Sukhbir Singh Badal’s fiercest attack on Bhagwant Mann; exposes AAP Da G-PAY (Gurpreet PAY)! The country may follow G-Pay, but in Punjab, AAP’s Gurpreet-Pay is the favoured app for securing clean-chits for heinous crimes : Sukhbir Badal Aam Aadmi Party is anti-Dalit. Why no action against miscreants who desecrated Baba Saheb’s statue in Hoshiarpur, the second such act in this month : SAD President Nihal Singh Wala/Chandigarh 16 September ( Ranjeet Singh Dhaliwal ) : Shiromani Akali Dal (SAD) president Sukhbir Singh Badal today said the county may follow G Pay, but in Punjab the Aam Aadmi Party’s ‘Gurpreet - Pay’ was the favourite app for securing clean chits in any case of crime, even as heinous as rape. The SAD president who addressed a massive rally here as part of the party’s ‘Punjab Bachao’ campaign at the Badhni grain market here said, ‘posters of this new kind of ‘G-Pay’ can be seen everywhere. It seems the chief minister’s residence has become a haven of criminals who are being ...
ਸਟਾਰ ਪਬਲਿਕ ਸਕੂਲ ਵਿੱਚ ਬੱਚਿਆਂ ਨੇ ਕੀਤਾ ਪੌਧਾਰੋਪਣ, ‘ਇੱਕ ਰੁੱਖ ਮਾਂ ਦੇ ਨਾਮ’ ਮੁਹਿੰਮ ਨੂੰ ਦਿੱਤਾ ਸਨਮਾਨ
ਪੈਗੰਬਰ ਸਾਹਿਬ ਦੇ ਕੁਦਰਤ ਅਤੇ ਵਾਤਾਵਰਣ ਦੀ ਸੰਭਾਲ ਦੇ ਸੰਦੇਸ਼ ਨੂੰ ਵੀ ਕੀਤਾ ਉਜਾਗਰ
ਐਸ.ਏ.ਐਸ.ਨਗਰ 26 ਅਗਸਤ ( ਰਣਜੀਤ ਧਾਲੀਵਾਲ ) : ਮੋਹਾਲੀ ਦੇ ਸੈਕਟਰ-69 ਸਥਿਤ ਸਟਾਰ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਨੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਪੌਧਾਰੋਪਣ ਮੁਹਿੰਮ ਵਿੱਚ ਹਿੱਸਾ ਲਿਆ। ਇਸ ਮੌਕੇ ਬੱਚਿਆਂ ਨੇ ਸਕੂਲ ਕੈਂਪਸ ਵਿੱਚ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।
ਸਕੂਲ ਕੈਂਪਸ ਵਿੱਚ ਲਗਾਏ ਗਏ ਪੌਧਿਆਂ ਰਾਹੀਂ ‘ਇੱਕ ਰੁੱਖ ਮਾਂ ਦੇ ਨਾਮ’ ਮੁਹਿੰਮ ਦੇ ਸੰਦੇਸ਼ ਦੇ ਨਾਲ-ਨਾਲ ਪੈਗੰਬਰ ਸਾਹਿਬ ਵੱਲੋਂ ਕੁਦਰਤ ਅਤੇ ਵਾਤਾਵਰਣ ਪ੍ਰਤੀ ਸਤਿਕਾਰ ਅਤੇ ਸੰਭਾਲ ਦੇ ਸੰਦੇਸ਼ ਨੂੰ ਵੀ ਉਜਾਗਰ ਕੀਤਾ ਗਿਆ। ਸਕੂਲ ਪ੍ਰਬੰਧਨ ਨੇ ਕਿਹਾ ਕਿ ਬੱਚਿਆਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਪੌਧਾਰੋਪਣ ਵਰਗੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਦੇ ਨਾਲ-ਨਾਲ ਸਮਾਜ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਦਾ ਸੰਦੇਸ਼ ਵੀ ਦਿੰਦੇ ਹਨ।

Comments
Post a Comment