ਫੀਲਡ ਮੁਲਾਜ਼ਮ 21 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਦਿੜਬਾ ਵਿਖੇ ਕਰਨਗੇ ਰੋਸ ਰੈਲੀ : ਫੁੰਮਣ ਸਿੰਘ ਕਾਠਗੜ ਮਾਨਸਾ ਦੇ ਫੀਲਡ ਮੁਲਾਜ਼ਮਾਂ ਨੇ ਸੰਘਰਸ਼ ਦੀ ਤਿਆਰੀ ਲਈ ਕੀਤੀ ਮੀਟਿੰਗ ਮਾਨਸਾ 20 ਜੂਨ ( ਪੀ ਡੀ ਐਲ ) : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਫੀਲਡ ਮੁਲਾਜ਼ਮਾਂ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਆਗੂ ਨੇ ਦੱਸਿਆ ਕਿ ਵੱਖ ਵੱਖ ਵਿੰਗਾ ਚ ਕੰਮ ਕਰਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 21 ਜੁਲਾਈ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕੇ ਦਿੜਬਾ ਵਿਖੇ ਰੋਸ ਮਾਰਚ ਕੀਤਾ ਜਾਵੇਗਾ। ਕਿਉਂਕਿ ਵਿੱਤ ਮੰਤਰੀ ਨਾਲ ਜਥੇਬੰਦੀ ਦੀਆਂ ਚਾਰ ਮੀਟਿੰਗਾਂ ਹੋਣ ਦੇ ਬਾਵਜੂਦ ਇਸੇ ਮਸਲੇ ਦਾ ਹੱਲ ਨਹੀਂ ਕੀਤਾ ਜਾ ਰਿਹਾ ਜਿਵੇਂ ਵੱਖ ਵੱਖ ਵਿਭਾਗਾਂ ਵਿੱਚ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਇਨ ਲਿਸਟਮੈਂਟ ਠੇਕੇਦਾਰੀ ਸਿਸਟਮ ਮੁਲਾਜ਼ਮਾਂ ਨੂੰ ਵਿਭਾਗ ਅੰਦਰ ਲੈ ਕੇ ਰੈਗੂਲਰ ਕਰਨਾ, ਜਿੰਨੀ ਦੇਰ ਰੈਗੂਲਰ ਪ੍ਰਕਿਰਿਆ ਪੂਰੀ ਨਹੀਂ ਹੁੰਦੀ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕਰਦਿਆਂ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲੈ ਕੇ ਆਉਣਾ ਜਿਸ ਤੋਂ ਲਗਾਤਾਰ ਟਾਲ ਮਟੋਲ ਕੀਤੀ ਜਾ ਰ...
SAD Working Committee condemns CM for challenging the authority of Sri Akal Takht Sahib. (Meeting held under president ship of Sukhbir Singh Badal noted that Bhagwant Mann was compounding his sins by presenting self procured lab reports within 24 hours of being indicted by the Takht) Chandigarh 19 June ( Ranjeet Singh Dhaliwal ) : The Shiromani Akali Dal (SAD) Working Committee today condemned chief minister Bhagwant Mann for challenging the authority of Sri Akal Takht Sahib in public forums while asserting this was hurting the religious feelings of the people. The Working Committee, which met under the president ship of SAD president Sukhbir Singh Badal, noted that the chief minister was deliberately creating fissures in the Sikh community. It said there was an overwhelming feeling in the community that Bhagwant Mann had not only committed a heinous crime against the Guru Sahiban but was compounding his sins by challenging Sri Akal Takht Sahib which had pointed out the same with due e...