Skip to main content

AAP govt has betrayed farmers & the common man by failing to supply adequate power to them : Sukhbir S Badal

AAP govt has betrayed farmers & the common man by failing to supply adequate power to them : Sukhbir S Badal (Asserts CM busy in collecting hired crowds for public functions to confront Sri Akal Takht Sahib even as Punjabis suffer due to massive power cuts) We are committed to providing round the clock uninterrupted power supply to both the rural and urban areas in the State, with also 12 hours day-supply for tubewell connections: Sukhbir Chandigarh 27 June ( Ranjeet Singh Dhaliwal ) : Shiromani Akali Dal (SAD) president Sukhbir Singh Badal today said the Aam Aadmi Party (AAP) government had failed both the farmers of the State as well as the industry and the common man by failing to supply adequate power which was endangering the agricultural economy of the State. In a statement here, the SAD president said the AAP government had not only failed to add power generation but had failed to maintain the existing generation and distribution system. “Six out of the ten thermal power pla...

ਵੜਿੰਗ ਨੇ 1500 ਕਰੋੜ ਰੁਪਏ ਦਾ ਹੋਰ ਲੋਨ ਲੈਣ ਲਈ ਘੇਰੀ ਆਪ ਸਰਕਾਰ

ਵੜਿੰਗ ਨੇ 1500 ਕਰੋੜ ਰੁਪਏ ਦਾ ਹੋਰ ਲੋਨ ਲੈਣ ਲਈ ਘੇਰੀ ਆਪ ਸਰਕਾਰ

ਚੇਤਾਵਨੀ: ਆਪ ਪੰਜਾਬ ਨੂੰ ਦਿਵਾਲੀਆ ਛੱਡ ਕੇ ਜਾਵੇਗੀ

ਚੰਡੀਗੜ੍ਹ 26 ਜੂਨ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ 1500 ਕਰੋੜ ਰੁਪਏ ਦਾ ਹੋਰ ਲੋਨ ਲੈਣ 'ਤੇ ਤਿੱਖਾ ਰੋਸ ਜ਼ਾਹਿਰ ਕਰਦਿਆਂ, ਕਿਹਾ ਹੈ ਕਿ ਇਸ ਨਾਲ ਪੰਜਾਬ ਦਿਵਾਲੀਆਪਨ ਵੱਲ ਧੱਕਿਆ ਜਾ ਰਿਹਾ ਹੈ। ਇਸ ਤਰ੍ਹਾਂ ਸੂਬੇ ਨੂੰ ਲਗਾਤਾਰ ਕਰਜ਼ੇ ਦੇ ਬੋਝ ਹੇਠਾਂ ਦੱਬਿਆ ਜਾ ਰਿਹਾ ਹੈ। ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਆਪ ਅਗਲੀ ਸਰਕਾਰ ਲਈ ਇੱਕ ਦਿਵਾਲੀਆ ਪੰਜਾਬ ਛੱਡ ਕੇ ਜਾਵੇਗੀ।

ਵੜਿੰਗ ਨੇ ਕਿਹਾ ਕਿ ਪੰਜਾਬ 'ਤੇ ਕਰਜ਼ਾ ਪਹਿਲਾਂ ਹੀ ਲਗਭਗ 4.5 ਲੱਖ ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ ਅਤੇ ਆਪ ਸਰਕਾਰ ਇਹ ਜਾਣਦੇ ਹੋਏ ਵੀ ਲਗਾਤਾਰ ਅਤੇ ਬੇਲੋੜੇ ਕਰਜ਼ੇ ਲੈ ਰਹੀ ਹੈ, ਬਾਵਜੂਦ ਇਸਦੇ ਕਿ ਉਸਦਾ ਸਮਾਂ ਪੂਰਾ ਹੋਣ ਵਾਲਾ ਹੈ। ਉਹ ਅਗਲੀ ਸਰਕਾਰ ਲਈ ਵੱਡੀਆਂ ਵਿੱਤੀ ਦੇਣਦਾਰੀਆਂ ਛੱਡ ਰਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਇਹ ਕਰਜ਼ੇ ਚੁਕਾਉਣ ਵਿੱਚ ਪੰਜਾਬ ਨੂੰ ਕਈ ਪੀੜ੍ਹੀਆਂ ਲੱਗ ਸਕਦੀਆਂ ਹਨ। ਲੇਕਿਨ ਦੁੱਖ ਦੀ ਗੱਲ ਇਹ ਹੈ ਕਿ ਉਕਤ ਕਰਜ਼ਾ ਕਿਸੇ ਉਤਪਾਦਕ ਜਾਂ ਵਿਕਾਸ ਨਾਲ ਜੁੜੇ ਕੰਮ ਲਈ ਨਹੀਂ, ਸਗੋਂ ਆਪ ਸਰਕਾਰ ਦੀ ਫ਼ਜ਼ੂਲਖ਼ਰਚੀ ਲਈ ਲਿਆ ਜਾ ਰਿਹਾ ਹੈ।

ਵੜਿੰਗ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਜ਼ਟ ਨੋਟੀਫਿਕੇਸ਼ਨਾਂ ਦਾ ਹਵਾਲਾ ਦਿੰਦਿਆਂ, ਕਿਹਾ ਕਿ ਸੂਬਾ ਸਰਕਾਰ 1500 ਕਰੋੜ ਰੁਪਏ ਦਾ ਕਰਜ਼ਾ ਇਕੱਠਾ ਕਰਨ ਲਈ ਆਪਣੀਆਂ ਸਿਕਿਊਰਿਟੀਆਂ ਵੇਚ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਤਜਰਬਿਆਂ ਦੇ ਮੱਦੇਨਜਰ ਇਹ ਸਪੱਸ਼ਟ ਹੈ ਕਿ ਇਸ ਕਰਜ਼ੇ ਦੀ ਰਕਮ ਵੀ ਗੈਰ-ਉਤਪਾਦਕ ਕੰਮਾਂ, ਜਿਵੇਂ ਕਿ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਬੇਤਹਾਸ਼ਾ ਪ੍ਰਚਾਰ 'ਤੇ ਖਰਚ ਕੀਤੀ ਜਾਵੇਗੀ, ਜਿਸਦੀ ਆਪ ਸਰਕਾਰ ਨੂੰ ਇਸ ਵੇਲੇ ਸਖ਼ਤ ਲੋੜ ਹੈ।

Comments

Most Popular

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

Haryana PWD Contractors Association Submits Memorandum to Chief Minister, Warns of Work Suspension from June 15

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

ਉਦਭਵ ਨੇ 84 ਦੌੜਾਂ ਬਣਾਈਆਂ, ਜੀਐਨਪੀਐਸ ਰੈੱਡ ਨੇ ਸਨ ਕ੍ਰਿਕਟ ਅਕੈਡਮੀ ਨੂੰ 43 ਦੌੜਾਂ ਨਾਲ ਹਰਾਇਆ

ਵਿਸ਼ਾਲ ਬਾਲ ਸਮਾਗਮ ਵਿੱਚ ਬੱਚਿਆਂ ਨੂੰ ਮਾਨਵੀ ਗੁਣਾਂ ਪ੍ਰਤੀ ਪ੍ਰੇਰਿਤ ਕੀਤਾ ਗਿਆ

Peaceful Protest on 18 June Over Pending Demands of NHM Employees

Panjab University Pensioners Express Anger Over Pending Arrears of Revised Pay Scales and LTC Payments

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਹਗਾਮੀ ਵਰਚੂਆਲ ਮੀਟਿੰਗ

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਅੰਧ ਵਿਸ਼ਵਾਸ਼ ਵਿਰੋਧੀ ਕਾਨੂੰਨ ਲਾਗੂ ਕਰਨ ਦੀ ਮੰਗ ਨੂੰ ਲੈਕੇ ਡੀ ਸੀ ਬਠਿੰਡਾ ਨੂੰ ਦਿੱਤਾ ਮੰਗ ਪੱਤਰ