Skip to main content

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ ਕੱਲ ਨੂੰ ਪੱਤਰ ਦੀਆਂ ਕਾਪੀਆਂ ਸਾੜ ਕੇ ਯੂਨੀਅਨ ਦਾ ਨਾਮ ਵਰਤਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਕਰਾਂਗੇ ਮੰਗ : ਸਮਸੇਰ ਸਿੰਘ ਢਿੱਲੋਂ ਚੰਡੀਹੜ੍ਹ 14 ਮਈ (ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ਼ ਪਨ ਬਸ ਪੀਆਰਟੀਸੀ ਕੋਂਟਰੈਕਟ ਵਰਕਰ ਯੂਨੀਅਨ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਹੋਇਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਸੂਬਾ ਚੈਅਰਮੈਨ ਬਲਵਿੰਦਰ ਸਿੰਘ ਰਾਠ,ਪ੍ਰਧਾਨ ਰੇਸ਼ਮ ਸਿੰਘ ਗਿੱਲ,ਸੀ.ਮੀਤ ਪ੍ਰਧਾਨ ਹਰਕੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਪਿਛਲੇ ਦਿਨੀ ਕੱਚੇ ਮੁਲਾਜ਼ਮਾਂ ਉੱਪਰ 307 ਦੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ ਹੁਣ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਸਪੈਸ਼ਲ ਕਾਡਰ ਪੋਲਿਸੀ 2023 ਲਾਗੂ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਜਿਸ ਵਿੱਚ ਜਥੇਬੰਦੀ ਦਾ ਨਾਮ ਦਰਜ ਕਰਕੇ ਵਰਕਰਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੱਲ ਨੂੰ ਜਥੇਬੰਦੀ ਵੱਲੋਂ ਪੰਜਾਬ ਰੋਡਵੇਜ਼ ਪਨਬਸ ਅਤੇ ਪੀ ਆਰ ਟੀ ਸੀ ਦੇ ਸਮੂਹ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਹੈਡ ਆਫਿਸ ਵਲੋਂ ਜਾਰੀ ਕੀਤੇ ਗਏ ਸਪੈਸ਼ਲ...

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ

ਕੱਲ ਨੂੰ ਪੱਤਰ ਦੀਆਂ ਕਾਪੀਆਂ ਸਾੜ ਕੇ ਯੂਨੀਅਨ ਦਾ ਨਾਮ ਵਰਤਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਕਰਾਂਗੇ ਮੰਗ : ਸਮਸੇਰ ਸਿੰਘ ਢਿੱਲੋਂ

ਚੰਡੀਹੜ੍ਹ 14 ਮਈ (ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ਼ ਪਨ ਬਸ ਪੀਆਰਟੀਸੀ ਕੋਂਟਰੈਕਟ ਵਰਕਰ ਯੂਨੀਅਨ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਹੋਇਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਸੂਬਾ ਚੈਅਰਮੈਨ ਬਲਵਿੰਦਰ ਸਿੰਘ ਰਾਠ,ਪ੍ਰਧਾਨ ਰੇਸ਼ਮ ਸਿੰਘ ਗਿੱਲ,ਸੀ.ਮੀਤ ਪ੍ਰਧਾਨ ਹਰਕੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਪਿਛਲੇ ਦਿਨੀ ਕੱਚੇ ਮੁਲਾਜ਼ਮਾਂ ਉੱਪਰ 307 ਦੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ ਹੁਣ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਸਪੈਸ਼ਲ ਕਾਡਰ ਪੋਲਿਸੀ 2023 ਲਾਗੂ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਜਿਸ ਵਿੱਚ ਜਥੇਬੰਦੀ ਦਾ ਨਾਮ ਦਰਜ ਕਰਕੇ ਵਰਕਰਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੱਲ ਨੂੰ ਜਥੇਬੰਦੀ ਵੱਲੋਂ ਪੰਜਾਬ ਰੋਡਵੇਜ਼ ਪਨਬਸ ਅਤੇ ਪੀ ਆਰ ਟੀ ਸੀ ਦੇ ਸਮੂਹ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਹੈਡ ਆਫਿਸ ਵਲੋਂ ਜਾਰੀ ਕੀਤੇ ਗਏ ਸਪੈਸ਼ਲ ਕਾਡਰ ਪਾਲਸੀ 16-5-2023 ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਆਪਣੀਆਂ ਮੰਗਾਂ ਪ੍ਰਤੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ।

ਜਨਰਲ ਸਕੱਤਰ ਸ਼ਮਸ਼ੇਰ ਸਿੰਘ, ਜੁਆਇੰਟ ਸਕੱਤਰ ਜਗਤਾਰ ਸਿੰਘ, ਜੋਧ ਸਿੰਘ, ਦਫ਼ਤਰ ਸਕੱਤਰ ਰੋਹੀ ਰਾਮ, ਜਲੋਰ ਸਿੰਘ,ਕੈਸ਼ੀਅਰ ਬਲਜੀਤ ਸਿੰਘ,ਸੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਜਗਜੀਤ ਸਿੰਘ ਲਿਬੜਾ ਸਤਨਾਮ ਸਿੰਘ ਪੱਟੀ, ਗੁਰਪ੍ਰੀਤ ਸਿੰਘ ਪੰਨੂ ,ਰਣਜੀਤ ਬਾਵਾ,ਜਤਿੰਦਰ ਸਿੰਘ ਦੀਦਾਰਗੜ,ਪ੍ਰਦੀਪ ਕੁਮਾਰ ਵੱਲੋਂ ਦੱਸਿਆ ਗਿਆ ਕਿ ਅੱਜ ਸੈਕਟਰੀ ਸਟੇਟ ਟਰਾਂਸਪੋਰਟ ਵੱਲੋਂ ਨਿੱਜੀ ਤੌਰ ਤੇ ਬੁਲਾਇਆ ਗਿਆ ਸੀ ਅਤੇ ਸੈਕਟਰੀ ਸਟੇਟ ਟਰਾਂਸਪੋਰਟ ਵੱਲੋਂ ਟ੍ਰਾਂਸਪੋਰਟ ਮਨਿਸਟਰ ਨਾਲ ਮੁਲਾਕਾਤ ਕਰਾਈ ਗਈ ਜਿਸ ਵਿੱਚ ਟਰਾਂਸਪੋਰਟ ਮੰਤਰੀ ਵੱਲੋਂ ਕੱਲ ਦੀ ਮੀਟਿੰਗ ਨੂੰ 18 ਤਰੀਕ ਨੂੰ ਕਰਨ ਲਈ ਸਮਾਂ ਮੰਗਿਆ ਗਿਆ ਹੈ ਕਿਉਂਕਿ ਮੰਗਾਂ ਦਾ ਹੱਲ ਕੱਢ ਕੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜੇਕਰ 18 ਮਈ ਨੂੰ ਮੀਟਿੰਗ ਕਰਕੇ ਕੋਈ ਠੋਸ ਹੱਲ ਨਹੀਂ ਕੱਢਿਆ ਜਾਂਦਾ ਤਾਂ ਤਰੁੰਤ ਹੜਤਾਲ ਸ਼ੁਰੂ ਕੀਤੀ ਜਾਵੇਗੀ ਜਿਸ ਦੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਪੰਜਾਬ ਦੀ ਹੋਵੇਗੀ ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ