Skip to main content

Chitta, Crime, Corruption & Cash-for-Rangdari: Punjab’s 4C Crisis Is Bhagwant Mann Government’s Real Flagship

(Chitta, Crime, Corruption, Conflict & Cash-for-Rangdari) Chitta, Crime, Corruption & Cash-for-Rangdari: Punjab’s 4C Crisis Is Bhagwant Mann Government’s Real Flagship Tarun Chugh launches sharp attack on Bhagwant Mann Government during Nasha Mukt Punjab Abhiyan Chugh questions government over Sangrur incident involving youth who raised voice against drugs Bathinda/Chandigarh 21 September ( Ranjeet Singh Dhaliwal ) : BJP National Office In-Charge and MP Tarun Chugh, while participating in the BJP’s ongoing ‘Nasha Mukt Punjab Abhiyan’ in the presence of Union Agriculture and Farmers Welfare Minister Shivraj Singh Chouhan, launched a sharp attack on the Bhagwant Mann government over the growing concerns surrounding drugs, crime, corruption and extortion in Punjab. He said that while the government continues to publicise its flagship schemes, the real issues confronting Punjab today are Chitta, Crime, Corruption and Cash-for-Rangdari. Tarun Chugh said complaints about Chitta being...

ਅਕਾਲੀ ਦਲ ਲੰਬੇ-ਲੰਬੇ ਬਿਜਲੀ ਕੱਟਾਂ ਦੇ ਖਿਲਾਫ 16 ਸਤੰਬਰ ਨੂੰ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ : ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਲੰਬੇ-ਲੰਬੇ ਬਿਜਲੀ ਕੱਟਾਂ ਦੇ ਖਿਲਾਫ 16 ਸਤੰਬਰ ਨੂੰ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ 13 ਸਤੰਬਰ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਲੱਗ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਵਿਰੁੱਧ 16 ਸਤੰਬਰ ਨੂੰ ਸੂਬੇ ਭਰ ਵਿਚ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ ਕਿਉਂਕਿ ਇਹਨਾਂ ਬਿਜਲੀ ਕੱਟਾਂ ਦਾ ਕਿਸਾਨਾਂ ਤੇ ਨਾਗਰਿਕਾਂ ’ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਵੇਲੇ ਗੰਭੀਰ ਬਿਜਲੀ ਸੰਕਟ ਦੀ ਲਪੇਟ ਵਿਚ ਹੈ। ਉਹਨਾਂ ਕਿਹਾ ਕਿ ਰੋਜ਼ਾਨਾ 10-10 ਘੰਟੇ ਦੇ ਬਿਜਲੀ ਕੱਟ ਲੱਗ ਰਹੇ ਹਨ ਜਿਸ ਕਾਰਨ ਆਮ ਪਰਿਵਾਰਾਂ ਨੂੰ ਬਰਦਾਸ਼ਤ ਕਰਨਾ ਔਖਾ ਹੋ ਗਿਆ ਹੈ ਅਤੇ ਵਪਾਰਕ ਅਦਾਰਿਆਂ ਤੇ ਉਦਯੋਗਾਂ ਨੂੰ ਮੁਸ਼ਕਿਲਾਂ ਦੇ ਨਾਲ-ਨਾਲ ਵੱਡੇ ਘਾਟਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਇਹ ਸਿਰਫ ਬਿਜਲੀ ਦੀ ਘਾਟ ਨਹੀਂ ਪ੍ਰਸ਼ਾਸਕੀ ਅਸਫਲਤਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਜਵਾਬ ਦੇਣ ਕਿ ਉਹ ਸੂਬੇ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਢੁਕਵੇਂ ਪ੍ਰਬੰਧ ਕਰਨ ਵਿਚ ਨਾਕਾਮ ਕਿਉਂ ਸਾਬਤ ਹੋਏ ਹਨ। ਉਹਨਾਂ ਨੇ ਹਰ ਪੰਜਾਬੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਆਵਾਜ਼ ਬੁਲੰਦ ਕਰੇ ਅਤੇ ਇਹਨਾਂ ਰੋਸ ਵਿਖਾਵਿਆਂ ਦਾ ਹਿੱਸਾ ਬਣੇ। ਉਹਨਾਂ ਕਿਹਾ ਕਿ ਸਰਕਾਰ ਨੂੰ ਬਿਜਲੀ ਸਪਲਾਈ ਬਹਾਲ ਕਰਨ ਵਾਸਤੇ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਸ ਮੁਹਾਜ਼ ’ਤੇ ਆਪਣੀ ਅਸਫਲਤਾ ਲਈ ਬਹਾਨੇ ਬਣਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ