SAD parades 14 members of Block Samiti members from Mansa Approaches High Court against illegal election of Chairperson/Vice Chairperson on orders of Bhagwant Mann government Will ensure government and district officials are held accountable for illegal actions : Arshdeep Singh Kler Chandigarh 16 March ( Ranjeet Singh Dhaliwal ) : Shiromani Akali Dal today paraded all 14 members of Block Samiti Mansa out of a total of 25 where district officials illegally organised election of Chairperson and Vice Chairperson as per the orders of Bhagwant Mann led AAP government and also announced that the party has approached Punjab and Haryana High Court to get justice in the matter. Addressing a press conference here at party head office along with Mansa Incharge Prem Kumar, District President Balbir Singh and Spokesman KS Matharu, party’s Chief Spokesman Advocate Arshdeep Singh Kler said that it was surprising that Bhagwant Mann led AAP government was trying to capture local bodies with the illegal...
ਨਵੇਂ ਰਾਸ਼ਨ ਕਾਰਡ ਬਣਾਉਣ ਦਾ ਫੈਸਲਾ ਮਹਿਜ਼ ਚੋਣ ਸਟੰਟ : ਬਲਬੀਰ ਸਿੱਧੂ “ਸਰਕਾਰ ਕੱਟੇ ਗਏ ਕਾਰਡਾਂ ਵਾਲੇ ਪਰਿਵਾਰਾਂ ਨੂੰ ਪੁਰਾਣਾ ਰਾਸ਼ਨ ਜਾਂ ਨਕਦੀ ਵੀ ਦੇਵੇ” ਐਸ.ਏ,ਐਸ.ਨਗਰ 16 ਮਾਰਚ ( ਰਣਜੀਤ ਧਾਲੀਵਾਲ ) : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸੂਬਾ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦੇ ਫੈਸਲੇ ਨੂੰ ਨਿਰਾ ਚੋਣ ਸਟੰਟ ਕਰਾਰ ਦਿੰਦਿਆਂ ਖ਼ਦਸ਼ਾ ਪ੍ਰਗਟਾਇਆ ਹੈ ਕਿ ਚੋਣਾਂ ਤੋਂ ਬਾਅਦ ਇਹਨਾਂ ਕਾਰਡਾਂ ਦਾ ਹਸ਼ਰ ਵੀ ਪਹਿਲਾਂ ਕੱਟੇ ਗਏ ਲੱਖਾਂ ਰਾਸ਼ਨ ਕਾਰਡਾਂ ਵਾਲਾ ਹੀ ਹੋਵੇਗਾ। ਸਿੱਧੂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਸੂਬਾ ਸਰਕਾਰ ਨੇ ਕੇਂਦਰੀ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦੇ ਕੇ ਸੂਬੇ ਵਿੱਚ ਲਗਭਗ 11 ਲੱਖ ਰਾਸ਼ਨ ਕਾਰਡ ਕੱਟ ਦਿੱਤੇ ਸਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅੱਜ ਸਿਰਫ਼ ਸਰਕਾਰੀ ਨੌਕਰੀ ਕਰ ਰਹੇ ਵਿਅਕਤੀ ਨੂੰ ਛੱਡ ਕੇ ਹਰ ਪਰਿਵਾਰ ਨੂੰ ਰਾਸ਼ਨ ਕਾਰਡ ਦੇਣ ਦੀ ਗੱਲ ਕਹੀ ਜਾ ਰਹੀ ਹੈ, ਤਾਂ ਫਿਰ ਉਹ 11 ਲੱਖ ਪਰਿਵਾਰ ਕਿਹੜੇ ਨਿਯਮਾਂ ਤਹਿਤ ਅਯੋਗ ਕਰਾਰ ਦਿੱਤੇ ਗਏ ਸਨ? ਕੀ ਉਹ ਪਰਿਵਾਰ ਪਿਛਲੇ ਸਮੇਂ ਦੌਰਾਨ ਸਰਕਾਰੀ ਅਣਗਹਿਲੀ ਕਾਰਨ ਆਪਣੇ ਹੱਕੀ ਅਨਾਜ ਤੋਂ ਵਾਂਝੇ ਨਹੀਂ ਰਹੇ? ਉਨ੍ਹਾਂ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੱਟੇ ਗਏ ਰਾਸ਼ਨ ਕਾਰਡਾਂ ਵਾਲੇ ਪਰਿਵਾਰਾਂ ਨੂੰ ਪਿਛਲੇ ਸਮੇਂ ਦਾ ਰਾਸ਼ਨ ਦਿੱਤਾ ਜਾਵੇਗਾ? ਸਾਬਕਾ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਲੋਕਾਂ ਦੀ ਭਲਾਈ ਹੀ ਸਭ ਤੋਂ ...