Skip to main content

ਕਰਨਪ੍ਰਯਾਗ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਚਾਰੇ ਨਿਹੰਗ ਸਿੰਘਾਂ ਦਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਮਨਪ੍ਰੀਤ ਸਿੰਘ ਇਯਾਲੀ ਅਤੇ ਐਮਪੀ ਸਰਬਜੀਤ ਸਿੰਘ ਖਾਲਸਾ ਨੇ ਕੀਤਾ ਸਨਮਾਨ

ਕਰਨਪ੍ਰਯਾਗ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਚਾਰੇ ਨਿਹੰਗ ਸਿੰਘਾਂ ਦਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਮਨਪ੍ਰੀਤ ਸਿੰਘ ਇਯਾਲੀ ਅਤੇ ਐਮਪੀ ਸਰਬਜੀਤ ਸਿੰਘ ਖਾਲਸਾ ਨੇ ਕੀਤਾ ਸਨਮਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2.50 ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ ਗਈ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕੇਸ ਦੀ ਪੈਰਵਾਈ ਜਾਰੀ ਰਹੇਗੀ, ਇਨਸਾਫ਼ ਮਿਲਣ ਤੱਕ ਸੰਘਰਸ਼ ਨਹੀਂ ਰੁਕੇਗਾ : ਮਨਪ੍ਰੀਤ ਸਿੰਘ ਇਯਾਲੀ ਐਸ.ਏ.ਐਸ.ਨਗਰ 28 ਜੂਨ ( ਰਣਜੀਤ ਧਾਲੀਵਾਲ ) : ਉੱਤਰਾਖੰਡ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਚਾਰ ਸਿੱਖ ਨੌਜਵਾਨ ਨਿਹੰਗ ਸਿੰਘਾਂ ਉੱਤੇ ਕਰਨਪ੍ਰਯਾਗ ਵਿੱਚ ਹੋਏ ਹਮਲੇ, ਕੁੱਟਮਾਰ ਅਤੇ ਉਨ੍ਹਾਂ ਖ਼ਿਲਾਫ਼ ਇਕਤਰਫ਼ਾ ਪਰਚਾ ਦਰਜ ਕੀਤੇ ਜਾਣ ਦੇ ਮਾਮਲੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ਼ੁਰੂ ਤੋਂ ਹੀ ਪੀੜਤ ਨਿਹੰਗ ਸਿੰਘਾਂ ਦੇ ਹੱਕ ਵਿੱਚ ਕਾਨੂੰਨੀ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਪੈਰਵਾਈ ਕੀਤੀ ਗਈ। ਇਸ ਮਾਮਲੇ ਵਿੱਚ ਚਾਰਾਂ ਨਿਹੰਗ ਸਿੰਘਾਂ ਨੂੰ ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਮਿਲਣ ਉਪਰੰਤ ਨਿਹੰਗ ਸਿੰਘ ਇਤਿਹਾਸਕ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਨਿਹੰਗ ਸਿੰਘਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਸਿਰੋਪਾਓ ਦੇ ਕੇ ਵ...

Chabeel and Langar organized at Golf Link TDI on Guru Arjan Dev Ji’s Martyrdom Day and Nirjala Ekadashi

Chabeel and Langar organized at Golf Link TDI on Guru Arjan Dev Ji’s Martyrdom Day and Nirjala Ekadashi

Devotees served cold sweet water, chole and kada prasad

S.A.S.Nagar 28 June ( Ranjeet Singh Dhaliwal ) : A chabeel of cold sweet water, chole and kada prasad was organized today at Golf Link TDI, dedicated to the martyrdom day of Guru Arjan Dev Ji and on the occasion of Nirjala Ekadashi. A large number of devotees participated in the sewa with great faith. An Ardas was also performed before starting the sharbat sewa. This chabeel is organized every year at Golf Link, where men, women and children attend in large numbers.

The organizers said that keeping the summer heat in mind, special arrangements for cold sweet water were made for passersby and devotees. Along with this, chole and kada prasad were also distributed as Guru Ka Langar. The sangat appreciated the service and said that such sewa during religious occasions strengthens brotherhood and the spirit of service in society.

Comments

Most Popular

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

Haryana PWD Contractors Association Submits Memorandum to Chief Minister, Warns of Work Suspension from June 15

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

ਵਿਸ਼ਾਲ ਬਾਲ ਸਮਾਗਮ ਵਿੱਚ ਬੱਚਿਆਂ ਨੂੰ ਮਾਨਵੀ ਗੁਣਾਂ ਪ੍ਰਤੀ ਪ੍ਰੇਰਿਤ ਕੀਤਾ ਗਿਆ

ਉਦਭਵ ਨੇ 84 ਦੌੜਾਂ ਬਣਾਈਆਂ, ਜੀਐਨਪੀਐਸ ਰੈੱਡ ਨੇ ਸਨ ਕ੍ਰਿਕਟ ਅਕੈਡਮੀ ਨੂੰ 43 ਦੌੜਾਂ ਨਾਲ ਹਰਾਇਆ

Peaceful Protest on 18 June Over Pending Demands of NHM Employees

Panjab University Pensioners Express Anger Over Pending Arrears of Revised Pay Scales and LTC Payments

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਹਗਾਮੀ ਵਰਚੂਆਲ ਮੀਟਿੰਗ

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਅੰਧ ਵਿਸ਼ਵਾਸ਼ ਵਿਰੋਧੀ ਕਾਨੂੰਨ ਲਾਗੂ ਕਰਨ ਦੀ ਮੰਗ ਨੂੰ ਲੈਕੇ ਡੀ ਸੀ ਬਠਿੰਡਾ ਨੂੰ ਦਿੱਤਾ ਮੰਗ ਪੱਤਰ