SAD appeals to Punjab Governor to dismiss CM Bhagwant Mann (Delegation led by S Sukhbir S Badal also urges Governor to grant Rs two crore compensation to the family of slain anti-drug crusader Parvinder Singh Jhota and a Class 1 job to the latter’s wife) (Asks CM to explain how a teacher’s son could bring back luxury purchases of Rs 1 crore, including an Rs 10 lakh woman’s bag, from his Paris jaunt) Chandigarh 23 October ( Ranjeet Singh Dhaliwal ) : The Shiromani Akali Dal (SAD) today appealed to Punjab Governor Gulab Chand Kataria to dismiss chief minister Bhagwant Mann besides urging him grant a Rs two crore compensation to the family of slain anti-drug crusader Parvinder Singh Jhota and a class one job to the latter’s wife. A high level delegation of the SAD, led by its president Sukhbir Singh Badal, also called for action against all ministers, legislators and civil and police officials accused of patronizing the drug trade and issuing arms licenses to drug offenders. It also urged...
NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ
NHM ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ; 23 ਅਕਤੂਬਰ ਨੂੰ GMSH-16 ਦੇ ਸਾਹਮਣੇ ਹੋਵੇਗਾ ਸਮੂਹਿਕ ਪ੍ਰਦਰਸ਼ਨ
ਚੰਡੀਗੜ੍ਹ 22 ਅਕਤੂਬਰ ( ਰਣਜੀਤ ਧਾਲੀਵਾਲ ) : ਚੰਡੀਗੜ੍ਹ NHM ਐਂਪਲਾਈਜ਼ ਯੂਨੀਅਨ ਦੇ ਸੱਦੇ 'ਤੇ ਰਾਸ਼ਟਰੀ ਸਿਹਤ ਮਿਸ਼ਨ (NHM) ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਦੂਜੇ ਦਿਨ ਵੀ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਵਿੱਤੀ ਸਾਲ 2025-26 ਦੇ ਬਕਾਇਆ ਇੰਕਰੀਮੈਂਟ ਅਤੇ ਏਰੀਅਰ ਦੇ ਨਾਲ-ਨਾਲ ਵਿੱਤੀ ਸਾਲ 2026-27 ਦੇ ਇੰਕਰੀਮੈਂਟ ਅਤੇ ਏਰੀਅਰ ਜਲਦ ਜਾਰੀ ਕਰਨ ਦੀ ਮੰਗ ਦੁਹਰਾਈ।
ਯੂਨੀਅਨ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਦੇ ਪਹਿਲੇ ਦੋ ਦਿਨਾਂ ਦੌਰਾਨ ਮੁਲਾਜ਼ਮਾਂ ਦੀ ਸਰਗਰਮ ਸ਼ਮੂਲੀਅਤ ਉਨ੍ਹਾਂ ਦੀ ਏਕਤਾ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦੀ ਹੈ।



Comments
Post a Comment