Skip to main content

Harsimrat K Badal urges HM Amit Shah to order a CBI probe into the gruesome murder of Parvinder S Jhota

Harsimrat K Badal urges HM Amit Shah to order a CBI probe into the gruesome murder of Parvinder S Jhota (Also calls for a comprehensive probe into the politician-police drug trade nexus in Punjab) Chandigarh 19 October ( Ranjeet Singh Dhaliwal ) : Senior Shiromani Akali Dal (SAD) leader Harsimrat Kaur Badal today urged union home minister Amit Shah to order a CBI probe into the gruesome daylight murder of anti-drug crusader Parvinder Singh Jhota besides calling for a comprehensive investigation into the politician-police drug trade nexus in Punjab. In a letter to the home minister, the Bathinda MP highlighted how the slain anti- drug crusader’s father – Bhim Singh had given a statement to the police which was not being acted upon and demanded that all facets of the bereaved father’s statement be probed by the CBI. Harsimrat Badal said Bhim Singh had asserted in his statement that his son Parvinder Jhota had fallen victim to the politician – police nexus behind the drug trade in Punjab ...

ਮੋਦੀ ਸਰਕਾਰ ਆਰਡੀਬੀਆਈ ਬੈਂਕ ਨੂੰ ਵੇਚਣ ਦਾ ਫੈਸਲਾ ਵਾਪਸ ਲਵੇ : ਕਾਮਰੇਡ ਸੁਖਵਿੰਦਰ ਸਿੰਘ ਸੇਖੋ

ਮੋਦੀ ਸਰਕਾਰ ਆਰਡੀਬੀਆਈ ਬੈਂਕ ਨੂੰ ਵੇਚਣ ਦਾ ਫੈਸਲਾ ਵਾਪਸ ਲਵੇ : ਕਾਮਰੇਡ ਸੁਖਵਿੰਦਰ ਸਿੰਘ ਸੇਖੋ

ਚੰਡੀਗੜ੍ਹ 19 ਅਕਤੂਬਰ ( ਰਣਜੀਤ ਧਾਲੀਵਾਲ ) : ਸੀਪੀਆਈ (ਐਮ) ਦੀ ਪੰਜਾਬ ਰਾਜ ਕਮੇਟੀ ਦੇ ਸੂਬਾ ਸਕੱਤਰੇਤ ਦੀ ਮੀਟਿੰਗ ਜੋ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਦੀ ਪ੍ਰਧਾਨਗੀ ਹੇਠ ਹੋਈ, ਵਿੱਚ ਇੱਕ ਮਤੇ ਰਾਹੀਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਈਡੀਬੀਆਈ ਬੈਂਕ ਨੂੰ ਕੈਨੇਡਾ ਦੀ ਫੇਅਰਫੈਕਸ ਵਿੱਤੀ ਸੰਸਥਾ ਕੋਲ 53,000 ਕਰੋੜ ਰੁਪਏ ਵਿੱਚ ਵੇਚਣ ਦੀ ਸਖਤ ਨਿੰਦਾ ਕੀਤੀ ਗਈ ਹੈ। ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਨੇ ਕਿਹਾ ਹੈ ਕਿ ਆਈਡੀਬੀਆਈ ਬੈਂਕ ਨੂੰ ਵੇਚਣ ਦਾ ਫੈਸਲਾ ਜਨਤਕ ਖੇਤਰ ਦੇ ਬੈਂਕਾਂ ਨੂੰ ਕਾਰਪੋਰੇਟਾਂ ਦੇ ਹੱਥਾਂ ’ਚ ਦੇਣ ਦੀ ਤਹਿਸ਼ੁਦਾ ਨੀਤੀ ਤਹਿਤ ਕੀਤਾ ਗਿਆ ਹੈ। 

ਇਸ ਉਪਰੰਤ ਸਰਕਾਰ ਹੋਰ ਸਰਕਾਰੀ ਬੈਂਕਾਂ ਦੇ ਨਿਜੀਕਰਨ ਵੱਲ ਵੀ ਵੱਧ ਰਹੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਬੈਂਕਾਂ ਰਾਹੀਂ ਲੋਕਾਂ ਨੂੰ ਸਸਤੇ ਦਰਾਂ ’ਤੇ ਮਿਲ ਰਹੀਆਂ ਸਹੂਲਤਾਂ ਖੁਸਣਗੀਆਂ, ਇਸ ਦੇ ਨਾਲ ਹੀ ਬੈਂਕ ਕਰਮਚਾਰੀਆਂ ਦੀਆਂ ਨੌਕਰੀਆਂ, ਤਨਖਾਹਾਂ, ਪੈਨਸ਼ਨਾਂ ਅਤੇ ਹੋਰ ਸੇਵਾ ਸ਼ਰਤਾਂ ਪ੍ਰਭਾਵਿਤ ਹੋਣਗੀਆਂ। ਕਾਮਰੇਡ ਸੇਖੋ ਨੇ ਕਿਹਾ ਕਿ ਸੀਪੀਆਈ ਐਮ ਦੀ ਪੰਜਾਬ ਇਕਾਈ ਆਰਡੀਬੀਆਈ ਦੇ ਕਰਮਚਾਰੀਆਂ ਵੱਲੋਂ ਬੈਂਕ ਦੇ ਵੇਚਣ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੀ ਹੈ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਹ ਆਰਡੀਬੀਆਈ ਬੈਂਕ ਨੂੰ ਵੇਚਣ ਦਾ ਫੈਸਲਾ ਵਾਪਸ ਲਵੇ।

Comments

Most Popular

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਸੰਯੁਕਤ ਕਿਸਾਨ ਮੋਰਚੇ ਭਖਦੇ ਕਿਸਾਨੀ ਮਸਲਿਆਂ ਤੇ ਮੀਟਿੰਗ ਹੋਈ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਬਿਜਲੀ ਕਰਮਚਾਰੀ ਸੰਘਰਸ਼ ਦੇ ਰਾਹ 'ਤੇ ਪਰਤੇ: 19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਧਰਨਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ