Skip to main content

Mission Yuva Sarkar 2027: Bharatiya Rashtrawadi Party Releases First List of 30 Halqa In-charges

Mission Yuva Sarkar 2027: Bharatiya Rashtrawadi Party Releases First List of 30 Halqa In-charges Sukhminder Singh Grewal appointed National Vice President and Punjab in-charge; party prepares to strengthen its organisation across all 117 Assembly constituencies Chandigarh 14 October ( Ranjeet Singh Dhaliwal ) : The Bharatiya Rashtrawadi Party (BRP) has intensified its organisational activities ahead of the 2027 Punjab Assembly elections. Under its ‘Mission Yuva Sarkar 2027’, the party has announced its first list of 30 halqa in-charges and appointed Sukhminder Singh Grewal (Bhukri Kalan) as National Vice President and Punjab State in-charge. The appointments were made by party National President Amlan Biswas. The party claims to have selected candidates for all 117 Assembly constituencies and is now focusing on strengthening its grassroots organisation and activating local leadership. Punjab State Convener Dr. Vikram Singh Suri, Punjab Coordinator Harpreet Singh Shergill and Legal Cell...

ਪੰਜਾਬ ਭਰ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਵਿਸ਼ਾਲ ਰੋਸ ਮਾਰਚ

ਪੰਜਾਬ ਭਰ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਵਿਸ਼ਾਲ ਰੋਸ ਮਾਰਚ

ਚੰਡੀਗੜ੍ਹ 29 ਜੂਨ ( ਰਣਜੀਤ ਧਾਲੀਵਾਲ ) : ਪੰਜਾਬ ਭਰ ਤੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੀ ਅਗਵਾਈ ਹੇਠ ਪੁੱਜੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਕੋਠੀ ਤੋਂ ਕੁੱਝ ਦੂਰੀ ’ਤੇ ਸੂਬਾ ਆਗੂ ਕੁਲਵਿੰਦਰ ਸਿੰਘ ਢਿੱਲੋਂ ਅਤੇ ਮਨਜੀਤ ਸਿੰਘ ਬਾਸਰਕੇ ਦੀ ਪ੍ਰਧਾਨਗੀ ਹੇਠ ਦਿੱਤੇ ਵਿਸ਼ਾਲ ਰੋਸ ਧਰਨੇ ਦੌਰਾਨ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਬਿਜਲੀ ਕਾਮੇ ਪਹਿਲੀ ਜੁਲਾਈ ਤੋਂ ਵਰਕ-ਟੂ-ਰੂਲ ਅਨੁਸਾਰ ਸਿਰਫ਼ ਬਣਦੀਆਂ ਡਿਊਟੀਆਂ ਹੀ ਕਰਨਗੇ ਅਤੇ 21 ਅਤੇ 22 ਜੁਲਾਈ ਨੂੰ ਸਮੁੱਚੇ ਪੰਜਾਬ ਦੇ ਬਿਜਲੀ ਕਾਮੇ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਪੈਨਸ਼ਨਰਖ਼ਬਰਾਂ

ਸਮੂਹਿਕ ਛੁੱਟੀ ਸਮੇਂ ਪੈਨਸ਼ਨਰ ਜਥੇਬੰਦੀਆਂ ਦੇ ਵਰਕਰ ਪੰਜਾਬ ਭਰ ਵਿਚ ਡੀ ਸੀ ਦਫ਼ਤਰਾਂ ਅੱਗੇ ਗ੍ਰਿਫ਼ਤਾਰੀਆਂ ਦੇਣਗੇ। ਪ੍ਰਮੁੱਖ ਜਥੇਬੰਦੀਆਂ ’ਚ ਪੀ ਐੱਸ ਈ ਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜਨੀਅਰਜ਼, ਗਰਿੱਡ ਸਬ ਸਟੇਸ਼ਨ ਐਂਪਲਾਈਜ਼ ਯੂਨੀਅਨ, ਪਾਵਰਕੌਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਏਟਕ ਨਾਲ ਸਬੰਧਤ), ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਸ਼ਾਮਲ ਸਨ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ