Skip to main content

ਡੀ ਟੀ ਐੱਫ ਵੱਲੋਂ ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਸਕੂਲ ਖੋਲ੍ਹਣ ਦੇ ਹੁਕਮ ਦੀ ਸਖ਼ਤ ਨਿੰਦਾ

ਡੀ ਟੀ ਐੱਫ ਵੱਲੋਂ ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਸਕੂਲ ਖੋਲ੍ਹਣ ਦੇ ਹੁਕਮ ਦੀ ਸਖ਼ਤ ਨਿੰਦਾ ਐਸ.ਏ.ਐਸ.ਨਗਰ 10 ਜੁਲਾਈ ( ਰਣਜੀਤ ਧਾਲੀਵਾਲ ) : ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ ਟੀ ਐੱਫ) ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ 11 ਅਤੇ 12 ਜੁਲਾਈ ਨੂੰ ਛੁੱਟੀ ਵਾਲੇ ਦਿਨ ਵੀ ਸਕੂਲ ਖੋਲ੍ਹਣ ਅਤੇ ਸਮੂਹ ਅਧਿਆਪਕਾਂ ਨੂੰ ਹਾਜ਼ਰ ਰਹਿਣ ਦੇ ਹੁਕਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਥੇਬੰਦੀ ਨੇ ਇਸ ਫ਼ੈਸਲੇ ਨੂੰ ਗੈਰ-ਤਰਕਸੰਗਤ, ਅਵਿਵਹਾਰਕ ਅਤੇ ਅਧਿਆਪਕਾਂ ਨਾਲ ਬੇਲੋੜੀ ਖੱਜਲ-ਖੁਆਰੀ ਕਰਵਾਉਣ ਵਾਲਾ ਕਰਾਰ ਦਿੱਤਾ ਹੈ। ਡੀ ਟੀ ਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪ੍ਰੈਸ ਬਿਆਨ ਵਿੱਚ ਕਿਹਾ ਕਿ 25 ਜੂਨ ਤੋਂ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਰਸਰੀ ਗਹਿਨ ਸੁਧਾਈ (SIR) ਮੁਹਿੰਮ ਅਧੀਨ ਸੂਬੇ ਦੇ ਲਗਭਗ 25 ਹਜ਼ਾਰ ਅਧਿਆਪਕ ਬੀ ਐੱਲ ਓ ਅਤੇ ਸੁਪਰਵਾਈਜ਼ਰ ਵਜੋਂ ਡਿਊਟੀ ਨਿਭਾ ਰਹੇ ਹਨ। ਇਸ ਤੋਂ ਇਲਾਵਾ, ਇਨਯੂਮੇਰੇਸ਼ਨ ਫਾਰਮ ਭਰਵਾਉਣ ਅਤੇ ਉਨ੍ਹਾਂ ਦੇ ਡਿਜ਼ੀਟਲਾਈਜ਼ੇਸ਼ਨ ਲਈ ਵੱਡੀ ਗਿਣਤੀ ਵਿੱਚ ਸਹਾਇਕ ਬੀ ਐੱਲ ਓ ਵੀ ਅਧਿਆਪਕਾਂ ਵਿਚੋਂ ਹੀ ਲਗਾਏ ਗਏ ਹਨ। ਇਸ ਕਾਰਨ ਪਹਿਲਾਂ ਹੀ ਕਈ ਸਕੂਲ ਅਧਿਆਪਕਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਗੈਰ ਵਿੱਦਿਅਕ ਕੰਮਾਂ ਤੋਂ ਛੁਟਕਾਰਾ ਦੁਆਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਲਗਭ...

Issues of 84 riot victims should be resolved immediately, we stand with the victims like a rock : Manpreet Singh Ayali

Issues of 84 riot victims should be resolved immediately, we stand with the victims like a rock : Manpreet Singh Ayali

If the Governor does not give time to meet, then there will be a massive protest march to Lok Bhawan : Riot Victims Society announces

Chandigarh 10 July ( Ranjeet Singh Dhaliwal )  Senior leader of Akali Dal Waris Punjab and MLA from Dakha constituency Sardar Manpreet Singh Ayali has termed it extremely unfortunate in the matter of not taking stock of the 84 riot victims' families. Sardar Ayali said that the families who were victims of the biggest genocide of Sikhs are forced to protest today regarding their demands. Not giving time to listen to them by the Punjab Governor is extremely unfortunate. Sardar Ayali said that the Akali Dal Waris Punjab stands with the 84 riot victims with its strength.

Today, hundreds of 1984 riot victim families raised slogans against the Punjab government and said that it has been a month since the Governor of Punjab asked the Riot Victims Welfare Society to meet them to resolve their issues. The Governor gave them time to meet twice but they were rejected. The 1984 victim families are very upset with this behavior of the Governor House and the Governor's ADC is neither picking up the society's phone nor is any satisfactory response being given.
The Riot Victims Society has decided that if the Riot Victims Welfare Society is not given time to meet them by 11 am tomorrow, July 11, then the society will take out a protest march to the Governor House at 11 am tomorrow. On this occasion, Surjit Singh, President of the Riot Victims Welfare Society, Bibi Gurdeep Kaur, President, Rani Dhaliwal, Daljit Singh Soni, Satnam Singh Satta, Sukhwinder Singh Bhatia Chandigarh, Inderpal Singh Vicky, Man Singh, Kashmir Singh Raiya, Paramjit Singh, Harpreet Singh, Jaspreet Singh, Manjit Kaur, Gurdev Kaur etc. were present.

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

Harassment and attacks on Anganwadi workers and helpers in the name of Mawan Dhian Satkar Yojana will not be tolerated – Anganwadi Employees Union Punjab (CITU)

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ ਸਰਕਾਰ : ਉਸਾਰਾਣੀ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

Request for re-hearing in Janta Darbar for implementation of HKRN policy for employment security of outsourcing employees.

ਸੈਕਟਰ-32 ਹਸਪਤਾਲ ਨੂੰ ਜਾਣ ਵਾਲੀ ਸਲਿੱਪ ਰੋਡ ਹਾਦਸਿਆਂ ਦਾ ਕਾਰਨ ਬਣ ਗਈ ਹੈ, ਪ੍ਰਸ਼ਾਸਨ ਨੂੰ ਇਸਦੀ ਜਲਦੀ ਮੁਰੰਮਤ ਕਰਨੀ ਚਾਹੀਦੀ ਹੈ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ

Fake Colonel Sexually Exploited Martyr Soldier’s Widow, Later Extorted ₹1.75 Crore Through Blackmail

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਂਝੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਹਗਾਮੀ ਵਰਚੂਆਲ ਮੀਟਿੰਗ