Punjab only State which has been denied it’s capital : Harsimrat K Badal. (Asks why Chandigarh was not being transferred to Punjab while participating in discussion on Bill recognising Amaravati as Andhra Pradesh’s capital) Chandigarh 01 April ( Ranjeet Singh Dhaliwal ) : Senior Shiromani Akali Dal (SAD) leader and Bathinda MP Harsimrat Kaur Badal today said Punjab was the only State in the country which had been denied it’s State capital following reorganisation of the State in 1966. Speaking in parliament, the Bathinda MP while asking why Punjab was being discriminated against, said the State had not been granted Chandigarh as its capital despite several announcements and assurances. “Punjab was first promised Chandigarh as its capital when Haryana and Himachal Pradesh were carved out of it in 1966 with the union territory status being a temporary arrangement. Later in 1970 then Prime minister Indira Gandhi announced that Chandigarh would be transferred to Punjab. In...
ਬੀਜੇਪੀ ਦਫ਼ਤਰ ਚੰਡੀਗੜ੍ਹ ਦੇ ਬਾਹਰ ਧਮਾਕਾ ਨਿੰਦਣਯੋਗ, ਬੀਜੇਪੀ ਡਰਣ ਵਾਲੀ ਨਹੀਂ : ਹਰਦੇਵ ਸਿੰਘ ਉੱਭਾ ਐਸ.ਏ.ਐਸ.ਨਗਰ 01 ਅਪ੍ਰੈਲ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਚੰਡੀਗੜ੍ਹ ਵਿੱਚ ਬੀਜੇਪੀ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਘਟਨਾ ਦੀ ਕੜੀ ਨਿੰਦਾ ਕਰਦੇ ਹੋਏ ਇਸਨੂੰ ਲੋਕਤੰਤਰ ਤੇ ਅਮਨ-ਕਾਨੂੰਨ ਉੱਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਡਰਾਉਣੀਆਂ ਅਤੇ ਨਿੰਦਣਯੋਗ ਘਟਨਾਵਾਂ ਨਾਲ ਬੀਜੇਪੀ ਦੇ ਕਾਰਕੁਨਾਂ ਦਾ ਹੌਸਲਾ ਕਦੇ ਵੀ ਡੋਲਣ ਵਾਲਾ ਨਹੀਂ। “ਭਾਰਤੀ ਜਨਤਾ ਪਾਰਟੀ ਇੱਕ ਰਾਸ਼ਟਰੀਵਾਦੀ ਪਾਰਟੀ ਹੈ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੰਮ ਕਰਦੀ ਹੈ। ਅਸੀਂ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਧਮਕੀ ਤੋਂ ਡਰਣ ਵਾਲੇ ਨਹੀਂ,” ਉਨ੍ਹਾਂ ਨੇ ਦ੍ਰਿੜਤਾ ਨਾਲ ਕਿਹਾ। ਹਰਦੇਵ ਸਿੰਘ ਉੱਭਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਉੱਚ-ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਮਜ਼ਬੂਤ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਇਸ ਗੱਲ ਵੱਲ ਇਸ਼ਾਰਾ ਕਰਦੀਆਂ ਹਨ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਮੀ ਹੈ। ਉਨ੍ਹਾਂ ਆਖਿਰ ਵਿੱਚ ਕਿਹਾ ਕਿ ਬੀਜੇਪੀ ਆਪਣੇ ਸਿਧਾਂਤਾਂ ਤੇ ਡਟ ਕੇ ਖੜੀ ਰਹੇਗੀ ਅਤੇ ਦੇਸ਼ ਵਿ...