Skip to main content

Salute to Bhim Singh, a father enduring the pain of losing his son yet fighting for justice in Punjab : Pargat Singh

Salute to Bhim Singh, a father enduring the pain of losing his son yet fighting for justice in Punjab : Pargat Singh AAP government ran away from the issue of justice even in the Assembly; Chief Minister Bhagwant Mann should resign : Pargat Singh Congress stands firmly with Parminder Singh Jhota’s family and will make every possible effort to secure justice Chandigarh 24 October ( Ranjeet Singh Dhaliwal ) : Punjab Pradesh Congress Committee (PPCC) President Pargat Singh strongly criticised the Aam Aadmi Party government for its lackadaisical approach towards the case of Parminder Singh Jhota. Launching a scathing attack on the Mann government, he said that despite enduring the unbearable pain of losing his son, Bhim Singh Fauji, father of Parminder Singh Jhota, is continuing to fight for justice in Punjab. Saluting his courage and determination, Pargat Singh said that his struggle represents the fight for justice and communal harmony across Punjab. He was interacting with the media dur...

ਪਿੰਡ ਨਾਨੂੰ ਮਾਜਰਾ ਦੀ ਸਰਕਾਰੀ ਜ਼ਮੀਨ ’ਤੇ ਕਥਿਤ ਨਾਜਾਇਜ਼ ਕਬਜ਼ੇ ਦੀ ਨਿਰਪੱਖ ਜਾਂਚ ਹੋਵੇ : ਕੌਂਸਲਰ ਗੁਰਪ੍ਰੀਤ ਕੌਰ ਉੱਭਾ

ਪਿੰਡ ਨਾਨੂੰ ਮਾਜਰਾ ਦੀ ਸਰਕਾਰੀ ਜ਼ਮੀਨ ’ਤੇ ਕਥਿਤ ਨਾਜਾਇਜ਼ ਕਬਜ਼ੇ ਦੀ ਨਿਰਪੱਖ ਜਾਂਚ ਹੋਵੇ : ਕੌਂਸਲਰ ਗੁਰਪ੍ਰੀਤ ਕੌਰ ਉੱਭਾ

ਪਰਵਿੰਦਰ ਸਿੰਘ ਬਗੈਰਾ ਸਮੇਤ ਸਾਹਮਣੇ ਆਏ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕਰਕੇ, ਸਬੂਤ ਮਿਲਣ ’ਤੇ FIR ਦਰਜ ਕੀਤੀ ਜਾਵੇ।

ਐਸ.ਏ.ਐਸ.ਨਗਰ 24 ਅਕਤੂਬਰ ( ਰਣਜੀਤ ਧਾਲੀਵਾਲ ) : ਪਿੰਡ ਨਾਨੂੰ ਮਾਜਰਾ ਦੀ ਸਰਕਾਰੀ ਜ਼ਮੀਨ ’ਤੇ ਕਥਿਤ ਨਾਜਾਇਜ਼ ਕਬਜ਼ੇ ਦੇ ਮਾਮਲੇ ਸਬੰਧੀ ਕੌਂਸਲਰ ਵਾਰਡ ਨੰਬਰ 41, ਮੋਹਾਲੀ, ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ ਉਠਾਏ ਹਨ। ਉਨ੍ਹਾਂ ਦੱਸਿਆ ਕਿ 10 ਜੁਲਾਈ 2026 ਨੂੰ ਉਨ੍ਹਾਂ ਨੇ ਮੇਅਰ, ਡਿਪਟੀ ਕਮਿਸ਼ਨਰ ਮੋਹਾਲੀ ਅਤੇ ਕਮਿਸ਼ਨਰ, ਨਗਰ ਨਿਗਮ ਮੋਹਾਲੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਪਿੰਡ ਨਾਨੂੰ ਮਾਜਰਾ ਅਤੇ ਸੰਭਾਲਕੀ ਦੀਆਂ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਦੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਅਨੁਸਾਰ, ਹੁਣ ਤੱਕ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡ ਸੰਭਾਲਕੀ ਦੀ ਲਗਭਗ 9 ਏਕੜ ਪੰਚਾਇਤੀ ਜ਼ਮੀਨ ਅਤੇ ਪਿੰਡ ਨਾਨੂੰ ਮਾਜਰਾ ਦੀ ਕਰੀਬ ਡੇਢ ਏਕੜ ਸਰਕਾਰੀ ਜ਼ਮੀਨ ਸਬੰਧੀ ਕਥਿਤ ਨਾਜਾਇਜ਼ ਕਬਜ਼ਿਆਂ ਦੇ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

MC ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਪਿੰਡ ਨਾਨੂੰ ਮਾਜਰਾ ਦੇ ਮਾਮਲੇ ਵਿੱਚ ਪਰਵਿੰਦਰ ਸਿੰਘ ਬਗੈਰਾ ਸਮੇਤ ਕੁਝ ਹੋਰ ਵਿਅਕਤੀਆਂ ਦੇ ਨਾਮ ਸਾਹਮਣੇ ਆਏ ਹਨ। ਉਨ੍ਹਾਂ ਦੀ ਭੂਮਿਕਾ ਬਾਰੇ ਨਿਰਪੱਖ ਜਾਂਚ ਕਰਕੇ ਜੇਕਰ ਕੋਈ ਅਪਰਾਧ ਸਾਬਤ ਕਰਨ ਵਾਲੇ ਸਬੂਤ ਮਿਲਦੇ ਹਨ, ਤਾਂ ਲਾਗੂ ਕਾਨੂੰਨੀ ਧਾਰਾਵਾਂ ਤਹਿਤ FIR ਦਰਜ ਕਰਕੇ ਕਾਰਵਾਈ ਕੀਤੀ ਜਾਵੇ। 

ਉਨ੍ਹਾਂ ਨਗਰ-ਨਿਗਮ ਪ੍ਰਸ਼ਾਸਨ,ਮੇਅਰ ਨਗਰ ਨਿਗਮ,ਪੰਚਾਇਤੀ ਵਿਭਾਗ ਤੇ ਜਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਥਿਤ ਨਾਜਾਇਜ਼ ਕਬਜ਼ੇ ਹਟਾਏ ਜਾਣ ਅਤੇ 10 ਜੁਲਾਈ ਨੂੰ ਦਿੱਤੀ ਸ਼ਿਕਾਇਤ ’ਤੇ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਜਾਵੇ। ਸੰਭਾਲਕੀ ਤੇ ਨਾਨੂੰ ਮਾਜਰਾ ਪਿੰਡਾ ਦੀਆ ਵਾਹੀਯੋਗ ਪੰਚਾਇਤੀ ਜ਼ਮੀਨਾ ਨੂੰ ਬੋਲੀ ਕਰਵਾ ਕੇ ਠੇਕੇ ਤੇ ਦਿੱਤਾ ਜਾਵੇ  ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨ ਲੋਕਾਂ ਦੀ ਸਾਂਝੀ ਸੰਪਤੀ ਹੈ ਅਤੇ ਇਸ ਦੀ ਸੁਰੱਖਿਆ ਲਈ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਪੱਖਪਾਤ ਦੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

Comments

Most Popular

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੰਕਾਰੀ ਚੇਅਰਮੈਨ ਵੱਲੋਂ ਗਰਭਵਤੀ ਅਤੇ ਬਿਮਾਰ ਮਹਿਲਾਵਾਂ ਤੋਂ ਚੁਕਵਾਇਆ ਜਾ ਰਿਹਾ ਭਾਰੀ ਸਮਾਨ, ਕਰਵਾਈ ਜਾ ਰਹੀ ਹੈ ਸਫਾਈ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

The auspicious festival of Dussehra was celebrated with great fervor at Wave Estate, Sector-85, Mohali : Hardev Singh Ubha.

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਸੰਘ ਵੱਲੋਂ ਲੰਬਿਤ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ,

ਸੰਯੁਕਤ ਕਿਸਾਨ ਮੋਰਚੇ ਭਖਦੇ ਕਿਸਾਨੀ ਮਸਲਿਆਂ ਤੇ ਮੀਟਿੰਗ ਹੋਈ

GIEAIA seeks merger of four public sector general insurers