SAD announces DharamYudh Morcha against Bhagwant Mann from July 19 Sukhbir Singh Badal calls it a collective holy war against the enemy of Guru Sahiban and the Khalsa Panth Guru Dokhi and Panth Virodhi has no right to rule in Punjab, says Sukhbir Singh Badal SAD president dares Bhagwant Mann to undergo Lie Detection Test Chandigarh 18 June ( Ranjeet Singh Dhaliwal ) : Shiromani Akali Dal today announced a “Dharam Yudh Morcha” from Sri Akal Takht Sahib from July 19 to remove “Guru Dokhi and Khalsa Panth Virodhi” Bhagwant Mannn as Chief Minister who has been found and declared guilty of “committing heinous sacrilege and the most unforgivable outrage against the honour and sacred glory of Sikh Guru Sahiban and the supreme religio-temporal authority of the Khalsa Panth - Sri Akal Takht Sahib.” Addressing a press conference at the party headquarters here, SAD president Sukhbir Singh Badal declared that the ‘Dharamyudh Morcha’ will be launched under the ‘Chhattar Chhaya’ (overall spiritual p...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਂਗਣਵਾੜੀ ਹੈਲਪਰ ਦੇ ਨਿਰਦਈ ਕਤਲ ਦੀ ਤੀਖੀ ਨਿਖੇਦੀ ਕੀਤੀ
ਚੰਡੀਗੜ੍ਹ 23 ਅਪ੍ਰੈਲ ( ਰਣਜੀਤ ਧਾਲੀਵਾਲ ) : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ ਅਤੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਨੇ ਲੰਬੀ ਬਲਾਕ ਵਿਚ ਪੈਂਦੇ ਇੱਕ ਆਂਗਣਵਾੜੀ ਕੇਂਦਰ ਵਿੱਚ ਡਿਊਟੀ ਨਿਭਾ ਰਹੀ ਆਂਗਣਵਾੜੀ ਹੈਲਪਰ ਦੇ ਨਿਰਦਈ ਕਤਲ ਦੀ ਤੀਖੀ ਨਿਖੇਦੀ ਕੀਤੀ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਹੈ, ਜਿਸ ਨਾਲ ਸਾਰੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਹੋਇਆ ਹੈ। ਦਿਨ ਦਿਹਾੜੇ ਹੋ ਰਹੇ ਇਸ ਤਰ੍ਹਾਂ ਦੇ ਕਾਤਲਾਂ ਨੇ ਹਮਲੇ ਅਤੇ ਕਤਲਾਂ ਨੇ ਮਨੁੱਖਤਾ ਨੂੰ ਹੋਰ ਅਸੁਰੱਖਿਤ ਕਰ ਦਿੱਤਾ ਹੈ ਉਹਨਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ, ਖ਼ਾਸ ਕਰਕੇ ਉਹਨਾਂ ਲਈ ਜੋ ਪਿੰਡਾਂ ਅਤੇ ਦੂਰ-ਦਰਾਜ਼ ਇਲਾਕਿਆਂ ਵਿੱਚ ਸੇਵਾ ਨਿਭਾ ਰਹੀਆਂ ਹਨ। ਯੂਨੀਅਨ ਨੇ ਮੰਗ ਕੀਤੀ ਕਿ ਇਸ ਕਤਲ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

Comments
Post a Comment