅਤੇ ਹੱਥ ਦੋਵੇਂ ਖਾਲੀ ਬਿਨਾਂ ਤਨਖਾਹਾਂ ਤੋਂ : ਰੇਸ਼ਮ ਸਿੰਘ ਗਿੱਲ

ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ (ਏਆਈਐਫਏਡਬਲਿਊਐਚ) ਦੇ ਵਫ਼ਦ ਦੀ ਅੰਨਪੂਰਨਾ ਦੇਵੀ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨਾਲ ਮੁਲਾਕਾਤ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਘਰਸ਼ ਦਾ ਐਲਾਨ

ਡਰੱਗ ਨਾ ਵੇਚਣ ਉਤੇ ਪਤੀ-ਸੱਸ ਵੱਲੋਂ ਪੀੜ੍ਹਤਾ ਦੀ ਇਤਰਾਜ਼ਯੋਗ ਵੀਡੀਓ ਵਾਇਰਲ ?

Electricity workers are once again on the path of struggle against the Chandigarh Administration's highhandedness.