Skip to main content

Delimitation move brazenly discriminatory to Punjab : Sukhbir S Badal

Delimitation move brazenly discriminatory to Punjab : Sukhbir S Badal Says move will hand over control of India to Hindi Heartland States, a death blow to federal structure Urges an all-party initiative in Punjab to oppose delimitation Reiterates SAD support to Women’s reservation Chandigarh 15 April ( Ranjeet Singh Dhaliwal ) : Shiromani Akali Dal (SAD) president Sukhbir Singh Badal today came down heavily against the proposed move on delimitation of Lok Sabha seats in the garb of Women’s Reservation Bill, calling the population-based delimitation exercise “brazenly discriminatory against Punjab.” He said his party favours an an all party initiative to oppose the delimitation move. Elaborating on the discriminatory nature of the delimitation move, Sukhbjr Badal said, “Punjab is predominantly a minority character state. We will be the biggest victim of this population based delimitation. Compared with a nominal increase in seats for Punjab, Haryana will witness a nearly hundred per cen...

ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਵਿਖੇ 18 ਅਪ੍ਰੈਲ ਨੂੰ ਮਨਾਇਆ ਜਾਵੇਗਾ ਡਾ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ

ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਵਿਖੇ 18 ਅਪ੍ਰੈਲ ਨੂੰ ਮਨਾਇਆ ਜਾਵੇਗਾ ਡਾ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ

ਥਾਣਾ ਸੋਹਾਣਾ ਤੋਂ ਲਗਭਗ ਦਰਜਨ ਪੀੜਤ ਪਰਿਵਾਰ ਕਰਨਗੇ ਵੱਡਾ ਪ੍ਰਦਰਸ਼ਨ : ਬਲਵਿੰਦਰ ਕੁੰਭੜਾ

ਐਸ.ਏ.ਐਸ.ਨਗਰ 15 ਅਪ੍ਰੈਲ ( ਰਣਜੀਤ ਧਾਲੀਵਾਲ ) : ਅੱਜ ਐਸ ਸੀ ਬੀਸੀ ਮੋਰਚਾ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਮੀਟਿੰਗ ਰੱਖੀ ਗਈ ਜਿਸ ਵਿੱਚ ਰਿਜ਼ਰਵੇਸ਼ਨ ਚੋਰ ਫੜੋ ਮੌਰਚਾ ਸਥਾਨ ਤੇ ਡਾ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਉਪਰੰਤ ਮੋਹਾਲੀ ਦੇ ਵੱਖ ਵੱਖ ਪਿੰਡਾਂ ਤੋਂ ਆਏ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ 18 ਅਪ੍ਰੈਲ ਨੂੰ ਪੰਜਾਬ ਪੁਲਿਸ ਦੇ ਜ਼ੁਲਮ ਖਿਲਾਫ ਧਰਨੇ ਦਾ ਐਲਾਨ ਕੀਤਾ ਗਿਆ। 

ਕੁੰਭੜਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੁਲਿਸ ਦੇ ਸਤਾਏ ਹੋਏ ਲੋਕ ਹਰ ਰੋਜ਼ ਕੋਈ ਨਾ ਕੋਈ ਮੁਸ਼ਕਲ ਦੱਸਦੇ ਹੋਏ ਰੋਂਦੇ ਕੁਰਲਾਉਂਦੇ ਹਨ ਤੇ ਕਈ ਵਾਰ ਪੁਲਿਸ ਨਾਲ ਰਾਬਤਾ ਵੀ ਕੀਤਾ ਗਿਆ ਪਰ ਕੋਈ ਤਸੱਲੀਬਖ਼ਸ਼ ਹੱਲ ਨਹੀਂ ਨਿਕਲਦਾ ਬਹੁਤ ਪੀੜਤ ਪਰਿਵਾਰ ਇਹੋ ਜਿਹੇ ਹਨ ਜੋ ਪੁਲਿਸ ਦਾ ਢਿੱਡ ਭਰਨ ਲਈ ਆਪਣਾ ਸਭ ਕੁਝ ਗਵਾ ਚੁੱਕੇ ਹਨ ਜਿਵੇਂ ਕਿ ਥਾਣਾ ਸੋਹਾਣਾ ਤੋਂ ਮਾਮਲਾ ਸਾਹਮਣੇ ਆਇਆ ਕਿ ਇਕ ਵਿਅਕਤੀ ਤੋਂ ਕਿਸ਼ਤਾਂ ਵਿੱਚ ਮੋਟੀ ਰਕਮ ਦੀ ਰਿਸ਼ਵਤ ਲਈ ਗਈ ਜੋ ਆਪਣਾ ਹਲਫ਼ੀਆ ਬਿਆਨ ਦੇ ਚੁੱਕਾ ਹੈ। 

ਇਸੇ ਤਰ੍ਹਾਂ 82 ਸਾਲਾਂ ਬਜ਼ੁਰਗ ਮਾਤਾ ਜਿਸਦੇ ਉੱਤੇ ਵੀਹ ਬੰਦਿਆਂ ਨੂੰ ਮਾਰਕੁੱਟ ਦਾ ਇਲਜਾਮ ਲਗਾ ਕੇ ਝੂਠੀ ਐਫ ਆਈ ਆਰ ਕੀਤੀ ਗਈ। ਇਹੋ ਜਿਹੇ ਮਾਮਲਿਆਂ ਨੂੰ ਦੇਖਦਿਆਂ ਮੋਰਚਾ ਪ੍ਰਧਾਨ ਤੇ ਆਗੂਆਂ ਵੱਲੋਂ ਪੁਲੀਸ ਖ਼ਿਲਾਫ਼ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ।  ਜਿਸ ਵਿੱਚ ਵੱਖ ਵੱਖ ਥਾਣਿਆਂ ਤੋਂ ਲਗਭਗ ਇੱਕ ਦਰਜ਼ਨ ਪੀੜਤ ਪਰਿਵਾਰ ਸਾਮਲ ਹੋਣਗੇ ਤੇ ਫੇਜ਼ 7 ਦੀਆਂ ਲਾਈਟਾਂ ਤੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦਾ ਪਿੱਟ ਸਿਆਪਾ ਕੀਤਾ ਜਾਵੇਗਾ। 

ਕੁੰਭੜਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਤੇ ਨਸ਼ਾਂ ਖ਼ਤਮ ਕਰਨ ਵਾਲੇ ਕੀਤੇ ਜਾਂਦੇ ਵਾਅਦੇ ਬਿਲਕੁਲ ਝੂਠੇ ਹਨ ਇੱਥੇ ਮਾਵਾਂ ਆਪਣੇ ਬੱਚਿਆਂ ਤੋਂ ਦੁਖੀ ਹੋ ਕੇ ਆਪਣੇ ਦੁਖੜੇ ਆਪ ਦੱਸਣਗੀਆਂ ਕਿਵੇਂ ਗਲੀਆਂ ਵਿੱਚ ਸ਼ਰੇਆਮ ਨਸ਼ਾਂ ਵਿੱਕ ਰਿਹਾ ਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਮੌਕੇ ਕਰਮ ਸਿੰਘ ਕੁਰੜੀ, ਹਰਨੇਕ ਸਿੰਘ ਮਲੋਆ, ਮਾਸਟਰ ਬਨਵਾਰੀ ਲਾਲ, ਸੁਰਿੰਦਰ ਕੁਮਾਰ ਗੋਬਿੰਦਗੜ੍ਹ, ਗੋਰਵ ਸੂਦ ਲਾਂਡਰਾਂ, ਮਾਤਾ ਪ੍ਰਕਾਸ਼ ਵਤੀ, ਰਕੇਸ਼ ਕੁਮਾਰ, ਕਰਮਜੀਤ, ਨਿਰਮਲਾ, ਹਰਵਿੰਦਰ ਕੋਹਲੀ ਹਾਜ਼ਰ ਸਨ। 

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ