Skip to main content

Bathinda MP Harsimrat Badal meets NCW Chairperson, apprises her about the 5 crore bribe taken by Punjab CM’s wife to suppress a rape case

Bathinda MP Harsimrat Badal meets NCW Chairperson, apprises her about the 5 crore bribe taken by Punjab CM’s wife to suppress a rape case Punjab’s MP urges NCW to recommend the Home Ministry to order a CBI probe immediately NCW assures Harsimrat Badal of concrete action; audio-video evidence to be thoroughly examined Chandigarh 8 SEptember ( Ranjeet Singh Dhaliwal ) :  Senior Shiromani Akali Dal (SAD) leader and Bathinda MP Harsimrat Kaur Badal today appealed to the National Commission for Women (NCW) to direct the Punjab government to register an FIR against Dr Gurpreet Kaur Mann, wife of Chief Minister Bhagwant Mann, and her associates for accepting a bribe of Rs 5 crore to shield an accused facing two rape cases. The Bathinda MP, who met NCW Chairperson Vijaya Kishore Rahatkar this evening, said an FIR should be registered against the chief minister’s wife and her associates by taking cognisance under Section 10 of the National Commission for Women Act, 1990. She also urged the ...

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਲੰਗਰ ਅਤੇ ਛਬੀਲ ਰਾਜਵੀਰ ਕੌਰ ਗਿੱਲ ਅਤੇ ਸਿਮਰਤ ਗਿੱਲ ਨੇ ਲਗਾਈ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਲੰਗਰ ਅਤੇ ਛਬੀਲ ਰਾਜਵੀਰ ਕੌਰ ਗਿੱਲ ਅਤੇ ਸਿਮਰਤ ਗਿੱਲ ਨੇ ਲਗਾਈ

ਐਸ.ਏ.ਐਸ.ਨਗਰ 22 ਮਈ ( ਰਣਜੀਤ ਧਾਲੀਵਾਲ ) : ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਾਰਡ ਨੰਬਰ 19 ਤੋਂ ਉਮੀਦਵਾਰ ਰਾਜਵੀਰ ਕੌਰ ਗਿੱਲ ਅਤੇ ਵਾਰਡ ਨੰਬਰ 16 ਤੋਂ ਉਮੀਦਵਾਰ ਸਿਮਰਤ ਗਿੱਲ ਵੱਲੋਂ ਸਾਂਝੇ ਤੌਰ 'ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹੋਏ ਲੰਗਰ ਅਤੇ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। 

ਤੜਕਸਾਰ ਤੋਂ ਹੀ ਛਬੀਲ ਵਾਲੀ ਥਾਂ 'ਤੇ ਲੋਕਾਂ ਦਾ ਆਉਣਾ ਸ਼ੁਰੂ ਹੋ ਗਿਆ ਸੀ। ਵੱਧਦੀ ਗਰਮੀ ਨੂੰ ਦੇਖਦਿਆਂ ਠੰਢੇ ਪਾਣੀ ਦੀ ਛਬੀਲ ਲੋਕਾਂ ਲਈ ਵੱਡੀ ਰਾਹਤ ਬਣੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ, ਮਹਿਲਾਵਾਂ, ਬਜ਼ੁਰਗ, ਨੌਜਵਾਨ ਵਰਕਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਹੋਏ। ਸੰਗਤ ਨੇ ਪੰਗਤ ਵਿੱਚ ਬੈਠ ਕੇ ਕੜ੍ਹੀ-ਚਾਵਲ ਤੇ ਹਲਵੇ ਦਾ ਲੰਗਰ ਪ੍ਰਸ਼ਾਦ ਛਕਿਆ।
ਇਸ ਮੌਕੇ ਸੰਬੋਧਨ ਕਰਦਿਆਂ ਰਾਜਵੀਰ ਕੌਰ ਗਿੱਲ ਅਤੇ ਸਿਮਰਤ ਗਿੱਲ ਨੇ ਕਿਹਾ, "ਚੋਣਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਸਾਡਾ ਰਿਸ਼ਤਾ ਸੇਵਾ ਦਾ ਹੈ। ਅਸੀਂ ਹਮੇਸ਼ਾ ਆਪਣੇ ਵਾਰਡ ਦੇ ਸੁੱਖ-ਦੁੱਖ ਵਿੱਚ ਖੜ੍ਹੇ ਰਹੇ ਹਾਂ। ਸਾਡਾ ਵਾਰਡ ਹੀ ਸਾਡਾ ਪਰਿਵਾਰ ਹੈ।"  ਸਿਮਰਤ ਗਿੱਲ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਵੋਟਾਂ ਮੰਗਣਾ ਨਹੀਂ, ਸਗੋਂ ਲੋਕਾਂ ਨਾਲ ਜੁੜਨਾ ਹੈ। ਉਨ੍ਹਾਂ ਅਪੀਲ ਕੀਤੀ, "ਤੁਸੀਂ ਸਾਨੂੰ ਪਹਿਲਾਂ ਵੀ ਸੇਵਾ ਦਾ ਮੌਕਾ ਦਿੱਤਾ ਹੈ, ਹੁਣ ਵਾਰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਦੁਬਾਰਾ ਮੌਕਾ ਦਿਓ। ਇਸ ਆਯੋਜਨ ਰਾਹੀਂ ਦੋਵਾਂ ਉਮੀਦਵਾਰਾਂ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਪਰਕ ਬਣਾਇਆ। ਆਏ ਹੋਏ ਲੋਕਾਂ ਨੇ ਦੋਵਾਂ ਉਮੀਦਵਾਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਅੰਤ ਤੱਕ ਸੰਗਤ ਦਾ ਉਤਸ਼ਾਹ ਬਣਿਆ ਰਿਹਾ ਅਤੇ "ਸੇਵਾ-ਸਿਮਰਨ" ਦਾ ਮਾਹੌਲ ਸਿਰਜਿਆ ਗਿਆ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ