Skip to main content

Posts

Sukhbir S Badal warns against conspiracy to render Sikhs leaderless

Sukhbir S Badal warns against conspiracy to render Sikhs leaderless Pays glowing tributes to Guru Tegh Bahadur Sahib’s supreme sacrifice for secular values. Asserts Sikh religion under dangerous ideological and political attack. Chandigarh 18 October ( Ranjeet Singh Dhaliwal ) : Shiromani Akali Dal (SAD) president Sardar Sukhbir Singh Badal today called upon Sikhs all over the world to “ recognise, expose and defeat the deep rooted conspiracy to grab control of Sikh religious institutions and to render the Khalsa Panth totally leaderless. “ Addressing a seminar organised by the Shiromani Gurdwara Prabandhik Committee ( SGPC) to commemorate the 350th anniversary of the martyrdom of the ninth Guru Shri Guru Tegh Bahadur Sahib in New Delhi this morning, Mr Badal said the country desperately needed to follow the footsteps of Guru Sahib and uphold the values of secularism , human rights and civil liberties for which he made an unparalleled and supreme sacrifice . Guru Tegh Bahadur sahib is ...

Farmers face cuts on MSP, Bajwa slams AAP govt for its inaction.

Farmers face cuts on MSP, Bajwa slams AAP govt for its inaction.  Chandigarh 17 October ( Ranjeet Singh Dhaliwal ) :  With paddy farmers suffering unjust cuts in Minimum Support Price (MSP) due to high moisture levels and black paddy grains, the Leader of the Opposition (LoP) in the Punjab Assembly, Partap Singh Bajwa, on Friday, came down heavily on the Aam Aadmi Party-led Punjab government for its inaction and demanded immediate, unconditional paddy procurement at MSP.  Bajwa lambasted the AAP government for its lackluster efforts and insisted that it must urgently escalate the matter to the Union Government to secure relaxation in the procurement norms. He stressed that the farmers are suffering not because of negligence or malpractice, but due to natural calamities beyond their control. “This season, too, farmers across Punjab are being forced to sell their crops at distress prices, facing unfair deductions ranging from Rs 50 to Rs 500 per quintal,” Bajwa stated. “Thi...

ਘੱਟੋ-ਘੱਟ ਸਮਰਥਨ ਮੁੱਲ 'ਤੇ ਕਟੌਤੀ ਤੋਂ ਕਿਸਾਨ ਦੁਖੀ, ਬਾਜਵਾ ਨੇ ਆਪ ਸਰਕਾਰ ਦੀ ਕਾਰਵਾਈ ਨਾ ਕਰਨ ਲਈ ਨਿੰਦਾ ਕੀਤੀ

ਘੱਟੋ-ਘੱਟ ਸਮਰਥਨ ਮੁੱਲ 'ਤੇ ਕਟੌਤੀ ਤੋਂ ਕਿਸਾਨ ਦੁਖੀ, ਬਾਜਵਾ ਨੇ ਆਪ ਸਰਕਾਰ ਦੀ ਕਾਰਵਾਈ ਨਾ ਕਰਨ ਲਈ ਨਿੰਦਾ ਕੀਤੀ   ਚੰਡੀਗੜ੍ਹ 17 ਅਕਤੂਬਰ ( ਰਣਜੀਤ ਧਾਲੀਵਾਲ ) : ਝੋਨੇ ਦੇ ਕਿਸਾਨਾਂ ਨੂੰ ਨਮੀ ਦੇ ਉੱਚ ਪੱਧਰ ਅਤੇ ਕਾਲੇ ਝੋਨੇ ਦੇ ਦਾਣਿਆਂ ਕਾਰਨ ਘੱਟੋ-ਘੱਟ ਸਮਰਥਨ ਮੁੱਲ ਵਿੱਚ ਨਾਜਾਇਜ਼ ਕਟੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਾਰਵਾਈ ਨਾ ਕਰਨ ਲਈ ਸਖ਼ਤ ਤਿੱਖੀ ਆਲੋਚਨਾ ਕੀਤੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਤੁਰੰਤ ਅਤੇ ਬਿਨਾਂ ਸ਼ਰਤ ਖ਼ਰੀਦ ਦੀ ਮੰਗ ਕੀਤੀ ਹੈ। ਬਾਜਵਾ ਨੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਢਿੱਲੀਆਂ ਕੋਸ਼ਿਸ਼ਾਂ ਦੀ ਤਿੱਖੀ ਆਲੋਚਨਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਖ਼ਰੀਦ ਨਿਯਮਾਂ ਵਿੱਚ ਢਿੱਲ ਦਿਵਾਉਣ ਲਈ ਇਸ ਮਾਮਲੇ ਨੂੰ ਤੁਰੰਤ ਕੇਂਦਰ ਸਰਕਾਰ ਕੋਲ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਆਪਣੀ ਲਾਪਰਵਾਹੀ ਕਾਰਨ ਨਹੀਂ, ਬਲਕਿ ਉਨ੍ਹਾਂ ਦੇ ਨਿਯੰਤਰਨ ਤੋਂ ਬਾਹਰ ਕੁਦਰਤੀ ਆਫ਼ਤਾਂ ਕਾਰਨ ਦੁਖੀ ਹਨ। ਬਾਜਵਾ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਵੀ ਪੰਜਾਬ ਭਰ ਦੇ ਕਿਸਾਨਾਂ ਨੂੰ 50 ਰੁਪਏ ਤੋਂ 500 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਨਾਜਾਇਜ਼ ਕਟੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। "ਇਸ ਨੇ ਪਹਿਲਾਂ ਹੀ ਅਨਿਯਮਿਤ ਮੌ...

SAD demands probe into money trail to find out out on whose behalf DIG Harcharan Bhullar was collecting ill gotten wealth and to whom it was being transferred.

SAD demands probe into money trail to find out out on whose behalf DIG Harcharan Bhullar was collecting ill gotten wealth and to whom it was being transferred. (Parambans S Romana says govt which claims it has zero tolerance for corruption was in fact promoting and facilitating the same) Chandigarh 17 October ( Ranjeet Singh Dhaliwal ) : The Shiromani Akali Dal (SAD) today demanded a probe into the money trail to find out on whose behalf Deputy Inspector General of Police Harcharan Singh Bhullar was collecting ill gotten wealth and to whom it’s proceedings were being transferred. Addressing a press conference here, senior SAD leader Parambans Singh Romana said “Punjabis have a right to know where money being looted from the people of the State is going. Is it being used to contest elections in other States or going directly into the hands of AAP supremo Arvind Kejriwal”. He said the very fact that chief minister Bhagwant Mann and the Aam Aadmi Party (AAP) were silent on this issue indi...

ਡੀ ਆਈ ਜੀ ਹਰਚਰਨ ਸਿੰਘ ਭੁੱਲਰ ਕਿਸ ਵੱਲੋਂ ਨਜਾਇਜ਼ ਪੈਸਾ ਇਕੱਠਾ ਕਰ ਰਹੇ ਸਨ ਤੇ ਇਹ ਪੈਸਾ ਕਿਸ ਕੋਲ ਜਾ ਰਿਹਾ ਸੀ, ਇਸਦੀ ਜਾਂਚ ਹੋਵੇ : ਅਕਾਲੀ ਦਲ

ਡੀ ਆਈ ਜੀ ਹਰਚਰਨ ਸਿੰਘ ਭੁੱਲਰ ਕਿਸ ਵੱਲੋਂ ਨਜਾਇਜ਼ ਪੈਸਾ ਇਕੱਠਾ ਕਰ ਰਹੇ ਸਨ ਤੇ ਇਹ ਪੈਸਾ ਕਿਸ ਕੋਲ ਜਾ ਰਿਹਾ ਸੀ, ਇਸਦੀ ਜਾਂਚ ਹੋਵੇ : ਅਕਾਲੀ ਦਲ ਜਿਹੜੀ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੰਸ ਦੇ ਦਾਅਵੇ ਕਰਦੇ ਸੀ, ਅਸਲ ਵਿਚ ਉਹ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕਰ ਰਹੀ ਹੈ: ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ 17 ਅਕਤੂਬਰ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਕਿਸਦੇ ਕਹਿਣ ’ਤੇ ਨਜਾਇਜ਼ ਪੈਸਾ ਇਕੱਠਾ ਕਰ ਰਹੇ ਸਨ ਤੇ ਇਹ ਪੈਸਾ ਕਿਸ ਕੋਲ ਜਾ ਰਿਹਾ ਸੀ, ਇਸਦੀ ਜਾਂਚ ਕੀਤੀ ਜਾਵੇ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੁ ਪਰਮਬੰਸ ਸਿੰਘ ਰੋਮਾਣਾ ਨੇਕਿਹਾ  ਕਿ ਪੰਜਾਬੀਆਂ ਨੂੰ ਇਹ ਜਾਨਣ ਦਾ ਹੱਕ ਹੈ ਕਿ ਸੂਬੇ ਦੇ ਲੋਕਾਂ ਤੋਂ ਲੁੱਟਿਆ ਜਾ ਰਿਹਾ ਪੈਸਾ ਕਿਧਰ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੀਇਹ  ਪੈਸਾ ਹੋਰ ਰਾਜਾਂ ਵਿਚ ਚੋਣਾਂ ਲੜਨ ਵਾਸਤੇ ਵਰਤਿਆ ਜਾ ਰਿਹਾ ਹੈ ਜਾਂ ਫਿਰ ਸਿੱਧਾ ਆਪ ਮੁਖੀ ਅਰਵਿੰਦ ਕੇਜਰੀਵਾਲ ਕੋਲ ਜਾ ਰਿਹਾ ਹੈ ? ਉਹਨਾਂ ਕਿਹਾ ਕਿ ਸੱਚਾਈਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਨੇ ਇਸ ਮਾਮਲੇ ’ਤੇ ਚੁੱਪੀ ਧਾਰੀ ਹੋਈ ਹੈ ਜਿਸ ਤੋਂ ਸੰਕੇਤ ਮਿਲ ਰਿਹਾ ਹੈ ਕਿ ਉਹ ਕੁਝ ਲੁਕਾ ਰਹੇ ਹਨ। ਉਹਨਾਂ ਕਿਹਾ ਕਿ ਸੀ ਬੀ ਆਈ ਜਾਂਚ ਵਿਚ ਇਸ ਪਹਿਲੂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ’ਕੱਟੜ ਇਮਾਨ...

ਖੰਗੂੜਾ–ਕਾਹਲੋਂ ਗਰੁੱਪ (ਲਾਲ ਰੰਗ ਵਾਲੀ ਟੀਮ)ਨੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਚੋਣਾਂ ਵਿੱਚ ਦਰਜ ਕੀਤੀ ਇਤਿਹਾਸਕ ਜਿੱਤ

ਖੰਗੂੜਾ–ਕਾਹਲੋਂ ਗਰੁੱਪ (ਲਾਲ ਰੰਗ ਵਾਲੀ ਟੀਮ)ਨੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਚੋਣਾਂ ਵਿੱਚ ਦਰਜ ਕੀਤੀ ਇਤਿਹਾਸਕ ਜਿੱਤ ਐਸ.ਏ.ਐਸ.ਨਗਰ 17 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਖੰਗੂੜਾ–ਕਾਹਲੋਂ ਗਰੁੱਪ (ਲਾਲ ਟੀਮ) ਨੇ ਸ਼ਾਨਦਾਰ ਜਿੱਤ ਦਰਜ ਕਰਦੇ ਹੋਏ ਬੋਰਡ ਦੇ ਹਜ਼ਾਰਾਂ ਕਰਮਚਾਰੀਆਂ ਦਾ ਭਰੋਸਾ ਇਕ ਵਾਰ ਫਿਰ ਜਿੱਤਿਆ ਹੈ। ਗਰੁੱਪ ਦੇ ਉਮੀਦਵਾਰਾਂ ਨੇ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਇਹ ਸਾਬਤ ਕੀਤਾ ਹੈ ਕਿ ਮੁਲਾਜ਼ਮਾਂ ਨੇ ਸੱਚ, ਇਮਾਨਦਾਰੀ ਅਤੇ ਜਥੇਬੰਦੀ ਦੀ ਏਕਤਾ ਤੇ ਮੋਹਰ ਲਾਈ ਹੈ। ਚੋਣ ਨਤੀਜੇ ਆਉਣ ਤੋਂ ਬਾਅਦ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਅਤੇ ਆਦਰਸ਼ ਸਕੂਲਾਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਗਰੁੱਪ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਇਹ ਜਿੱਤ ਹਰ ਉਸ ਕਰਮਚਾਰੀ ਦੀ ਜਿੱਤ ਹੈ ਜਿਸ ਨੇ ਨਿੱਜੀ ਹਿੱਤਾਂ ਤੋਂ ਉੱਪਰ ਚੜ੍ਹ ਕੇ ਬੋਰਡ ਦੀ ਏਕਤਾ ਅਤੇ ਹਿੱਤਾਂ ਲਈ ਵੋਟ ਪਾਈ। ਉਹਨਾਂ ਕਿਹਾ “ਅਸੀਂ ਇਹ ਵਾਅਦਾ ਕਰਦੇ ਹਾਂ ਕਿ ਬੋਰਡ ਦੇ ਹਰੇਕ ਮੁਲਾਜ਼ਮ ਦੀ ਆਵਾਜ਼ ਬਣਾਂਗੇ। ਸਾਰੀਆਂ ਅਧੂਰੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਪੂਰੀ ਮਿਹਨਤ ,ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਸੇਵਾ ਸਾਡੇ ਕਾਰਜਕਾਲ ਦੀ ਪਹਿਚਾਣ ਹੋਵੇਗੀ।” ਗਰੁੱਪ ਨੇ ਇਸ ਜਿੱਤ ਲਈ ਸਾਰੇ ਮੁਲਾਜ਼ਮ ਸਾਥੀਆਂ ਦਾ ਤਹਿ ਦਿ...

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ 16 ਨਵੰਬਰ ਨੂੰ ਸੰਗਰੂਰ ਵਿਖੇ ਸਾਝਾਂ ਫਰੰਟ ਵੱਲੋਂ ਕੀਤੀ ਜਾਣ ਵਾਲੀ ਰੈਲੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਸਰਕਾਰ ਦੀ ਚੁੱਪ ਨੇ ਮੁਲਾਜ਼ਮ ਕਾਲੀ ਦਿਵਾਲੀ ਮਨਾਉਣ ਲਈ ਮਜਬੂਰ ਕੀਤੇ ਬਠਿੰਡਾ/ਚੰਡੀਗੜ੍ਹ 17 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਹੈਡ ਆਫਿਸ 1406 -22 ਬੀ ਚੰਡੀਗੜ੍ਹ ਦੇ ਸੱਦੇ ਤਹਿਤ ਜਿਲਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਦੀ ਅਗਵਾਈ ਚ ਬਠਿੰਡਾ ਪੰਜਾਬ ਸਰਕਾਰ ਦੇ ਸਰਕਾਰੀ ਕਰਮਚਾਰੀਆਂ ਜਬਰਦਸਤ ਰੈਲੀ ਕਰਕੇ ਡਿਪਟੀ ਕਮਿਸਨਰ ਬਠਿੰਡਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ l ਇਸ ਮੌਕੇ ਪੈ੍ਸ ਨੂੰ ਜਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਭੋਡਪੁਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰੈਲੀ ਨੂੰ ਸੰਬੋਧਨ ਕਰਦਿਆਂ ਪੀ ਡਬਲਿਯੂ ਡੀ ਫੀਲਡ ਐਂਡ ਵਰਕਸਾਪ ਵਰਕਰਜ ਯੂਨਿਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ ਨੇ ਦੱਸਿਆ ਪੰਜਾਬ ਐਡਹਾਕ ਤੇ ਕੰਟਰੈਕਚੁਅਲ ਡੇਲੀ ਵੇਜ ਕੱਚੇ ਕਾਮੇ ਟੈਂਪਰੇਰੀ, ਵਰਕਚਾਜ ਅਤੇ ਆਉਟ ਸੋਰਸਿੰਗ ਇੰਪਲਾਈਜ ਵੈਲਫੇਅਰ ਐਕਟ 2016 ਵਿੱਚ ਬੇਲੋੜੇ ਅੜਿੱਕੇ ਬੰਦ ਕਰਦਿਆਂ ਸਮੁੱਚੇ ਤਿੰਨ ਸਾਲ ਦੀ ਸੇਵਾ ਵਾਲੇ ਕੱਚੇ ਮੁਲਾਜਮ ਪੱਕੇ ਕੀਤੇ ਜਾਣ ਅਤੇ ਆਉਟ ਸੋਰਿਸਿੰਗ ਮੁਲਾਜਮਾ ਨੂੰ ਸਿੱਧਾ ਵਿਭਾਗ ਅਧੀਨ ਲਿਆਂਦਾ ਜਾਵੇl, ਇਸ ਮੌਕੇ ਫੈਡਰੇਸਨ ਦੇ ...

Gifts Distributed to safaimitras on Diwali

Gifts Distributed to safaimitras on Diwali Gift kits distributed in collaboration with The Last Bencher and Bharat Vikas Parishad East 1 Chandigarh 17 October ( Ranjeet Singh Dhaliwal ) : Various social organizations are providing assistance to the needy on the auspicious occasion of Diwali. This includes distributing goods to sanitation workers. Today, sanitation workers were given home decorations and sweets as gifts to mark Diwali, wishing them a Happy Diwali. In this connection, with the cooperation of the social service organization The Last Bencher and Bharat Vikas Parishad East 1, on the auspicious occasion of Diwali, about 35 women and men sanitation workers working in Sector 21, which falls under Ward No. 11, were given gifts of diyas, mustard oil, household items, namkeen boxes and sweets. President of The Last Bencher Sumita Kohli and President of Bharat Vikas Parishad East 1 Neelam Gupta and their team honored the sanitation workers along with Diwali gifts. Pramila Grover, ...