Skip to main content

Warring files PIL in High Court seeking ban on web series

Warring files PIL in High Court seeking ban on web series Pleads, glorifying a gangster poses threat to public order Chandigarh 22 April ( Ranjeet Singh Dhaliwal ) : Punjab Congress president Amarinder Singh Raja Warring today filed a Public Interest Litigation (PIL) in the Punjab and Haryana High Court seeking stay on the airing of web series, ‘Lawrence of Punjab’.He submitted that he had filed the petition in the larger public interest of society, particularly keeping in view the socio-criminal environment prevailing in the state of Punjab. The petition, he said, raises substantial issues concerning public order, societal harmony, and responsible dissemination of digital content. The PIL mentioned that the impugned web series, as evident from its promotional material and description, is based on the life and activities of a notorious gangster, Lawrence Bishnoi, and seeks to portray his "rise" from a student leader to the head of a criminal syndicate. It noted that such depi...

ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਸਵੈ-ਗਣਨਾ ਕਰਕੇ ਨਾਗਰਿਕਾਂ ਨੂੰ ਕੀਤਾ ਪ੍ਰੇਰਿਤ, ਜਨਗਣਨਾ 2027 ਵਿੱਚ ਭਾਗੀਦਾਰੀ ਦੀ ਅਪੀਲ

ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਸਵੈ-ਗਣਨਾ ਕਰਕੇ ਨਾਗਰਿਕਾਂ ਨੂੰ ਕੀਤਾ ਪ੍ਰੇਰਿਤ, ਜਨਗਣਨਾ 2027 ਵਿੱਚ ਭਾਗੀਦਾਰੀ ਦੀ ਅਪੀਲ

ਚੰਡੀਗੜ੍ਹ 20 ਅਪ੍ਰੈਲ ( ਰਣਜੀਤ ਧਾਲੀਵਾਲ ) : ਹਰਿਆਣਾ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ “ਮਕਾਨ ਸੂਚੀਕਰਣ ਅਤੇ ਆਵਾਸ ਗਣਨਾ” ਦੇ ਤਹਿਤ ਸਵੈ-ਗਣਨਾ (Self Enumeration) ਪ੍ਰਕਿਰਿਆ ਦੇ ਤਹਿਤ, ਅੱਜ ਮਿਤੀ 20 ਅਪ੍ਰੈਲ, 2026 ਨੂੰ ਹਰਿਆਣਾ ਰਾਜ ਦੇ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਦੁਆਰਾ ਸਵੈ-ਗਣਨਾ ਪੋਰਟਲ ਰਾਹੀਂ ਖੁਦ ਆਪਣੀ ਜਾਣਕਾਰੀ ਦਰਜ ਕੀਤੀ ਗਈ। ਇਸ ਮੌਕੇ ‘ਤੇ ਜਨਗਣਨਾ ਡਾਇਰੈਕਟੋਰੇਟ ਹਰਿਆਣਾ ਦੇ ਡਾਇਰੈਕਟਰ ਡਾ. ਲਲਿਤ ਜੈਨ, ਵਿਸ਼ੇਸ਼ ਸਕੱਤਰ ਰੈਵੇਨਿਊ ਹਰਿਆਣਾ ਹੇਮਾ ਸ਼ਰਮਾ ਮੌਜੂਦ ਰਹੇ।

ਇਹ ਪ੍ਰੇਰਣਾਦਾਇਕ ਕਦਮ ਨਾਗਰਿਕਾਂ ਨੂੰ ਸਵੈ-ਇੱਛਾ ਤੋਂ ਜਨਗਣਨਾ ਵਿੱਚ ਹਿੱਸਾ ਲੈਣ ਲਈ ਪ੍ਰੋਤਸਾਹਿਤ ਕਰਦਾ ਹੈ। ਮੁੱਖ ਸਕੱਤਰ ਅਨੁਰਾਗ ਰਸਤੋਗੀ ਦੁਆਰਾ ਨਾਗਿਰਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਿਰਧਾਰਿਤ ਮਿਆਦ ਦੇ ਅੰਦਰ ਆਪਣੀ ਜਾਣਕਾਰੀ ਖੁਦ ਦਰਜ ਕਰਕੇ ਇਸ ਮਹੱਤਵਪੂਰਨ ਰਾਸ਼ਟਰੀ ਅਭਿਆਨ ਨੂੰ ਸਫਲ ਬਣਾਉਣ ਵਿੱਚ ਸਰਗਰਮ ਸਹਿਯੋਗ ਪ੍ਰਦਾਨ ਕਰਨ।

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Dr. Tulika Mehta Honoured for Outstanding Contribution to Nasha Mukt Bharat Abhiyaan

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ