Skip to main content

ਬੇਅਦਬੀ ਕਾਨੂੰਨ ਨੂੰ ਹਾਈ ਕੋਰਟ 'ਚ ਨਵੀਂ ਚੁਣੌਤੀ, ਜਨਹਿਤ ਪਟੀਸ਼ਨ 'ਚ ਧਰਮ ਨਿਰਪੱਖਤਾ ਤੇ ਸੰਵਿਧਾਨਕ ਵੈਲੀਡਿਟੀ 'ਤੇ ਉੱਠੇ ਸਵਾਲ

ਬੇਅਦਬੀ ਕਾਨੂੰਨ ਨੂੰ ਹਾਈ ਕੋਰਟ 'ਚ ਨਵੀਂ ਚੁਣੌਤੀ, ਜਨਹਿਤ ਪਟੀਸ਼ਨ 'ਚ ਧਰਮ ਨਿਰਪੱਖਤਾ ਤੇ ਸੰਵਿਧਾਨਕ ਵੈਲੀਡਿਟੀ 'ਤੇ ਉੱਠੇ ਸਵਾਲ ਚੰਡੀਗੜ੍ਹ 8 ਮਈ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਵੱਲੋਂ ਬੇਅਦਬੀ ਰੋਕਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ "ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ" 'ਤੇ ਕਾਨੂੰਨੀ ਸੰਕਟ ਹੋਰ ਡੂੰਘਾ ਹੋ ਗਿਆ ਹੈ। ਇਸ ਕਾਨੂੰਨ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੁਣ ਇੱਕ ਹੋਰ ਜਨਹਿਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ। ਜਲੰਧਰ ਨਿਵਾਸੀ ਕਰਨਪ੍ਰੀਤ ਸਿੰਘ ਨੇ ਹਾਈ ਕੋਰਟ ਦਾ ਬੂਹਾ ਖੜਕਾਉਂਦੇ ਹੋਏ ਇਸ ਸੋਧ ਐਕਟ ਨੂੰ ਸੰਵਿਧਾਨ ਦੀ ਮੂਲ ਭਾਵਨਾ, ਧਰਮ ਨਿਰਪੱਖ ਢਾਂਚੇ ਅਤੇ ਕੇਂਦਰੀ ਕਾਨੂੰਨਾਂ ਦੇ ਉਲਟ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਹੈ। ਵੀਰਵਾਰ ਨੂੰ ਇਸ ਪਟੀਸ਼ਨ 'ਤੇ ਮੁੱਢਲੀ ਸੁਣਵਾਈ ਦੌਰਾਨ ਵਿਸਤ੍ਰਿਤ ਬਹਿਸ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ। ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ 14 ਜੁਲਾਈ 2025 ਨੂੰ ਵਿਧਾਨ ਸਭਾ ਵਿੱਚ "ਦਿ ਪੰਜਾਬ ਪ੍ਰੀਵੈਂਸ਼ਨ ਆਫ ਆਫੈਂਸਿਜ਼ ਅਗੇਂਸਟ ਹੋਲੀ ਸਕ੍ਰਿਪਚਰਸ ਬਿੱਲ-2025" ਪੇਸ਼ ਕੀਤਾ ਸੀ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ, ਕੁਰਾਨ ਮਜੀਦ ਅਤੇ ਸ੍ਰੀਮਦ ਭਗਵਦ ਗੀਤਾ ਸਮੇਤ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ ਨੂੰ ...

Akashvani celebrates 90 years in the service of the nation

Akashvani celebrates 90 years in the service of the nation

Jalandhar 8 May ( PDL ) : Akashvani is celebrating 90 years of its service to the Nation as a public broadcaster. It was on this day, on June 8th 1936, the Indian State Broadcasting Service was renamed All India Radio (AIR). This red-letter day marks a special moment in the cultural, information and broadcasting history of the country, where a voice was born that would echo through generations.

On June 7th 1936, the front page of The Indian Listener, the then official magazine of All India Radio announced AIR to the world and inscribed a day before the magic began. A moment frozen in time. A legacy that lives on. The humble Delhi Station of Akashvani became a centre where voices found wings and history found a mic. From these quiet walls emerged echoes that shaped a nation that has since remained timeless, soulful and unforgettable.
Akashvani’s Punjab Cluster Head and Deputy Director General (Engineering) , Ranjeet Meena said that to celebrate 9 decades of uninterrupted service to the Nation, Akashvani Jalandhar and Patiala stations in Punjab are organizing a ‘Walkathon’ tomorrow on May 9th. Announcers, artists along with staff members are participating in it. Many listeners are also participating to make the event a memorable one.   
Post-independence, AIR expanded rapidly, adopting the name “Akashvani” in 1956. Today, Akashvani operates 591 stations, reaching 98 percent of India’s population, broadcasting in 23 languages and 146 dialects. Living up to its noble ideals of “Bahujan Hitaya, Bahujan Sukhaya”, the News Services Division (NSD) of AIR strives to provide news and views to every dweller in this vast country in varied terrains, 24X7, in all major languages and dialects, while adhering to highest professional ethics and standards in Radio Broadcasting.

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸੰਘਰਸ਼ ਸਬੰਧੀ ਪ੍ਰੋਗਰਾਮ ਉਲੀਕੇ ਗਏ