Skip to main content

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ ਕਿਸਾਨ ਮਸੀਹਾ ਚੌਧਰੀ ਘਾਸੀ ਰਾਮ ਨੈਨ ਜੀ ਦੀ 9ਵੀਂ ਬਰਸੀ ਮੌਕੇ ਸ਼ਰਧਾਂਜਲੀ ਸਭਾ ਚੰਡੀਗੜ੍ਹ 20 ਸਤੰਬਰ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ (ਨੈਨ), ਹਰਿਆਣਾ ਅਤੇ ਭਾਰਤੀ ਕਿਸਾਨ ਯੂਨੀਅਨ ਚੰਡੀਗੜ੍ਹ, ਭਾਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਮਹਾਨ ਕਿਸਾਨ ਆਗੂ ਅਤੇ ਕਿਸਾਨ ਮਸੀਹਾ ਚੌਧਰੀ ਘਾਸੀ ਰਾਮ ਨੈਨ ਜੀ ਦੀ 9ਵੀਂ ਬਰਸੀ ਮੌਕੇ ਸ਼ਰਧਾਂਜਲੀ ਸਭਾ ਕਰਵਾਈ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਚੌਧਰੀ ਘਾਸੀ ਰਾਮ ਨੈਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਸਾਨੀ ਹੱਕਾਂ ਲਈ ਉਨ੍ਹਾਂ ਵੱਲੋਂ ਕੀਤੇ ਸੰਘਰਸ਼ ਅਤੇ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਚੌਧਰੀ ਰਾਕੇਸ਼ ਟਿਕੈਤ, ਚੌਧਰੀ ਜੋਗਿੰਦਰ ਸਿੰਘ ਨੈਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਚੰਡੀਗੜ੍ਹ ਦੇ ਪ੍ਰਧਾਨ ਕੁਲਦੀਪ ਕੱਲੂ ਵੱਲੋਂ ਚੌਧਰੀ ਘਾਸੀ ਰਾਮ ਨੈਨ ਜੀ ਦੇ ਜੀਵਨ ਅਤੇ ਕਿਸਾਨੀ ਸੰਘਰਸ਼ ਨਾਲ ਸਬੰਧਤ ਪੁਸਤਕ ਦਾ ਵਿਮੋਚਨ ਵੀ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਚੌਧਰੀ ਘਾਸੀ ਰਾਮ ਨੈਨ ਜੀ ਨੇ ਆਪਣੀ ਪੂਰੀ ਜ਼ਿੰਦਗੀ ਕਿਸਾਨਾਂ ਅਤੇ ਪੇਂਡੂ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦਿਆਂ ਬਿਤਾਈ। ਉਨ੍ਹਾਂ ਦੀ ਸੋਚ ਅਤੇ ਸੰਘਰਸ਼ ਅੱਜ ਵੀ ਕਿਸਾਨ ਅੰਦੋਲਨ ਲਈ ਪ੍ਰੇਰਣ...

Jaswinder Singh Nagpal honored at the Bharat Gaurav Samman 2026 event

Jaswinder Singh Nagpal honored at the Bharat Gaurav Samman 2026 event

Panchkula 20 September ( Ranjeet Singh Dhaliwal ) : The Bharat Gaurav Samman 2026 was held at the auditorium of Gurukul School, Sector 20, Panchkula, where soldiers and citizens who have made significant contributions in sports, arts, education, culture, science, social service, and other fields were honored. This year, "Bharat Gaurav Samman 4" was organized by Disha Marg, a national Hindi newspaper group. 

Renowned social worker Jaswinder Singh Nagpal, who was honored today, made a name for himself in society through langar and other services during the COVID-19 pandemic. It is worth noting that Jaswinder Singh Nagpal previously served as president of Motor Market, Manimajra, from 2000 to 2018, and then president of Shastri Market, Sector 22, Chandigarh, from 2019 to 2023. On this occasion, approximately 80 people were honored with medals and certificates of appreciation. A large number of social leaders attended the event.

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

Punjab Education Department Women Officials and Employees Celebrate Teej Festival with Great Enthusiasm in Mohali

ਸ਼ੈਲਬੀ ਹਸਪਤਾਲ ਮੋਹਾਲੀ ਨੇ 24×7 ਕਾਰਡੀਅਕ ਹੈਲਪਲਾਈਨ ਲਾਂਚ ਕੀਤੀ