ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ,ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਦੇਣ ਲਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਕੀਤੀ ਮੰਗ ਪਾਣੀਆਂ ਦੇ ਮਸਲੇ ਤੇ ਸੂਬੇ ਨਾਲ ਹੋਏ ਗੈਰ-ਸੰਵਿਧਾਨਕ ਅਤੇ ਪੱਖਪਾਤੀ ਸਮਝੌਤੇ ਅਤੇ ਐਵਾਰਡ ਰੱਦ ਕੀਤੇ ਜਾਣ ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਸਮੇਤ ਬਿਜਲੀ ਸੋਧ ਅਤੇ ਬੀਜ ਬਿੱਲ ਰੱਦ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਜੰਗ ਕਾਰਨ ਪੈਦਾ ਹੋਈਆਂ ਹਾਲਤਾਂ ਕਾਰਨ ਖਾਦ ਅਤੇ ਤੇਲ ਦੇ ਪੈਦਾ ਹੋ ਰਹੇ ਗੰਭੀਰ ਸੰਕਟ ਸਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਢੁੱਕਵੇਂ ਕਦਮ ਚੁੱਕਣ ਦੀ ਲੋੜ ਤੇ ਜੋਰ ਆਲੂ ਅਤੇ ਮਟਰ ਦੇ ਕਾਸ਼ਤਕਾਰਾਂ ਦੀ ਹੋਈ ਦੁਰਦਸ਼ਾ ਲਈ ਪੰਜਾਬ ਸਰਕਾਰ ਦੋਸ਼ੀ-ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਬਰਸਾਤ ਅਤੇ ਗੜੇਮਾਰੀ ਨਾਲ ਬਰਬਾਦ ਹੋਈਆ ਫਸਲਾਂ ਦਾ 50000/ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਆੜਤੀਆਂ ਦੀਆਂ ਮੰਗਾਂ ਦਾ ਹਮਦਰਦੀ ਪੂਰਨ ਢੰਗ ਨਾਲ ਹੱਲ ਕਰਕੇ ਕਣਕ ਦੀ ਨਿਰਵਿਘਨ ਖ੍ਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਚੰਡੀਗੜ੍ਹ 06 ਅਪ੍ਰੈਲ ( ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ...
ਈਸਟਰ ਪਿਆਰ ਅਤੇ ਉਮੀਦ ਦਾ ਸੰਦੇਸ਼ ਅਤੇ ਨਵੀਨੀਕਰਨ ਦੀ ਜਿੱਤ ਲਿਆਉਂਦਾ ਹੈ : ਸੁਖਜਿੰਦਰ ਗਿੱਲ
ਚੰਡੀਗੜ੍ਹ 05 ਅਪ੍ਰੈਲ ( ਰਣਜੀਤ ਧਾਲੀਵਾਲ ) : ਈਸਾਈ ਭਾਈਚਾਰੇ ਦਾ ਪਵਿੱਤਰ ਤਿਉਹਾਰ ਈਸਟਰ ਸੈਕਟਰ 19 ਸਥਿਤ ਕੈਥੋਲਿਕ ਚਰਚ ਵਿਖੇ ਸ਼ਰਧਾ ਨਾਲ ਮਨਾਇਆ ਗਿਆ।
.jpeg)
.jpeg)
.jpeg)
Comments
Post a Comment