ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --- ਪੰਜਾਬ ਮੰਡੀ ਬੋਰਡ ਨੇ ਡਿਜੀਟਲ ਕ੍ਰਾਂਤੀ ਵੱਲ ਵਧਾਇਆ ਇੱਕ ਹੋਰ ਵੱਡਾ ਕਦਮ --- ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋਂ ਪਲੇਟਫਾਰਮ ਤੋਂ ਪ੍ਰਾਪਤ ਕਰ ਸਕਣਗੇ ਐਸ.ਏ.ਐਸ. ਨਗਰ 21 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਡਿਜੀਟਲਾਈਜ਼ੇਸ਼ਨ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਇਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਇੱਕ ਅਹਿਮ ਮੋਬਾਈਲ ਐਪਲੀਕੇਸ਼ਨ `ਪੀਐਮਬੀ ਕੁਨੈਕਟ´ ਲਾਂਚ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਗਮ ਦੌਰਾਨ ਇਸ ਐਪ ਨੂੰ ਲਾਂਚ ਕਰਦਿਆਂ ਬਰਸਟ ਨੇ ਕਿਹਾ ਕਿ ਇਹ ਕਦਮ ਮੰਡੀ ਪ੍ਰਣਾਲੀ ਨੂੰ ਡਿਜੀਟਲਾਈਜ਼ ਕਰਨ ਅਤੇ ਹੋਰ ਸੁਖਾਲੀ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਐਪ ਰਾਹੀਂ ਖੇਤੀਬਾੜੀ ਸੈਕਟਰ ਨਾਲ ਜੁੜੇ ਸਾਰੇ ਸਟੇਕ ਹੋਲਡਰਾਂ, ਖਾਸ ਕਰਕੇ ਕਿਸਾਨਾਂ ਅਤੇ ਲਾਇਸੰਸ ਧਾਰਕਾਂ ਨੂੰ ਇੱਕੋ ਪਲੇਟਫਾਰਮ 'ਤੇ ਸਾਰੀ ਜਾਣਕਾਰੀ ਉਪਲਬਧ ਹੋਵੇਗੀ। ਇਸ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਹੀ ਯਤਨ ਹਨ ਕਿ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਪੀਐਮਬੀ ਕੁਨੈਕਟ ਮੋ...
Balbir Sidhu slams AAP Govt over ₹912-Cr Mohali Road Project ‘Questions Award to "Tainted" Firm and Massive Cost Escalation’ S.A.S.Nagar 21 April ( Ranjeet Singh Dhaliwal ) : Former Health Minister and senior Congress leader Balbir Singh Sidhu has launched a scathing attack on the AAP government over the ₹912.63 crore Mohali Next Generation Roads Programme, demanding a high-level probe into what he termed an "unprecedented siphoning of Punjab’s public funds." Mr Sidhu raised serious alarms over the selection of Gawar Construction Limited, an out-of-state firm currently under fire for substandard work and negligence in other regions. He saked, "Why has a project of this magnitude been handed to a firm with a questionable track record in Himachal and Rajasthan?" He pointed out that the contractor is already under intense scrutiny for poor construction quality on the Parwanoo-Shimla Highway, where negligent practices reportedly led to landslides and building ...