Skip to main content

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ,ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਦੇਣ ਲਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਕੀਤੀ ਮੰਗ ਪਾਣੀਆਂ ਦੇ ਮਸਲੇ ਤੇ ਸੂਬੇ ਨਾਲ ਹੋਏ ਗੈਰ-ਸੰਵਿਧਾਨਕ ਅਤੇ ਪੱਖਪਾਤੀ ਸਮਝੌਤੇ ਅਤੇ ਐਵਾਰਡ ਰੱਦ ਕੀਤੇ ਜਾਣ ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਸਮੇਤ ਬਿਜਲੀ ਸੋਧ ਅਤੇ ਬੀਜ ਬਿੱਲ ਰੱਦ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਜੰਗ ਕਾਰਨ ਪੈਦਾ ਹੋਈਆਂ ਹਾਲਤਾਂ ਕਾਰਨ ਖਾਦ ਅਤੇ ਤੇਲ ਦੇ ਪੈਦਾ ਹੋ ਰਹੇ ਗੰਭੀਰ ਸੰਕਟ ਸਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਢੁੱਕਵੇਂ ਕਦਮ ਚੁੱਕਣ ਦੀ ਲੋੜ ਤੇ ਜੋਰ ਆਲੂ ਅਤੇ ਮਟਰ ਦੇ ਕਾਸ਼ਤਕਾਰਾਂ ਦੀ ਹੋਈ ਦੁਰਦਸ਼ਾ ਲਈ ਪੰਜਾਬ ਸਰਕਾਰ ਦੋਸ਼ੀ-ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਬਰਸਾਤ ਅਤੇ ਗੜੇਮਾਰੀ ਨਾਲ ਬਰਬਾਦ ਹੋਈਆ ਫਸਲਾਂ ਦਾ 50000/ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਆੜਤੀਆਂ ਦੀਆਂ ਮੰਗਾਂ ਦਾ ਹਮਦਰਦੀ ਪੂਰਨ ਢੰਗ ਨਾਲ ਹੱਲ ਕਰਕੇ ਕਣਕ ਦੀ ਨਿਰਵਿਘਨ ਖ੍ਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਚੰਡੀਗੜ੍ਹ 06 ਅਪ੍ਰੈਲ (  ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ...

ਕਿਸਾਨੀ ਸੰਕਟ ਤੇ ਰਾਜ ਪੱਧਰੀ ਸੈਮੀਨਾਰ 10 ਅਪ੍ਰੈਲ ਨੂੰ ਮੋਗਾ ਵਿਖੇ ਹੋਵੇਗਾ : ਲੱਖੋਵਾਲ

ਕਿਸਾਨੀ ਸੰਕਟ ਤੇ ਰਾਜ ਪੱਧਰੀ ਸੈਮੀਨਾਰ 10 ਅਪ੍ਰੈਲ ਨੂੰ ਮੋਗਾ ਵਿਖੇ ਹੋਵੇਗਾ : ਲੱਖੋਵਾਲ

ਸੈਮੀਨਾਰ ਚ ਰਕੇਸ਼ ਟਿਕੈਤ, ਯੁੱਧਵੀਰ, ਪਿਆਰੇ ਲਾਲ ਗਰਗ, ਅਮਰਦੀਪ ਚੀਮਾ ਪਹੁੰਚਣਗੇ

ਚੰਡੀਗੜ੍ਹ 06 ਅਪ੍ਰੈਲ ( ਰਣਜੀਤ ਧਾਲੀਵਾਲ ) : ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਦੇਸ਼ ਵਿੱਚ ਕਿਸਾਨ ਸੰਕਟ ਆਹ ਹੱਲ ਕੱਢਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਮੋਗਾ ਵਿਖੇ ਵੈਂਡਸਰ ਪੈਲਸ ਫਿਰੋਜ਼ਪੁਰ ਰੋਡ ਦੁਨੇਕੇ ਮੋਗਾ 10 ਅਪ੍ਰੈਲ ਨੂੰ ਸਵੇਰੇ 11 ਵਜੇ 3 ਵਜੇ ਤੱਕ ਪੰਜਾਬ ਪਧਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। 

ਇਸ ਸੈਮੀਨਾਰ ਚ ਪੰਜਾਬ ਪੱਧਰ ਤੋਂ 2000 ਤੋਂ ਉੱਪਰ ਕਿਸਾਨ ਸ਼ਾਮਿਲ ਹੋਣਗੇ ਅਤੇ ਕਿਸਾਨਾਂ ਨੂੰ ਆ ਰਹੀਆਂ ਵੱਡੀਆਂ ਮੁਸ਼ਕਿਲਾਂ ਤੇ ਵਿਚਾਰਾਂ ਕੀਤੀਆਂ ਜਾਣਗੀਆਂ ਇਸ ਸੈਮੀਨਾਰ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਕੇਸ਼ ਟਿਕੈਤ,ਯੁਧਵੀਰ ਜਨਰਲ ਸੈਕਟਰੀ ਭਾਰਤ, ਡਾਕਟਰ ਪਿਆਰੇ ਲਾਲ ਗਰਗ, ਡਾਕਟਰ ਅਮਰਦੀਪ ਸਿੰਘ ਚੀਮਾ ਅਰਥ ਸ਼ਾਸਤਰੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਸਮੁੱਚੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਾਕਾਂ ਤੇ ਇਕਾਈਆਂ ਦੇ ਪ੍ਰਧਾਨ ਤੇ ਸਮੁੱਚੇ ਮੈਂਬਰ ਆਪਣੀਆਂ ਆਪਣੀਆਂ ਟੀਮਾਂ ਨਾਲ ਕਿਸਾਨ ਹਜ਼ਾਰਾਂ ਦੀ ਗਿਣਤੀ ਵਿੱਚ ਇਸ ਸੈਮੀਨਾਰ ਵਿੱਚ ਪਹੁੰਚਣਗੇ। 

ਸੈਮੀਨਾਰ ਵਿਚ ਦੇਸ਼ ਦੇ ਮੁੱਦੇ, ਭਾਰਤ ਅਮਰੀਕਾ ਫਰੀ ਟਰੇਡ ਆਰਡੀਨਸ ,ਕਰਜ਼ਾ ਮੁਕਤੀ, ਐਮ ਐਸ ਪੀ ਕਾਨੂੰਨੀ ਗਰੰਟੀ, ਔਰਗੈਨਿਕ ਖੇਤੀ,ਪਾਣੀ ਸੋਧਣ ਤੇ ਵਿਚਾਰਾਂ ਕੀਤੀਆਂ ਜਾਣਗੀਆਂ, ਇਸ ਸੈਮੀਨਾਰ ਚ ਹਰੇਕ ਕਿਸਾਨ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। 

Comments

Most Popular

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Anganwadi Workers and Helpers Submit Memorandum Against Draft Rules Issued by the Social Welfare Department

Chandigarh Students excelled at India Skills Competition held at Agra

ਐਸ.ਏ.ਐਸ.ਨਗਰ ਵਿਖੇ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

Chandigarh School Education Department’s Situation — Dearness Allowance of Guest/Contract Teachers Not Increased Since July 2025

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ