39th SJOBA Extreme Rally Begins from St. John’s School Chandigarh 12 March ( Ranjeet Singh Dhaliwal ) :The 39th edition of the SJOBA Extreme Rally was ceremonially flagged off today from St. John’s High School, Sector 26, Chandigarh. The rally was flagged off by Ranjit Chera, CMD of Robins Machines, the Title Sponsors of the event, in the presence of members of the St. John’s Old Boys’ Association (SJOBA) and rally officials. A total of 73 competitors have taken the start this year, comprising 22 four-wheelers (cars) and 51 two-wheelers (bikes), who will compete across multiple special stages over the next three days. Now in its 39th year, the SJOBA Extreme Rally continues to be one of India’s oldest motorsport events and is conducted under the regulations of the Federation of Motor Sports Clubs of India (FMSCI). The rally will traverse challenging routes across Punjab and Himachal terrain before concluding in Chandigarh on 15 March 2026, followed by the prize distribution ceremony.
ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸੈਕਟਰ-70 ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦੀ ਹੱਲ ਕਰਵਾਉਣ ਦਾ ਦਿੱਤਾ ਭਰੋਸਾ
ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸੈਕਟਰ-70 ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦੀ ਹੱਲ ਕਰਵਾਉਣ ਦਾ ਦਿੱਤਾ ਭਰੋਸਾ ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਅੱਜ ਲੋਕਾਂ ਦੀਆਂ ਅਸਲ ਸਮੱਸਿਆਵਾਂ ਹੱਲ ਕਰਨ ਵਿੱਚ ਫੇਲ੍ਹ ਨਜ਼ਰ ਆ ਰਹੀ ਹੈ : ਸਿੱਧੂ ਐਸ.ਏ.ਐਸ.ਨਗਰ 12 ਮਾਰਚ ( ਰਣਜੀਤ ਧਾਲੀਵਾਲ ) : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੈਕਟਰ-70, ਮੋਹਾਲੀ ਦੇ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ। ਅਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਸਿੱਧੂ ਜੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਰਹੇਗੀ। ਸਿੱਧੂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਪੂਰਾ ਧਿਆਨ ਨਹੀਂ ਦੇ ਰਹੇ। ਇਲਾਕੇ ਵਿੱਚ ਸੜਕਾਂ ਦੀ ਖਰਾਬ ਹਾਲਤ, ਗੰਦੇ ਪਾਣੀ ਦੀ ਸਮੱਸਿਆ ਅਤੇ ਹੋਰ ਕਈ ਮੁੱਦੇ ਲੰਮੇ...