Skip to main content

SAD condemns AAP govt decision to allot venue reserved in Longowal to hold conference to the Punar Surjit Dal.

SAD condemns AAP govt decision to allot venue reserved in Longowal to hold conference to the Punar Surjit Dal. (Dr Daljit S Cheema said the AAP govt was conniving with the Punar Surjit Dal to create hurdles in holding the annual conference to mark the martyrdom of Sant Harchand Singh Longowal) Chandigarh 17 August ( Ranjeet Singh Dhaliwal ) : The Shiromani Akali Dal (SAD) today condemned the Aam Aadmi Party (AAP) government for creating hurdles in organizing the party’s annual conference to mark the martyrdom anniversary of Sant Harchand Singh Longowal by allotting a venue for which the SAD had already deposited the prescribed fee to the Punar Surjit Dal. In a statement here, senior SAD leader Dr Daljit Singh Cheema said the party had applied for permission to hold its annual conference in the shed of the Anaj Mandi in Longowal on August 20 in April. He said even though the fee for organizing the conference in the Anaj Mandi shed had also been deposited a fresh application had been pro...

ਹਰਵੇਲ ਸਿੰਘ ਮਾਧੋਪੁਰ ਹੋਣਗੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਐੱਸ ਸੀ ਵਿੰਗ ਦੇ ਪ੍ਰਧਾਨ : ਵਡਾਲਾ

ਹਰਵੇਲ ਸਿੰਘ ਮਾਧੋਪੁਰ ਹੋਣਗੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਐੱਸ ਸੀ ਵਿੰਗ ਦੇ ਪ੍ਰਧਾਨ : ਵਡਾਲਾ

ਚੰਡੀਗੜ੍ਹ 17 ਅਗਸਤ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਹਰਵੇਲ ਸਿੰਘ ਮਾਧੋਪੁਰ ਨੂੰ ਪਾਰਟੀ ਦੇ ਐੱਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ। ਵਡਾਲਾ ਨੇ ਦੱਸਿਆ ਕਿ ਹਰਵੇਲ ਸਿੰਘ ਐਮ.ਏ, ਬੀ-ਐੱਡ, ਐਲ.ਐਲ.ਬੀ ਪਾਸ, ਇਕ ਪੜ੍ਹੇ ਲਿਖੇ ਇਮਾਨਦਾਰ ਤੇ ਮਿਹਨਤੀ ਇਨਸਾਨ ਹਨ। ਪ੍ਰਸ਼ਾਸਨਿਕ ਤਜਰਬੇ ਵਜੋਂ ਉਹ ਰਿਟਾਇਰਡ ਜਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਹਨ ਅਤੇ ਬਤੌਰ ਪ੍ਰਿੰਸੀਪਲ ਕਈ ਥਾਵਾਂ 'ਤੇ ਸੇਵਾਵਾਂ ਨਿਭਾਅ ਚੁੱਕੇ ਹਨ। 

ਮਾਧੋਪੁਰ ਅਧਿਆਪਕ ਯੂਨੀਅਨ ਵਿੱਚ ਅਤੇ ਭਾਰਤੀ ਘੱਟ ਗਿਣਤੀ ਅਤੇ ਦਲਿੱਤ ਫਰੰਟ ਵਿੱਚ ਵੀ ਬਤੌਰ ਜਨਰਲ ਸਕੱਤਰ ਆਪਣੀਆਂ ਸੇਵਾਵਾਂ ਦੇਂਦੇ ਰਹੇ ਹਨ। ਮੌਜੂਦਾ ਸਮੇਂ ਵਿੱਚ ਵੀ ਉਹ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਨਾਲ-ਨਾਲ ਹੋਰ ਵੀ ਕਈ ਸਮਾਜਿਕ ਸੰਸਥਾਵਾਂ ਵਿੱਚ ਕੰਮ ਕਰ ਰਹੇ ਹਨ। ਇਸ ਲਈ ਪਾਰਟੀ ਨੇ ਉਹਨਾਂ ਵੱਲੋਂ ਕੀਤੀਆਂ ਸੇਵਾਵਾਂ ਅਤੇ ਉਹਨਾਂ ਦੇ ਜੁਝਾਰੂ ਜਜਬੇ ਨੂੰ ਸਨਮੁੱਖ ਰੱਖਦਿਆਂ, ਪਾਰਟੀ ਦੇ ਐੱਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਦਿੱਤੀ ਗਈ ਇਸ ਜਿੰਮੇਵਾਰੀ ਦੇ ਨਾਲ ਹੀ ਉਹਨਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਜਲਦੀ ਤੋ ਜਲਦੀ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਅਤੇ ਜਿਲ੍ਹਾ ਪੱਧਰੀ ਢਾਂਚੇ ਨੂੰ ਲਾਮਬੱਧ ਕੀਤਾ ਜਾਵੇ। 

Comments

Most Popular

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

INDEPENDENCE is the right of all DIVIDED WE FALL : Ranjeet Singh Dhaliwal

Leaders of the Employees and Pensioners Joint Front termed the facts and figures presented by the Finance Minister as illogical and false,

RWA Sector 18A-B spreads message of environment protection by planting trees

DPS Chandigarh Hosts Inter-DPS Quiz 2026 Zone I, Showcasing Young Minds from Across North India

SBI Sewa Ambedkar Chandigarh Circle was held a important meeting in Sangrur.

ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ