Skip to main content

Warring disassembles broom to register protest against worker’s arrest

Warring disassembles broom to register protest against worker’s arrest Condemns AAP for authoritarian reaction over disassembling of broom Says, not broom, AAP will disassemble in any case by year end  TANDA (HOSHIARPUR) 6 June ( PDL ) : Punjab Congress president Amarinder Singh Raja Warring today led his party workers in disassembling a broom as a mark of defiance and protest against the Aam Aadmi Party government jailing one of the party workers earlier for alleged disrespect to broom. Warring also met the party worker Ashrdeep and his family members here today. Arshdeep had been arrested by the Punjab Police on the charges of “disrespecting” broom, the party symbol of the ruling Aam Aadmi Party. Warring expressed solidarity with Arshdeep and his family telling them the entire rank and file of the party stood by him. He pointed out, party workers across Punjab had staged massive protests against his arrest.“The disassembling of brooms is just the beginning and it will end up in d...

ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼

ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ  ਧਾਂਦਲੀ ਦਾ ਪਰਦਾਫਾਸ਼

ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਐਸ.ਏ,ਐਸ. ਨਗਰ 25 ਮਈ ( ਰਣਜੀਤ ਧਾਲੀਵਾਲ ) : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਚੋਣ ਜਾਬਤੇ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਹੇਠ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਖ਼ਿਲਾਫ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਰਾਜ ਚੋਣ ਕਮਿਸ਼ਨਰ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ।

ਸਿੱਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਰਾਹੀਂ ਚੋਣ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਅਤੇ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਦੇ ਪੱਖ ਵਿੱਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਉਹਨਾਂ ਖੁਲਾਸਾ ਕੀਤਾ ਕਿ ਉਕਤ ਅਧਿਕਾਰੀ ਵੱਲੋਂ ਗੱਡੀਆਂ (ਨੰਬਰ PB 65 BJ 9908, PB 12 M 2031, ਅਤੇ T0426CH 8403A) ਰਾਹੀਂ ਹਲਕੇ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੰਡੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਹਨਾਂ ਵਿੱਚੋਂ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੰ. PB 65 BJ 9908, ਜੋ ਪੁਲਿਸ ਕਰਮਚਾਰੀ ਬਲਵਿੰਦਰ ਸਿੰਘ ਦੀ ਦੱਸੀ ਜਾ ਰਹੀ ਹੈ, ਵਿੱਚੋਂ ਤੇਜ਼ਧਾਰ ਹਥਿਆਰ, ਪੁਲਿਸ ਅਧਿਕਾਰੀ ਦੀ ਵਰਦੀ ਅਤੇ ਵੱਡੀ ਗਿਣਤੀ ਵਿੱਚ ਨਜ਼ਾਇਜ਼ ਸ਼ਰਾਬ ਫੜੀ ਗਈ ਹੈ।
ਸਿੱਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਨਾਲ ਚੋਣ ਕਮਿਸ਼ਨਰ ਨੂੰ ਤਸਵੀਰਾਂ, ਵੀਡੀਓ ਕਲਿਪਾਂ ਅਤੇ ਸੀ ਸੀ ਟੀ ਵੀ ਦੀ ਫੁਟੇਜ ਵੀ ਮੁਹੱਈਆ ਕਰਵਾਈ ਗਈ ਹੈ ਜਿਸ ਵਿੱਚ ਪੁਲਿਸ ਦੇ ਸਟਿੱਕਰ ਲੱਗੀ ਗੱਡੀ ਦੀ ਵਰਤੋਂ ਚੋਣਾਂ ਲਈ ਸ਼ਰਾਬ ਦੀ ਸਪਲਾਈ ਵਾਸਤੇ ਹੁੰਦੀ ਦਿਖਾਈ ਦੇ ਰਹੀ ਹੈ। ਉਹਨਾਂ ਨੇ ਇਸ ਨੂੰ ਪੁਲਿਸ ਤੰਤਰ ਅਤੇ ਸਰਕਾਰੀ ਰਸੂਖ ਦੀ ਸ਼ਰੇਆਮ ਦੁਰਵਰਤੋਂ ਦੱਸਿਆ ਹੈ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਬਹਾਲ ਰੱਖਣ ਲਈ ਤੁਰੰਤ ਸੁਤੰਤਰ ਜਾਂਚ, ਗੱਡੀਆਂ ਤੇ ਵੀਡੀਓ ਜ਼ਬਤ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਵਿਭਾਗੀ ਤੇ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ,ਪ੍ਰਦੀਪ ਸਿੰਘ ਤੰਗੋਰੀ ਬਲਾਕ ਪ੍ਰਧਾਨ ਮੋਹਾਲੀ ਦਿਹਾਤੀ ਅਤੇ ਯੂਥ ਕਾਂਗਰਸ ਬਲਾਕ ਪ੍ਰਧਾਨ ਮੁਕੁਲ ਸ਼ਰਮਾਂ ਸ਼ਾਮਲ ਸਨ।

Comments

Most Popular

Rajesh Kumar Moudgil files nomination for the post of President of Punjab and Haryana High Court Bar Association

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

Leaders from Various Organizations Join BJP — Everyone Will Receive Full Respect and Dignity : Sanjeev Vashisht

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

Demand for One-Time Regularization of Daily-Wage and Contract Employees with 10 Years of Service Gains Momentum

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 17 ਮਈ ਨੂੰ ਜਲੰਧਰ ਕਨਵੈਂਸ਼ਨ ਦੀਆਂ ਤਿਆਰੀਆਂ ਮੁਕੰਮਲ, ਕਨਵੈਂਸ਼ਨ ਦੌਰਾਨ ਕੀਤਾ ਜਾਵੇਗਾ ਤਿੱਖੇ ਸੰਘਰਸ਼ਾ ਦਾ ਐਲਾਨ

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

ਟਰਾਂਸਪੋਰਟ ਮੰਤਰੀ 15 ਮਈ ਨੂੰ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰਨ ਹੱਲ ਜੇਕਰ ਹੱਲ ਨਾ ਨਿਕਲਿਆ ਯੂਨੀਅਨ ਸੰਘਰਸ਼ ਲਈ ਹੋਵੇਗੀ ਮਜ਼ਬੂਰ : ਰੇਸ਼ਮ ਸਿੰਘ ਗਿੱਲ

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਲਾਗੂ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋ ਸਖ਼ਤ ਵਿਰੋਧ : ਰੇਸ਼ਮ ਸਿੰਘ ਗਿੱਲ