Amit Shah’s Moga Rally Marks the Beginning of the Countdown for the Bhagwant Mann Government : Hardev Singh Ubha • Moga rally set to significantly heat up the political atmosphere in Punjab • The Mann government's false promises and failures will be exposed • Congress, too, has failed to fulfill its responsibilities as the opposition Chandigarh 13 March ( Ranjeet Singh Dhaliwal ) : Hardev Singh Ubha, the State Press Secretary of the Bharatiya Janata Party (BJP) in Punjab, stated that the massive rally scheduled to be held in Moga by senior BJP leader and Union Home Minister Amit Shah will prove to be a major turning point in Punjab's politics. He asserted that this rally would expose the failures of the Bhagwant Mann-led government before the people of Punjab, thereby marking the beginning of the countdown for the Mann administration. Ubha noted that the law and order situation in Punjab has remained a matter of grave concern throughout the Mann government's tenure. Grand c...
ਹਲਕਾ ਘਨੌਰ ਵਿੱਚ ਬੀਬੀ ਪਰਮਿੰਦਰ ਕੌਰ ਝਿੰਜਰ ਦੀ ਅਗਵਾਈ ਵਿੱਚ ਇਸਤਰੀ ਵਿੰਗ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
ਹਲਕਾ ਘਨੌਰ ਵਿੱਚ ਬੀਬੀ ਪਰਮਿੰਦਰ ਕੌਰ ਝਿੰਜਰ ਦੀ ਅਗਵਾਈ ਵਿੱਚ ਇਸਤਰੀ ਵਿੰਗ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ ਮਹਿਲਾ ਦਿਵਸ ਉੱਤੇ ਭਗਵੰਤ ਮਾਨ ਵੱਲੋਂ ਵਰਤੀ ਔਰਤਾਂ ਬਾਰੇ ਵਰਤੀ ਭੱਦੀ ਸ਼ਬਦਾਵਲੀ ਤੇ ਪਿਛਲੇ 4 ਸਾਲਾਂ ਦਾ ਕਰੀਬ 48000 ਰ. ਨਾ ਦੇਣ ਤੋਂ ਨਾਰਾਜ਼ ਬੀਬੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ ਘਨੋਰ 13 ਮਾਰਚ ( ਰਣਜੀਤ ਧਾਲੀਵਾਲ ) : ਅੱਜ ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਬੀਬੀ ਪਰਮਿੰਦਰ ਕੌਰ ਝਿੰਜਰ ਦੀ ਅਗਵਾਈ ਹੇਠ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਬੀਬੀਆਂ ਨੇ ਇਕੱਠੇ ਹੋ ਕੇ ਸਰਕਾਰ ਦੀਆਂ ਨੀਤੀਆਂ ਅਤੇ ਬਿਆਨਬਾਜ਼ੀ ਦਾ ਕੜਾ ਵਿਰੋਧ ਕੀਤਾ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬੀਬੀ ਪਰਮਿੰਦਰ ਕੌਰ ਝਿੰਜਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿਲਾ ਦਿਵਸ ਦੇ ਮੌਕੇ ਔਰਤਾਂ ਬਾਰੇ ਵਰਤੀ ਗਈ ਭਾਸ਼ਾ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਸੀ, ਜਿਸ ਨਾਲ ਪੰਜਾਬ ਦੀਆਂ ਮਹਿਲਾਵਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਆਪਣੇ ਸਨਮਾਨ ਨਾਲ ਕਿਸੇ ਵੀ ਤ...