Skip to main content

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ,ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਦੇਣ ਲਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਕੀਤੀ ਮੰਗ ਪਾਣੀਆਂ ਦੇ ਮਸਲੇ ਤੇ ਸੂਬੇ ਨਾਲ ਹੋਏ ਗੈਰ-ਸੰਵਿਧਾਨਕ ਅਤੇ ਪੱਖਪਾਤੀ ਸਮਝੌਤੇ ਅਤੇ ਐਵਾਰਡ ਰੱਦ ਕੀਤੇ ਜਾਣ ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਸਮੇਤ ਬਿਜਲੀ ਸੋਧ ਅਤੇ ਬੀਜ ਬਿੱਲ ਰੱਦ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਜੰਗ ਕਾਰਨ ਪੈਦਾ ਹੋਈਆਂ ਹਾਲਤਾਂ ਕਾਰਨ ਖਾਦ ਅਤੇ ਤੇਲ ਦੇ ਪੈਦਾ ਹੋ ਰਹੇ ਗੰਭੀਰ ਸੰਕਟ ਸਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਢੁੱਕਵੇਂ ਕਦਮ ਚੁੱਕਣ ਦੀ ਲੋੜ ਤੇ ਜੋਰ ਆਲੂ ਅਤੇ ਮਟਰ ਦੇ ਕਾਸ਼ਤਕਾਰਾਂ ਦੀ ਹੋਈ ਦੁਰਦਸ਼ਾ ਲਈ ਪੰਜਾਬ ਸਰਕਾਰ ਦੋਸ਼ੀ-ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਬਰਸਾਤ ਅਤੇ ਗੜੇਮਾਰੀ ਨਾਲ ਬਰਬਾਦ ਹੋਈਆ ਫਸਲਾਂ ਦਾ 50000/ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਆੜਤੀਆਂ ਦੀਆਂ ਮੰਗਾਂ ਦਾ ਹਮਦਰਦੀ ਪੂਰਨ ਢੰਗ ਨਾਲ ਹੱਲ ਕਰਕੇ ਕਣਕ ਦੀ ਨਿਰਵਿਘਨ ਖ੍ਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਚੰਡੀਗੜ੍ਹ 06 ਅਪ੍ਰੈਲ (  ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ...

ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਵਿੱਚ ਵਿਸ਼ਾਲ ਗੁਰਮਤ ਸਮਾਗਮ 13 ਅਪ੍ਰੈਲ ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਕਰਨਗੇ ਸੰਗਤਾਂ ਨੂੰ ਨਿਹਾਲ ਸਮਾਜਸੇਵੀ ਭਗਤ ਸਿੰਘ ਵੱਲੋਂ ਇਲਾਕਾ ਵਾਸੀਆਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਦੀ ਅਪੀਲ ਪਟਿਆਲਾ/ਘਨੌਰ 05 ਅਪ੍ਰੈਲ ( ਪੀ ਡੀ ਐਲ ) : ਵਿਸਾਖੀ ਅਰਥਾਤ ਖਾਲਸਾ ਪੰਥ ਦੇ ਸਿਰਜਣਾ ਦਿਵਸ ਦੇ ਪਾਵਨ ਮੌਕੇ ‘ਤੇ 13 ਅਪ੍ਰੈਲ 2026, ਸੋਮਵਾਰ ਨੂੰ ਇਲਾਕੇ ਦੇ ਪ੍ਰਸਿੱਧ ਸਮਾਜਸੇਵੀ ਭਗਤ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ, ਲਾਛੜੂ ਖੁਰਦ, ਘਨੌਰ ਵਿੱਚ ਇਕ ਵਿਸ਼ਾਲ ਗੁਰਮਤ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਦੀ ਬਾਣੀ, ਕੀਰਤਨ ਅਤੇ ਗੁਰਮਤ ਵਿਚਾਰਾਂ ਰਾਹੀਂ ਆਤਮਕ ਸੰਦੇਸ਼ ਪ੍ਰਦਾਨ ਕੀਤਾ ਜਾਵੇਗਾ। ਸਮਾਗਮ ਵਿੱਚ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ, ਜਦਕਿ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਜੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਕੇ ਸੰਗਤਾਂ ਨੂੰ ਗੁਰਮਤ ਵਿਚਾਰਾਂ ਨਾਲ ਨਿਹਾਲ ਕਰਨਗੇ। ਇਸ ਸਮਾਗਮ ਦਾ ਮੁੱਖ ਉਦੇਸ਼ ਸੰਗਤਾਂ ਨੂੰ ਖਾਲਸਾ ਪੰਥ ਦੇ ਇਤਿਹਾਸ, ਸਿਧਾਂਤਾਂ ਅਤੇ ਮੁੱਲਾਂ ਨਾਲ ਜੋੜਨਾ ਹੈ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਆਯੋਜਕਾਂ ਵੱਲੋਂ ਸਾਰੀਆਂ ਸੰਗਤਾਂ ਨੂੰ ਸਮੇਂ ਸਿਰ ਪਹੁੰਚ ਕੇ ਗੁਰਮਤ ਸਮਾਗਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਗਈ ਹੈ। ਪ੍ਰੋਗਰਾਮ ਦੌਰਾਨ ਗੁਰੂ ਦਾ ਲੰਗਰ ਅਟੁੱਟ ਤੌਰ ‘ਤੇ ਚੱਲਦਾ ਰਹੇਗਾ। ਸਮਾਗਮ ਸਥਾਨ ‘ਤੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਹਜ਼ਾਰਾਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਵਿੱਚ ਵਿਸ਼ਾਲ ਗੁਰਮਤ ਸਮਾਗਮ 13 ਅਪ੍ਰੈਲ ਨੂੰ

ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਕਰਨਗੇ ਸੰਗਤਾਂ ਨੂੰ ਨਿਹਾਲ

ਸਮਾਜਸੇਵੀ ਭਗਤ ਸਿੰਘ ਵੱਲੋਂ ਇਲਾਕਾ ਵਾਸੀਆਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਦੀ ਅਪੀਲ

ਪਟਿਆਲਾ/ਘਨੌਰ 05 ਅਪ੍ਰੈਲ ( ਪੀ ਡੀ ਐਲ ) : ਵਿਸਾਖੀ ਅਰਥਾਤ ਖਾਲਸਾ ਪੰਥ ਦੇ ਸਿਰਜਣਾ ਦਿਵਸ ਦੇ ਪਾਵਨ ਮੌਕੇ ‘ਤੇ 13 ਅਪ੍ਰੈਲ 2026, ਸੋਮਵਾਰ ਨੂੰ ਇਲਾਕੇ ਦੇ ਪ੍ਰਸਿੱਧ ਸਮਾਜਸੇਵੀ ਭਗਤ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ, ਲਾਛੜੂ ਖੁਰਦ, ਘਨੌਰ ਵਿੱਚ ਇਕ ਵਿਸ਼ਾਲ ਗੁਰਮਤ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਦੀ ਬਾਣੀ, ਕੀਰਤਨ ਅਤੇ ਗੁਰਮਤ ਵਿਚਾਰਾਂ ਰਾਹੀਂ ਆਤਮਕ ਸੰਦੇਸ਼ ਪ੍ਰਦਾਨ ਕੀਤਾ ਜਾਵੇਗਾ। 

ਸਮਾਗਮ ਵਿੱਚ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ, ਜਦਕਿ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਜੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਕੇ ਸੰਗਤਾਂ ਨੂੰ ਗੁਰਮਤ ਵਿਚਾਰਾਂ ਨਾਲ ਨਿਹਾਲ ਕਰਨਗੇ। 

ਇਸ ਸਮਾਗਮ ਦਾ ਮੁੱਖ ਉਦੇਸ਼ ਸੰਗਤਾਂ ਨੂੰ ਖਾਲਸਾ ਪੰਥ ਦੇ ਇਤਿਹਾਸ, ਸਿਧਾਂਤਾਂ ਅਤੇ ਮੁੱਲਾਂ ਨਾਲ ਜੋੜਨਾ ਹੈ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਆਯੋਜਕਾਂ ਵੱਲੋਂ ਸਾਰੀਆਂ ਸੰਗਤਾਂ ਨੂੰ ਸਮੇਂ ਸਿਰ ਪਹੁੰਚ ਕੇ ਗੁਰਮਤ ਸਮਾਗਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਗਈ ਹੈ। ਪ੍ਰੋਗਰਾਮ ਦੌਰਾਨ ਗੁਰੂ ਦਾ ਲੰਗਰ ਅਟੁੱਟ ਤੌਰ ‘ਤੇ ਚੱਲਦਾ ਰਹੇਗਾ। ਸਮਾਗਮ ਸਥਾਨ ‘ਤੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਹਜ਼ਾਰਾਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Comments

Most Popular

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Anganwadi Workers and Helpers Submit Memorandum Against Draft Rules Issued by the Social Welfare Department

Chandigarh Students excelled at India Skills Competition held at Agra

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

Chandigarh School Education Department’s Situation — Dearness Allowance of Guest/Contract Teachers Not Increased Since July 2025

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ