Skip to main content

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ 14 ਅਗਸਤ ਨੂੰ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੋਵੇਗਾ ਫਿਰ ਤੋਂ ਬੱਸਾ ਦਾ ਚੱਕਾ ਜਾਂਮ : ਸਮਸ਼ੇਰ ਸਿੰਘ ਢਿੱਲੋਂ ਲਿਖਤੀ ਪੱਤਰ ਅਨੁਸਾਰ ਸਾਰਿਆਂ ਮਸਲਿਆਂ ਦਾ ਕੀਤਾ ਗਿਆ ਹੱਲ : ਹਰਕੇਸ ਕੁਮਾਰ ਵਿਕੀ ਚੰਡੀਗੜ੍ਹ 4 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ ਪੱਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ 25/11ਵੱਲੋਂ ਤਿੰਨ ਰੋਜ਼ਾ ਹਰਤਾਲ ਕਰਕੇ ਪੂਰੇ ਪੰਜਾਬ ਦੇ 27 ਡੀਪੂਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਮੁਹਾਲੀ ਬਸ ਸਟੈਂਡ ਤੇ ਭਾਰੀ ਗਿਣਤੀ ਵਿੱਚ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਜੈਸੇਬੰਦੀ ਵੱਲੋਂ ਕੀਤੀ ਗਈ ਜਿਸ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਪਰੰਤ ਸਰਕਾਰ ਅਤੇ ਜਥੇਬੰਦੀ ਵਿਚਕਾਰ ਗੱਲਬਾਤ ਰਾਹੀਂ ਸੈਕਟਰੀ ਟਰਾਂਸਪੋਰਟ ਵਿਭਾਗ ਪੰਜਾਬ ਨਾਲ ਮੀਟਿੰਗ ਕਰਵਾ ਕੇ ਯੂਨੀਅਨ ਨੂੰ ਸਰਕਾਰ ਵੱਲੋਂ ਲਿਖਤੀ ਭਰੋਸਾ ਦਵਾਇਆ ਗਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਅਤੇ ਇੱਕ ਲਿਖਤੀ ਪੱਤਰ ਜਾਰੀ ਕੀਤਾ ਜਿਸ ਵਿੱਚ ਪੀਆਰਟੀਸੀ ਦੇ ਸਰਵਿਸ ਰੂਲ 1981 ਨੂੰ ਲਾਗੂ ਕਰਕੇ ਪਨਬਸ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਚਲਦੇ ਸੈਸ਼ਨ ਦੌਰਾਨ ਪੋਲਸੀ ਅਧੀਨ ਲਿਆ ਕੇ ਕੰਟਰੈਕਟ ਤੇ ਕਰ ਦਿੱਤਾ ਜਾਵੇਗਾ 11 ਅਗਸਤ ਨੂੰ BOD ਦ...

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ

14 ਅਗਸਤ ਨੂੰ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੋਵੇਗਾ ਫਿਰ ਤੋਂ ਬੱਸਾ ਦਾ ਚੱਕਾ ਜਾਂਮ : ਸਮਸ਼ੇਰ ਸਿੰਘ ਢਿੱਲੋਂ

ਲਿਖਤੀ ਪੱਤਰ ਅਨੁਸਾਰ ਸਾਰਿਆਂ ਮਸਲਿਆਂ ਦਾ ਕੀਤਾ ਗਿਆ ਹੱਲ : ਹਰਕੇਸ ਕੁਮਾਰ ਵਿਕੀ

ਚੰਡੀਗੜ੍ਹ 4 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ ਪੱਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ 25/11ਵੱਲੋਂ ਤਿੰਨ ਰੋਜ਼ਾ ਹਰਤਾਲ ਕਰਕੇ ਪੂਰੇ ਪੰਜਾਬ ਦੇ 27 ਡੀਪੂਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਮੁਹਾਲੀ ਬਸ ਸਟੈਂਡ ਤੇ ਭਾਰੀ ਗਿਣਤੀ ਵਿੱਚ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਜੈਸੇਬੰਦੀ ਵੱਲੋਂ ਕੀਤੀ ਗਈ ਜਿਸ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਪਰੰਤ ਸਰਕਾਰ ਅਤੇ ਜਥੇਬੰਦੀ ਵਿਚਕਾਰ ਗੱਲਬਾਤ ਰਾਹੀਂ ਸੈਕਟਰੀ ਟਰਾਂਸਪੋਰਟ ਵਿਭਾਗ ਪੰਜਾਬ ਨਾਲ ਮੀਟਿੰਗ ਕਰਵਾ ਕੇ ਯੂਨੀਅਨ ਨੂੰ ਸਰਕਾਰ ਵੱਲੋਂ ਲਿਖਤੀ ਭਰੋਸਾ ਦਵਾਇਆ ਗਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਅਤੇ ਇੱਕ ਲਿਖਤੀ ਪੱਤਰ ਜਾਰੀ ਕੀਤਾ ਜਿਸ ਵਿੱਚ ਪੀਆਰਟੀਸੀ ਦੇ ਸਰਵਿਸ ਰੂਲ 1981 ਨੂੰ ਲਾਗੂ ਕਰਕੇ ਪਨਬਸ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਚਲਦੇ ਸੈਸ਼ਨ ਦੌਰਾਨ ਪੋਲਸੀ ਅਧੀਨ ਲਿਆ ਕੇ ਕੰਟਰੈਕਟ ਤੇ ਕਰ ਦਿੱਤਾ ਜਾਵੇਗਾ 11 ਅਗਸਤ ਨੂੰ BOD ਦੀ ਮੀਟਿੰਗ ਵਿੱਚ ਇਹਨਾਂ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ  ਅਤੇ ਸੰਘਰਸ਼ਾਂ ਦੌਰਾਨ ਜਿਨਾਂ ਮੁਲਾਜਮਾ ਉੱਪਰ ਪਰਚੇ ਦਰਜ ਕੀਤੇ ਗਏ ਹਨ ਇੱਕ ਮਹੀਨੇ ਦੇ ਅੰਦਰ ਅੰਦਰ ਪਰਚੇ ਵਾਪਸ ਕੀਤੇ ਜਾਣਗੇ। 

 ਸਮਸੇਰ ਸਿੰਘ ਢਿੱਲੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਨਖਾਹ ਵਾਧੇ ਸਮੇਤ ਬਹਾਲੀ ਅਤੇ ਕੰਡੀਸ਼ਨਰਾਂ ਵਿੱਚ ਸੋਧ ਆਦਿ ਮੰਗਾਂ ਵਿਭਾਗ ਦੇ ਲੇਬਲ ਦੀਆਂ ਹਨ ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ ਜੇਕਰ ਸਰਕਾਰ ਵੱਲੋਂ ਲਿਖਤੀ ਪੱਤਰ ਅਨੁਸਾਰ ਜੋ ਸਰਕਾਰ ਨਾਲ 14 ਅਗਸਤ 2026 ਨੂੰ ਮੀਟਿੰਗ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਲਿਖਤੀ ਫਿਕਸ ਹੋਈ ਹੈ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਰੁੰਤ ਪੂਰੇ ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਤਿੱਖੇ ਸੰਘਰਸ਼ ਕੀਤੇ ਜਾਣਗੇ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਅਤੇ ਮੈਨਜਮੈਂਟ ਦੀ ਹੋਵੇਗੀ। 

Comments

Most Popular

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

RWA Sector 18A-B spreads message of environment protection by planting trees

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

Janglat Workers Union Punjab's meeting with the Forest Minister on 6 July brought fruition, 516 forest workers to be permanent on 13 July