Skip to main content

SAD will launch massive agitation against fresh land grab scheme in the name of revised land pooling scheme - Sukhbir Singh Badal.

SAD will launch massive agitation against fresh land grab scheme in the name of revised land pooling scheme - Sukhbir Singh Badal.  With elections around the corner Kejriwal & Co are under immense pressure to reward their political funders and cronies, with whom they have signed illegal deals last year: Sukhbir Singh Badal Chandigarh 2 July ( Ranjeet Singh Dhaliwal ) : Shiromani Akali Dal (SAD) president Sukhbir Singh Badal today said the party would launch a mass agitation to protect the farmers and their land from the fresh land grab being planned by the Aam Aadmi Party (AAP) government in the name of a “revised” land pooling policy.  In a statement here, the SAD president said “it is shocking that the State cabinet has passed the same old land pooling policy after making a negligible amendment. Farmers are now being offered an additional ten yards of developed land vis a vis the old policy. This amounts to serving old wine in a new bottle as farmers will not gain anythi...

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਵੱਲੋਂ ਰੇਲ ਰੋਕਣ ਵਾਲੇ ਅੰਦੋਲਨ ਦੀ ਪੂਰਨ ਹਮਾਇਤ ਕਰਦੇ ਹਾਂ : ਵਡਾਲਾ

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਵੱਲੋਂ ਰੇਲ ਰੋਕਣ ਵਾਲੇ ਅੰਦੋਲਨ ਦੀ ਪੂਰਨ ਹਮਾਇਤ ਕਰਦੇ ਹਾਂ : ਵਡਾਲਾ

ਚੰਡੀਗੜ੍ਹ 2 ਜੁਲਾਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੱਤੀ ਕਿ ਸਾਡੀ ਜਥੇਬੰਦੀ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੇ ਤੌਰ 'ਤੇ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਲੜੇ ਜਾਣ ਵਾਲੇ ਇਸ ਰੇਲ ਰੋਕੋ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ। 

ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿੱਚ ਲੱਗੇ ਕੌਮੀ ਇਨਸਾਫ ਮੋਰਚੇ ਵੱਲੋਂ 4 ਜੁਲਾਈ 2026 ਨੂੰ ਜੋ ਰੇਲਾਂ ਰੋਕਣ ਦੀ ਕਾਲ ਦਿੱਤੀ ਗਈ ਸਾਡੀ ਜਥੇਬੰਦੀ ਉਸ ਵਿੱਚ ਸਰਗਰਮੀ ਨਾਲ ਭਾਗ ਲਵੇਗੀ। ਵਡਾਲਾ ਨੇ ਕਿਹਾ ਕਿ ਆਪਣੀ ਕੈਦ ਪੂਰੀ ਕਰਨ ਤੋਂ ਬਾਦ ਵੀ ਲੰਮੇ ਸਮੇਂ ਤੋਂ ਜੇਲਾਂ ਵਿੱਚ ਡੱਕੇ ਹੋਏ ਉਹਨਾਂ ਸਿੰਘਾਂ ਦੀ ਰਿਹਾਈ ਲਈ ਸਾਰੀ ਕੌਮ ਨੂੰ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਉਹ ਸਿੰਘ ਪੰਜਾਬ ਦੀ ਲੜਾਈ ਲੜਦੇ ਹੋਏ ਹੀ ਜੇਲ੍ਹਾਂ ਵਿੱਚ ਗਏ ਹਨ। ਇਸ ਲਈ 4 ਜੁਲਾਈ ਨੂੰ ਰੇਲਾਂ ਰੋਕਣ ਲਈ ਮਾਧੋਪੁਰ (ਸਰਹਿੰਦ) ਸਟੇਸ਼ਨ 'ਤੇ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣਾ ਚਾਹੀਦਾ ਹੈ। 

Comments

Most Popular

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

Request for re-hearing in Janta Darbar for implementation of HKRN policy for employment security of outsourcing employees.

Haryana PWD Contractors Association Submits Memorandum to Chief Minister, Warns of Work Suspension from June 15

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

ਉਦਭਵ ਨੇ 84 ਦੌੜਾਂ ਬਣਾਈਆਂ, ਜੀਐਨਪੀਐਸ ਰੈੱਡ ਨੇ ਸਨ ਕ੍ਰਿਕਟ ਅਕੈਡਮੀ ਨੂੰ 43 ਦੌੜਾਂ ਨਾਲ ਹਰਾਇਆ

ਵਿਸ਼ਾਲ ਬਾਲ ਸਮਾਗਮ ਵਿੱਚ ਬੱਚਿਆਂ ਨੂੰ ਮਾਨਵੀ ਗੁਣਾਂ ਪ੍ਰਤੀ ਪ੍ਰੇਰਿਤ ਕੀਤਾ ਗਿਆ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਹਗਾਮੀ ਵਰਚੂਆਲ ਮੀਟਿੰਗ

Panjab University Pensioners Express Anger Over Pending Arrears of Revised Pay Scales and LTC Payments

Peaceful Protest on 18 June Over Pending Demands of NHM Employees