Skip to main content

ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਖੁਦਮੁਖ਼ਤਿਆਰ ਸਰੂਪ ਬਰਕਰਾਰ ਰੱਖਿਆ ਜਾਵੇ: ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਕੀਤੀ ਅਪੀਲ

ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਖੁਦਮੁਖ਼ਤਿਆਰ ਸਰੂਪ ਬਰਕਰਾਰ ਰੱਖਿਆ ਜਾਵੇ: ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਕੀਤੀ ਅਪੀਲ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਬੋਰਡ ਵਿਚ ਸਰਕਾਰੀ ਨਾਮਜ਼ਦ ਪ੍ਰਤੀਨਿਧਾਂ ਦੀ ਗਿਣਤੀ ਵਧਾਉਣ ਬਾਰੇ ਨਵੇਂ ਕਾਨੂੰਨ ਦੇ ਖਰੜੇ ਨੂੰ ਵਾਪਸ ਲਿਆ ਜਾਵੇ ਚੰਡੀਗੜ੍ਹ 26 ਜੂਨ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅਪੀਲ ਕੀਤੀ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਖੁਦਮੁਖ਼ਤਿਆਰ ਸਰੂਪ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਬੋਰਡ ਵਿਚ ਸਰਕਾਰੀ ਪ੍ਰਤੀਨਿਧਾਂ ਦੀ ਗਿਣਤੀ ਵਧਾਉਣ ਲਈ ਤਿਆਰ ਕੀਤੇ ਗਏ ਕਾਨੂੰਨ ਦੇ ਖਰੜੇ ਨੂੰ ਵਾਪਸ ਲਿਆ ਜਾਵੇ। ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਸਿੱਖ ਕੌਮ ਵਿਚ ਇਸ ਗੱਲ ਦਾ ਰੋਸ ਹੈ ਕਿ ਸਿੱਖ ਕੌਮ ਦੀ ਸਭ ਤੋਂ ਵੱਡੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਹਜ਼ੂਰੀ ਸੱਚਖੰਡ ਦੀਵਾਨ ਸਮੇਤ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਰੱਖੇ ਬਗੈਰ ਇਕ ਸਰਕਾਰੀ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਤਖ਼ਤ ਬੋਰਡ ਦੇ ਸਰੂਪ ਵਿਚ ਵਿਆਪਕ ਤਬਦੀਲੀ ਕੀਤੇ ਜਾਣ ਦੀ ਤਿਆਰੀ ਕੀਤੀ ਗਈ ਹੈ। ਉਹਨਾਂ ਮੁੱਖ ਮੰਤਰੀ ਨੂੰ ਕਿਹਾ ਕਿ ਸਿੱਖ...

United Struggle Announced Against India-US Trade Deal; Meeting of Various Farmer and Worker Organizations Concludes

United Struggle Announced Against India-US Trade Deal; Meeting of Various Farmer and Worker Organizations Concludes

Chandigarh 26 June ( Ranjeet Singh Dhaliwal ) : A significant meeting of various farmer, worker, and social organizations was held today, June 25, 2026, at Kisan Bhawan, Sector-35 A, Chandigarh. The meeting involved serious deliberations on the potential adverse effects of the proposed India-US trade deal on farmers, workers, livestock rearers, small traders, and the nation's food and economic sovereignty. Distinguished representatives from various organizations—including SKM (Non-Political), AKMM (Non-Political), Azad Kisan Morcha, Kisan Mazdoor Sangharsh Morcha Haryana, Rashtriya Kisan Mahasangh, and All India MSP Morcha—participated in the meeting. Farmer representatives from numerous states, including Haryana, Punjab, Rajasthan, Maharashtra, Kerala, Odisha, UP, Uttarakhand, and Madhya Pradesh, were present.

All organizations unanimously decided to launch a large-scale joint struggle against the India-US trade deal. Speakers stated that this deal could pose a serious threat to the interests of the country's farmers, livestock rearers, workers, and the general public. Therefore, all organizations resolved to set aside their differences, unite on a single platform, and fight this battle vigorously. To determine the future course of action, it was decided to convene a meeting of five key representatives from each participating forum and organization on July 1, 2026, at Kisan Bhawan, Sector-35 A, Chandigarh.* This meeting will deliberate on a detailed strategy for a joint struggle against the India-US trade deal, outline the programs, and discuss the subsequent phases of the movement.
It was also decided to invite those farmers', workers', and social organizations—or their representatives—who could not attend today's meeting to the one scheduled for July 1st. The aim is to bring the maximum number of organizations onto a single platform and formulate a strategy for a broad, robust, and effective joint struggle against the trade deal. The leaders present at the meeting clearly stated that no compromise would be accepted regarding issues concerning the country's agriculture, animal husbandry, employment, and food security. Should the government ignore the concerns of farmers and workers, the Joint Front would be compelled to resort to a nationwide movement.

Comments

Most Popular

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

Haryana PWD Contractors Association Submits Memorandum to Chief Minister, Warns of Work Suspension from June 15

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

ਉਦਭਵ ਨੇ 84 ਦੌੜਾਂ ਬਣਾਈਆਂ, ਜੀਐਨਪੀਐਸ ਰੈੱਡ ਨੇ ਸਨ ਕ੍ਰਿਕਟ ਅਕੈਡਮੀ ਨੂੰ 43 ਦੌੜਾਂ ਨਾਲ ਹਰਾਇਆ

ਵਿਸ਼ਾਲ ਬਾਲ ਸਮਾਗਮ ਵਿੱਚ ਬੱਚਿਆਂ ਨੂੰ ਮਾਨਵੀ ਗੁਣਾਂ ਪ੍ਰਤੀ ਪ੍ਰੇਰਿਤ ਕੀਤਾ ਗਿਆ

Peaceful Protest on 18 June Over Pending Demands of NHM Employees

Panjab University Pensioners Express Anger Over Pending Arrears of Revised Pay Scales and LTC Payments

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਹਗਾਮੀ ਵਰਚੂਆਲ ਮੀਟਿੰਗ

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਅੰਧ ਵਿਸ਼ਵਾਸ਼ ਵਿਰੋਧੀ ਕਾਨੂੰਨ ਲਾਗੂ ਕਰਨ ਦੀ ਮੰਗ ਨੂੰ ਲੈਕੇ ਡੀ ਸੀ ਬਠਿੰਡਾ ਨੂੰ ਦਿੱਤਾ ਮੰਗ ਪੱਤਰ