Next SAD govt will create a Rs 50,000 crore tourism hub at the Thein dam : Sukhbir S Badal (Says SAD committed to allocating a special package to industry in the border areas besides creating an IT hub at Amritsar) (Punjab Bachao rally at Dera Baba Nanak receives tremendous response) Dera Baba Nanak 21 March ( Ranjeet Singh Dhaliwal ) : Shiromani Akali Dal (SAD) president Sukhbir Singh Badal today said once the SAD formed the government in 2027 it would create a Rs 50,000 crore tourism hub at the Thein dam. Addressing a mammoth gathering here as part of the party’s Punjab Bachao campaign along with senior leader Sucha Singh Langah, the SAD president said the tourism hub would provide much needed employment to the youth of the region besides giving a boost to the area’s economy. He also announced that the SAD was committed to giving a special package to encourage establishment of industry in the border belt of the State. “These incentives will include cheaper power and tax concessions b...
ਲਾਲਜੀਤ ਸਿੰਘ ਭੁੱਲਰ ਵੱਲੋਂ ਪ੍ਰੇਸ਼ਾਨ ਕਾਰਨ ਤੇ ਜਿਲਾ ਮੈਨੇਜਰ ਵਲੋਂ ਖੁਦਕੁਸ਼ੀ, ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਵੱਲੋਂ ਮੰਤਰੀ ਖਿਲਾਫ ਪਰਚਾ ਦਰਜ ਕਰਨ ਉਪਰੰਤ ਸੀਬੀਆਈ ਜਾਂਚ ਦੀ ਮੰਗ ਚੰਡੀਗੜ੍ਹ 21 ਮਾਰਚ ( ਰਣਜੀਤ ਧਾਲੀਵਾਲ ) : ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਜਿਲਾ ਮੈਨੇਜਰ ਵੱਲੋਂ ਖੁਦਕੁਸ਼ੀ ਕਰਨ ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਜਾਰੀ ਬਿਆਨ ਚ ਉਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸਬੰਧਤ ਮੰਤਰੀ ਲਾਲ ਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ ਪਰ ਸਚਾਈ ਸਾਹਮਣੇ ਲਿਆਉਣ ਲਈ ਉਨਾ ਨਿਆਂਇਕ ਜਾਂਚ ਦੀ ਮੰਗ ਕੀਤੀ। ਉਨਾ ਕਿਹਾ ਕਿ ਜਿਲਾ ਮੈਨੇਜਰ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪਰਿਵਾਰ ਅਤੇ ਸਥਾਨਕ ਲੋਕਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਮੁਤਾਬਕ, ਸੰਬੰਧਿਤ ਮੰਤਰੀ ਦੀ ਧੱਕੇਸ਼ਾਹੀ ਅਤੇ ਮਾਨਸਿਕ ਤੌਰ ‘ਤੇ ਤੰਗ ਕਰਨ ਕਾਰਨ ਇਹ ਕਦਮ ਚੁੱਕਿਆ ਗਿਆ। ਵਿਰੋਧੀ ਧਿਰ ਦੇ ਆਗੂ ਨੇ ਇਸ ਮਾਮਲੇ ਨੂੰ ਲੈ ਕੇ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਨੇਤਾ ਅਧਿਕਾਰੀਆਂ ਨੂੰ ਦਬਾਅ ਹੇਠ ਰੱਖ ਰਹੇ ਹਨ, ਜਿਸ ਨਾਲ ਪ੍ਰਸ਼ਾਸਨਿਕ ਪ੍ਰਣਾਲੀ ਖਤਰੇ ਵਿੱਚ ਪੈ ਰਹੀ ਹੈ। ਵਿਰੋਧੀ ਆਗੂਆਂ ਨੇ ਮੰਗ ਕੀਤੀ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼...