ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...
ਗੁਰਪਾਲ ਸਿੰਘ ਹੁੰਦਲ ਜਨਤਾ ਦਲ ਯੂਨਾਈਟਿਡ (ਜੇਡੀਯੂ) ਪੰਜਾਬ ਦੇ ਉਪ ਪ੍ਰਧਾਨ ਨਿਯੁਕਤ ਮੁੱਖ ਮੰਤਰੀ ਬਿਹਾਰ, ਨਿਤੀਸ਼ ਕੁਮਾਰ ਦੇ ਨਿਰਦੇਸ਼ਾਂ 'ਤੇ ਹੋਈ ਨਿਯੁਕਤਿ ਚੰਡੀਗੜ੍ਹ 31 ਜਨਵਰੀ ( ਰਣਜੀਤ ਧਾਲੀਵਾਲ ) : ਪਾਰਟੀ ਪ੍ਰਧਾਨ ਅਤੇ ਮਾਨਯੋਗ ਮੁੱਖ ਮੰਤਰੀ ਬਿਹਾਰ, ਨਿਤੀਸ਼ ਕੁਮਾਰ ਦੇ ਨਿਰਦੇਸ਼ਾਂ 'ਤੇ, ਜੇਡੀਯੂ, ਪੰਜਾਬ ਦੇ ਪ੍ਰਧਾਨ, ਮਾਲਵਿੰਦਰ ਸਿੰਘ ਬੇਨੀਪਾਲ ਨੇ ਗੁਰਪਾਲ ਸਿੰਘ ਹੁੰਦਲ ਨੂੰ ਜਨਤਾ ਦਲ ਯੂਨਾਈਟਿਡ (ਜੇਡੀਯੂ) ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਹ ਜਿੰਮੇਵਾਰੀ ਉਨ੍ਹਾਂ ਦੀ ਪਾਰਟੀ ਦੇ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਨੂੰ ਦੇਖਦੇ ਹੋਏ ਸੌਂਪੀ ਗਈ ਹੈ। ਜੇਡੀਯੂ, ਪੰਜਾਬ ਦੇ ਪ੍ਰਧਾਨ, ਮਾਲਵਿੰਦਰ ਸਿੰਘ ਬੇਨੀਪਾਲ ਨੇ ਗੁਰਪਾਲ ਸਿੰਘ ਹੁੰਦਲ ਨੂੰ ਨਿਯੁਕਤਿ ਪੱਤਰ ਸੌਂਪਦੇ ਹੋਏ ਉਨ੍ਹਾਂ ਨੂੰ ਮੁਬਾਰਕਬਾਦ ਦਿਤੀਆਂ ਤੇ ਸੂਬੇ ਵਿਚ ਪਾਰਟੀ ਦੇ ਵਿਸਤਾਰ ਤੇ ਪਾਰਟੀ ਦੀ ਵਿਚਾਰਧਾਰਾ ਆਮ ਲੋਕਾਂ ਤਕ ਪਹੁੰਚਾਣ ਲਈ ਕੋਈ ਕਸਰ ਨਹੀਂ ਛੱਡਣਗੇ। ਗੁਰਪਾਲ ਸਿੰਘ ਹੁੰਦਲ ਨੇ ਮੁੱਖ ਮੰਤਰੀ ਬਿਹਾਰ, ਨਿਤੀਸ਼ ਕੁਮਾਰ ਤੇ ਜੇਡੀਯੂ, ਪੰਜਾਬ ਦੇ ਪ੍ਰਧਾਨ, ਮਾਲਵਿੰਦਰ ਸਿੰਘ ਬੇਨੀਪਾਲ ਦਾ ਉਨ੍ਹਾਂ ਨੂੰ ਪੰਜਾਬ ਦਾ ਉਪ ਪ੍ਰਧਾਨ ਬਣਾਏ ਜਾਣ ਤੇ ਸ਼ੁਕਰੀਆ ਅਦਾ ਕੀਤਾ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਦਿਤੀਆਂ ਗਈ ਜਿੰਮੇਦਾਰੀ ਨੂੰ ਅਪਣੀ ਪੂਰੀ ਇਮਾਨਦਾਰੀ ਦੇ ਨਾਲ ਨਿਭਾਉਣਗੇ। ਪਾਰਟੀ ਦੀ ਵਿਚਾਰਧਾਰਾ ਤੇ ਨੀਤੀਆਂ ਨੂੰ ਉਹ ਰਾਜ ਦੇ ਲੋਕਾਂ ਤਕ ਪਹੁ...