Skip to main content

Intervene and order judicial probe into the brutal lathi charge on SC women and safai sewaks in Barnala – SAD delegation to Governor.

Intervene and order judicial probe into the brutal lathi charge on SC women and safai sewaks in Barnala – SAD delegation to Governor. (Delegation led by Sukhbir S Badal presents two memorandums to the Governor. Also calls for CBI probe into the 10 exam paper leaks presided over by the AAP govt in the State) (Informs Governor more than half of jobs being given to outsiders by AAP to expand its footprint in neighbouring States Chandigarh 31July ( Ranjeet Singh Dhaliwal ) : The Shiromani Akali Dal (SAD) today appealed to Punjab Governor Gulab Chand Kataria to intervene and order a high level judicial probe into the brutal lathi charge on scheduled caste women and sanitation workers in Barnala besides ordering a CBI probe into the ten examination paper leak scams presided over by the Aam Aadmi Party (AAP) government in Punjab. A delegation of senior leaders of the SAD led by its president Sukhbir Singh Badal met the Governor and presented two memorandum to him urging him to safeguard democ...

ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਹੱਲਾ-ਬੋਲ ਕੂਚ, ਬੁੜੈਲ ਜੇਲ੍ਹ ਦੇ ਪਿੱਛੇ ਨੇਚਰ ਪਾਰਕ ਕੋਲ ਪੁਲਿਸ ਨੇ ਰੋਕੇ ਰਾਹ

ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਹੱਲਾ-ਬੋਲ ਕੂਚ, ਬੁੜੈਲ ਜੇਲ੍ਹ ਦੇ ਪਿੱਛੇ ਨੇਚਰ ਪਾਰਕ ਕੋਲ ਪੁਲਿਸ ਨੇ ਰੋਕੇ ਰਾਹ

ਐਸ.ਏ.ਐਸ.ਨਗਰ 31 ਮਈ ( ਰਣਜੀਤ ਧਾਲੀਵਾਲ )  : ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤਿਆਂ ਦੀ ਬਹਾਲੀ ਸਮੇਤ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ ਪ੍ਰੰਤੂ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਨੇ ਬੁੜੈਲ ਜੇਲ੍ਹ ਦੇ ਪਿੱਛੇ ਮੁਹਾਲੀ ਦੇ ਨੇਚਰ ਪਾਰਕ ਨੇੜੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਕ ਲਿਆ। ਜਿਸ ਕਾਰਨ ਪੁਲਿਸ ਅਤੇ ਮੁਲਾਜ਼ਮਾਂ ਵਿਚਾਲੇ ਹੋਈ ਖਿੱਚ ਧੂਹ ਕਾਰਨ ਤਣਾਅ ਵੱਧ ਗਿਆ।

ਸਿੱਖਿਆ ਵਿਭਾਗ ਦੇ ਮੁਲਾਜ਼ਮ ਅੱਜ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੇ ਬੈਨਰ ਹੇਠ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਸਵੇਰੇ 11 ਵਜੇ ਹੀ ਇਕੱਠੇ ਹੋਏ ਸੀ। ਇੱਥੋਂ ਉਨ੍ਹਾਂ ਨੇ ਪੈਦਲ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਸ਼ੁਰੂ ਕਰ ਦਿੱਤਾ। ਜਥੇਬੰਦੀ ਦੇ ਸੂਬਾਈ ਆਗੂ ਵਿਕਰਮਦੇਵ ਸਿੰਘ, ਮਹਿੰਦਰ ਕੋੜਿਆਵਾਲੀ, ਕੁਲਦੀਪ ਸਿੰਘ ਬਰਨਾਲਾ, ਦੀਪਕ ਕੰਬੋਜ, ਰਜਿੰਦਰ ਸਿੰਘ ਸੰਧਾ, ਗੁਰਦੀਪ ਬਾਸੀ, ਸੰਦੀਪ ਗਿੱਲ, ਸ਼ਲਿੰਦਰ ਕੰਬੋਜ, ਗੁਰਮੀਤ ਸਿੰਘ ਭੂੰਦੜ ਅਤੇ ਜਗਮੋਹਨ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਪੜਾਅਵਾਰ ਸੰਘਰਸ਼ ਕਰਦੇ ਆ ਰਹੇ ਹਨ ਲੇਕਿਨ ਹੁਣ ਤੱਕ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਵੀ ਪੱਲੇ ਨਹੀਂ ਪਿਆ। ਜਿਸ ਕਾਰਨ ਅੱਜ ਉਨ੍ਹਾਂ ਨੂੰ ਮਜਬੂਰ ਹੋ ਕੇ ਇਹ ਐਕਸ਼ਨ ਕਰਨਾ ਪਿਆ ਹੈ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ