Skip to main content

Posts

Punjab only State which has been denied it’s capital : Harsimrat K Badal.

Punjab only State which has been denied it’s capital : Harsimrat K Badal.  (Asks why Chandigarh was not being transferred to Punjab while participating in discussion on Bill recognising Amaravati as Andhra Pradesh’s capital)  Chandigarh 01 April ( Ranjeet Singh Dhaliwal ) : Senior Shiromani Akali Dal (SAD) leader and Bathinda MP Harsimrat Kaur Badal today said Punjab was the only State in the country which had been denied it’s State capital following reorganisation of the State in 1966.  Speaking in parliament, the Bathinda MP while asking why Punjab was being discriminated against, said the State had not been granted Chandigarh as its capital despite several announcements and assurances. “Punjab was first promised Chandigarh as its capital when Haryana and Himachal Pradesh were carved out of it in 1966 with the union territory status being a temporary arrangement. Later in 1970 then Prime minister Indira Gandhi announced that Chandigarh would be transferred to Punjab. In...

ਬੀਜੇਪੀ ਦਫ਼ਤਰ ਚੰਡੀਗੜ੍ਹ ਦੇ ਬਾਹਰ ਧਮਾਕਾ ਨਿੰਦਣਯੋਗ, ਬੀਜੇਪੀ ਡਰਣ ਵਾਲੀ ਨਹੀਂ : ਹਰਦੇਵ ਸਿੰਘ ਉੱਭਾ

ਬੀਜੇਪੀ ਦਫ਼ਤਰ ਚੰਡੀਗੜ੍ਹ ਦੇ ਬਾਹਰ ਧਮਾਕਾ ਨਿੰਦਣਯੋਗ, ਬੀਜੇਪੀ ਡਰਣ ਵਾਲੀ ਨਹੀਂ : ਹਰਦੇਵ ਸਿੰਘ ਉੱਭਾ ਐਸ.ਏ.ਐਸ.ਨਗਰ 01 ਅਪ੍ਰੈਲ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਚੰਡੀਗੜ੍ਹ ਵਿੱਚ ਬੀਜੇਪੀ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਘਟਨਾ ਦੀ ਕੜੀ ਨਿੰਦਾ ਕਰਦੇ ਹੋਏ ਇਸਨੂੰ ਲੋਕਤੰਤਰ ਤੇ ਅਮਨ-ਕਾਨੂੰਨ ਉੱਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਡਰਾਉਣੀਆਂ ਅਤੇ ਨਿੰਦਣਯੋਗ ਘਟਨਾਵਾਂ ਨਾਲ ਬੀਜੇਪੀ ਦੇ ਕਾਰਕੁਨਾਂ ਦਾ ਹੌਸਲਾ ਕਦੇ ਵੀ ਡੋਲਣ ਵਾਲਾ ਨਹੀਂ। “ਭਾਰਤੀ ਜਨਤਾ ਪਾਰਟੀ ਇੱਕ ਰਾਸ਼ਟਰੀਵਾਦੀ ਪਾਰਟੀ ਹੈ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੰਮ ਕਰਦੀ ਹੈ। ਅਸੀਂ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਧਮਕੀ ਤੋਂ ਡਰਣ ਵਾਲੇ ਨਹੀਂ,” ਉਨ੍ਹਾਂ ਨੇ ਦ੍ਰਿੜਤਾ ਨਾਲ ਕਿਹਾ। ਹਰਦੇਵ ਸਿੰਘ ਉੱਭਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਉੱਚ-ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਮਜ਼ਬੂਤ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਇਸ ਗੱਲ ਵੱਲ ਇਸ਼ਾਰਾ ਕਰਦੀਆਂ ਹਨ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਮੀ ਹੈ। ਉਨ੍ਹਾਂ ਆਖਿਰ ਵਿੱਚ ਕਿਹਾ ਕਿ ਬੀਜੇਪੀ ਆਪਣੇ ਸਿਧਾਂਤਾਂ ਤੇ ਡਟ ਕੇ ਖੜੀ ਰਹੇਗੀ ਅਤੇ ਦੇਸ਼ ਵਿ...

ਸਰਵ ਸਿੱਖਿਆ ਅਭਿਆਨ (SSA) ਅਧੀਨ ਕਿੱਤਾਮੁਖੀ ਅਧਿਆਪਕਾਂ ਦੀ joining ਨਾ ਹੋਣ ਕਰਕੇ ਸਿੱਖਿਆ ਪ੍ਰਣਾਲੀ ਅਤੇ ਅਧਿਆਪਕ ਪ੍ਰਭਾਵਿਤ ਹੋ ਰਹੇ ਹਨ

ਸਰਵ ਸਿੱਖਿਆ ਅਭਿਆਨ (SSA) ਅਧੀਨ ਕਿੱਤਾਮੁਖੀ ਅਧਿਆਪਕਾਂ ਦੀ joining ਨਾ ਹੋਣ ਕਰਕੇ ਸਿੱਖਿਆ ਪ੍ਰਣਾਲੀ ਅਤੇ ਅਧਿਆਪਕ ਪ੍ਰਭਾਵਿਤ ਹੋ ਰਹੇ ਹਨ ਚੰਡੀਗੜ੍ਹ 01 ਅਪ੍ਰੈਲ ( ਰਣਜੀਤ ਧਾਲੀਵਾਲ ) : ਅੱਜ ਨਵੇਂ ਅਕਾਦਮਿਕ ਸੈਸ਼ਨ ਦੇ ਪਹਿਲੇ ਦਿਨ ਹੀ ਸਿੱਖਿਆ ਪ੍ਰਣਾਲੀ ਵਿੱਚ ਗੰਭੀਰ ਕਮੀਆਂ ਕਮੀਆਂ ਸਾਮਣੇ ਆਈਆਂ। ਜਦੋਂ ਸਰਵ ਸਿੱਖਿਆ ਅਭਿਆਨ (SSA) ਅਧੀਨ ਕੰਮ ਕਰਨ ਵਾਲੇ ਕਿੱਤਾਮੁਖੀ ਅਧਿਆਪਕ ਸਕੂਲਾਂ ਵਿੱਚ ਸ਼ਾਮਲ ਹੋਣ ਵਿੱਚ ਅਸਫਲ ਰਹੇ। ਨਤੀਜੇ ਵਜੋਂ, ਕਲਾਸਾਂ ਸ਼ੁਰੂ ਨਹੀਂ ਹੋ ਸਕੀਆਂ, ਜਿਸ ਕਾਰਨ ਵਿਦਿਆਰਥੀ ਦਿਨ ਭਰ ਆਪਣੇ ਅਧਿਆਪਕਾਂ ਦੀ ਉਡੀਕ ਕਰਦੇ ਰਹੇ। ਇਹ ਸਥਿਤੀ ਪ੍ਰਸ਼ਾਸਨਿਕ ਲਾਪਰਵਾਹੀ ਅਤੇ ਸਰਕਾਰੀ ਬੇਨਿਯਮੀਆਂ ਦਾ ਨਤੀਜਾ ਹੈ। ਅਧਿਆਪਕਾਂ ਦੇ ਠੇਕਿਆਂ ਨੂੰ ਸਮੇਂ ਸਿਰ ਨਵਿਆਉਣ ਵਿੱਚ ਅਸਫਲਤਾ, ਭਾਰਤ ਸਰਕਾਰ ਪੱਧਰ 'ਤੇ PAB ਮੀਟਿੰਗਾਂ ਨਾ ਕਰਨਾ ਅਤੇ ਗ੍ਰਾਂਟਾਂ ਜਾਰੀ ਨਾ ਕਰਨਾ ਇਸ ਸਮੱਸਿਆ ਦੇ ਮੁੱਖ ਕਾਰਨ ਹਨ। ਇਸ ਦਾ ਸਿੱਧਾ ਅਸਰ ਚੰਡੀਗੜ੍ਹ ਦੇ ਸੈਂਕੜੇ ਅਧਿਆਪਕਾਂ ਅਤੇ ਹਜ਼ਾਰਾਂ ਵਿਦਿਆਰਥੀਆਂ 'ਤੇ ਪਿਆ ਹੈ, ਜੋ ਇਸ ਹਫੜਾ-ਦਫੜੀ ਦਾ ਸ਼ਿਕਾਰ ਹਨ। ਸਾਂਝੀ ਐਕਸ਼ਨ ਕਮੇਟੀ ਨੇ ਇਸ ਪੂਰੀ ਘਟਨਾ 'ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਕਿੱਤਾਮੁਖੀ ਸਿੱਖਿਆ ਨੂੰ ਮਜ਼ਾਕ ਬਣਾਇਆ ਜਾ ਰਿਹਾ ਹੈ। ਜਦੋਂ ਬਜਟ ਅਤੇ ਸਰੋਤਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਨਹੀਂ ਕੀਤਾ ਜਾ ਸਕਦਾ, ਤਾਂ ਅਜਿਹੇ ਵਿਸ਼ਿਆਂ ਨੂੰ ਸ਼ੁਰੂ ਕਰਨ ਦਾ ਕੀ ਜਾਇਜ਼ ਹੈ? ਇਹ...

ਮਲੋਟ ਫਿਰੋਜ਼ਪੁਰ ਬੈਲਟ ਵਿੱਚ ਗੜੇ ਮਾਰ ਨਾਲ ਤਬਾਹ ਹੋਈਆਂ ਫਸਲਾਂ ਦਾ ਸਰਕਾਰ ਦੇਵੇ ਮੁਆਵਜ਼ਾ : ਮਨਜੀਤ ਧਨੇਰ

ਮਲੋਟ ਫਿਰੋਜ਼ਪੁਰ ਬੈਲਟ ਵਿੱਚ ਗੜੇ ਮਾਰ ਨਾਲ ਤਬਾਹ ਹੋਈਆਂ ਫਸਲਾਂ ਦਾ ਸਰਕਾਰ ਦੇਵੇ ਮੁਆਵਜ਼ਾ : ਮਨਜੀਤ ਧਨੇਰ  ਜਿਵੇਂ ਕਾਰਪੋਰੇਟਾਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਉਸੇ ਤਰ੍ਹਾਂ ਡੁੱਬਦੀ ਕਿਸਾਨੀ ਦੀ ਬਾਂਹ ਫੜੀ ਜਾਵੇ : ਹਰਨੇਕ ਮਹਿਮਾ  ਪੰਜਾਬ ਸਰਕਾਰ ਆਪਣਾ ਫਰਜ਼ ਪਛਾਣੇ ਅਤੇ ਪੀੜਿਤ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਨਾ ਕਰੇ : ਗੁਰਦੀਪ ਰਾਮਪੁਰਾ  ਚੰਡੀਗੜ੍ਹ 01ਅਪ੍ਰੈਲ ( ਰਣਜੀਤ ਧਾਲੀਵਾਲ ) : ਬੀਤੀ ਰਾਤ ਪੰਜਾਬ ਦੇ ਮਲੋਟ ਤੋਂ ਲੈ ਕੇ ਮੁਕਤਸਰ, ਅਬੋਹਰ, ਗੁਰੂ ਹਰ ਸਹਾਇ ਤੋਂ ਫਿਰੋਜ਼ਪੁਰ ਤੱਕ ਗੜਿਆਂ ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਇਸ ਨਾਲ ਸਰ੍ਹੋਂ ਬਿੱਲਕੁੱਲ ਝੜ ਗਈ ਹੈ, ਕਣਕਾਂ ਦੀਆਂ ਬੱਲੀਆਂ ਟੁੱਟ ਗਈਆਂ ਹਨ ਅਤੇ ਸਬਜ਼ੀਆਂ ਦਾ ਨਾਸ਼ ਹੋ ਗਿਆ ਹੈ। ਇਸ ਬੈਲਟ ਵਿੱਚ ਪਹਿਲਾਂ ਵੀ ਹੜ੍ਹਾਂ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਸੀ। ਸੰਯੁਕਤ ਕਿਸਾਨ ਮੋਰਚੇ ਵੱਲੋਂ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜੇ ਦੀ ਮੰਗ ਕੀਤੀ ਗਈ ਸੀ। ਪ੍ਰੰਤੂ ਸਰਕਾਰ ਨੇ ਕੁਝ ਕਿਸਾਨਾਂ ਨੂੰ 20,000 ਰੁਪਏ ਦੇ ਕੇ ਬੁੱਤਾ ਸਾਰ ਲਿਆ ਹੈ। ਹੁਣ ਫਿਰ ਇਹਨਾਂ ਕਿਸਾਨਾਂ ਤੇ ਕੁਦਰਤ ਦੀ ਮਾਰ ਪਈ ਹੈ ਅਤੇ ਦੂਜੀ ਵਾਰ ਫਸਲ ਤਬਾਹ ਹੋ ਗਈ ਹੈ। ਪੰਜਾਬ ਸਰਕਾਰ ਆਪਣਾ ਫਰਜ਼ ਪਛਾਣ ਕੇ ਤੁਰੰਤ ਗਿਰਦਾਵਰੀ ਕਰਵਾਵੇ ਅਤੇ ਕਿਸਾਨਾਂ ਨੂੰ ਬਣਦਾ ਯੋਗ ਮੁਆਵਜਾ ਦੇਵੇ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ , ...

Issue of Misuse of Employees Raised in F&CC Meeting; Councillor Jasbir Singh Bunty Levels Serious Allegations Against Officials

Issue of Misuse of Employees Raised in F&CC Meeting; Councillor Jasbir Singh Bunty Levels Serious Allegations Against Officials Chandigarh 01 April ( Ranjeet Singh Dhaliwal ) : During the F&CC (Finance & Contract Committee) meeting of the Chandigarh Municipal Corporation held on March 30, the atmosphere turned tense when Councillor Jasbir Singh Bunty raised serious questions regarding the functioning of officials. Councillor Bunty alleged that three employees from Road Division No. 1 were arbitrarily transferred to Division No. 2, which has adversely affected development works in his ward. He further claimed that Jaspreet Singh (MTS) was being taken along by an SDO without any official permission and was being used for personal tasks, such as driving, which is against the rules. He also raised the issue of Charanpreet Singh, stating that prior to his transfer, he was working in the R-10 area, whereas his duty was officially assigned in R-6. When the councillor sought clarif...

ਐਫ ਐਂਡ ਸੀਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਦੁਰੁਪਯੋਗ ਦਾ ਮੁੱਦਾ ਉੱਠਿਆ, ਕੌਂਸਲਰ ਜਸਬੀਰ ਸਿੰਘ ਬੰਟੀ ਨੇ ਅਧਿਕਾਰੀਆਂ ‘ਤੇ ਲਗਾਏ ਗੰਭੀਰ ਦੋਸ਼

ਐਫ ਐਂਡ ਸੀਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਦੁਰੁਪਯੋਗ ਦਾ ਮੁੱਦਾ ਉੱਠਿਆ, ਕੌਂਸਲਰ ਜਸਬੀਰ ਸਿੰਘ ਬੰਟੀ ਨੇ ਅਧਿਕਾਰੀਆਂ ‘ਤੇ ਲਗਾਏ ਗੰਭੀਰ ਦੋਸ਼ ਚੰਡੀਗੜ੍ਹ 01 ਅਪ੍ਰੈਲ ( ਰਣਜੀਤ ਧਾਲੀਵਾਲ ) : ਚੰਡੀਗੜ੍ਹ ਨਗਰ ਨਿਗਮ ਦੀ 30 ਮਾਰਚ ਨੂੰ ਹੋਈ ਐਫ ਐਂਡ ਸੀਸੀ (Finance & Contract Committee) ਮੀਟਿੰਗ ਦੌਰਾਨ ਉਸ ਵੇਲੇ ਮਾਹੌਲ ਤਣਾਓਪੂਰਨ ਹੋ ਗਿਆ ਜਦੋਂ ਕੌਂਸਲਰ ਜਸਬੀਰ ਸਿੰਘ ਬੰਟੀ ਨੇ ਅਧਿਕਾਰੀਆਂ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਉਠਾਏ। ਕੌਂਸਲਰ ਬੰਟੀ ਨੇ ਦੋਸ਼ ਲਗਾਇਆ ਕਿ ਰੋਡ ਡਿਵਿਜ਼ਨ ਨੰਬਰ-1 ਦੇ ਤਿੰਨ ਕਰਮਚਾਰੀਆਂ ਨੂੰ ਮਨਮਰਜ਼ੀ ਨਾਲ ਡਿਵਿਜ਼ਨ ਨੰਬਰ-2 ਵਿੱਚ ਤਬਦੀਲ ਕਰ ਦਿੱਤਾ ਗਿਆ, ਜਿਸ ਨਾਲ ਉਹਨਾਂ ਦੇ ਵਾਰਡ ਵਿੱਚ ਵਿਕਾਸ ਕੰਮ ਪ੍ਰਭਾਵਿਤ ਹੋ ਰਹੇ ਹਨ। ਉਹਨਾਂ ਕਿਹਾ ਕਿ ਜਸਪ੍ਰੀਤ ਸਿੰਘ (MTS) ਨੂੰ ਬਿਨਾਂ ਕਿਸੇ ਮਨਜ਼ੂਰੀ ਦੇ ਐਸਡੀਓ ਆਪਣੇ ਨਾਲ ਲੈ ਕੇ ਜਾਂਦਾ ਹੈ ਅਤੇ ਉਸ ਤੋਂ ਨਿੱਜੀ ਕੰਮ, ਜਿਵੇਂ ਕਿ ਗੱਡੀ ਚਲਵਾਉਣ, ਕਰਵਾਏ ਜਾ ਰਹੇ ਹਨ, ਜੋ ਨਿਯਮਾਂ ਦੇ ਖ਼ਿਲਾਫ਼ ਹੈ। ਉਹਨਾਂ ਚਰਨਪ੍ਰੀਤ ਸਿੰਘ ਦਾ ਮਾਮਲਾ ਵੀ ਉਠਾਇਆ ਅਤੇ ਦੱਸਿਆ ਕਿ ਟ੍ਰਾਂਸਫਰ ਤੋਂ ਪਹਿਲਾਂ ਉਹ ਆਰ-10 ਖੇਤਰ ਵਿੱਚ ਕੰਮ ਕਰ ਰਹੇ ਸਨ, ਜਦਕਿ ਉਹਨਾਂ ਦੀ ਡਿਊਟੀ ਆਰ-6 ਵਿੱਚ ਨਿਰਧਾਰਤ ਸੀ। ਜਦੋਂ ਇਸ ਬਾਰੇ ਅਧਿਕਾਰੀਆਂ ਤੋਂ ਜਵਾਬ ਮੰਗਿਆ ਗਿਆ ਤਾਂ ਕੋਈ ਸੰਤੋਸ਼ਜਨਕ ਉੱਤਰ ਨਹੀਂ ਮਿਲਿਆ। ਅਧਿਕਾਰੀਆਂ ਨੇ ਇਹ ਮੰਨਿਆ ਕਿ ਉਹ ਆਰ-10 ਵਿੱਚ “ਗੈਰਕਾਨੂੰਨੀ ਤੌਰ ‘ਤੇ” ਕੰ...

ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਤੇ ਐਸਮਾ ਲਗਾਉਣ ਦੀ ਪ.ਸ.ਸ.ਫ. ਵੱਲੋਂ ਨਿਖੇਧੀ

ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਤੇ ਐਸਮਾ ਲਗਾਉਣ ਦੀ ਪ.ਸ.ਸ.ਫ. ਵੱਲੋਂ ਨਿਖੇਧੀ ਚੰਡੀਗੜ੍ਹ 01 ਅਪ੍ਰੈਲ ( ਰਣਜੀਤ ਧਾਲੀਵਾਲ ) : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਹੈਡ ਆਫਿਸ 1406/22 ਚੰਡੀਗੜ੍ਹ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸੇਵਾ ਨਿਭਾਅ ਰਹੀਆਂ ਸਟਾਫ ਨਰਸਾਂ ਵਲੋਂ 4600 ਗ੍ਰੇਡ ਪੇਅ ਅਤੇ ਹੋਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਮਿਤੀ 26 ਮਾਰਚ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸਰਕਾਰ ਅਤੇ ਵਿਭਾਗ ਵਲੋਂ ਇਹਨਾਂ ਸਟਾਫ ਨਰਸਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਜਬਰ ਦਾ ਰਸਤਾ ਅਖਤਿਆਰ ਕੀਤਾ ਜਾ ਰਿਹਾ ਹੈ।  ਆਪਣੇ ਆਪ ਨੂੰ ਸ਼ਹੀਦ ਭਗਤ ਸਿੰਘ ਦਾ ਪੈਰੋਕਾਰ ਸਮਝਣ ਵਾਲਾ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਤੇ ਵਿਧਾਇਕਾਂ ਵਲੋਂ ਪਿਛਲੀਆਂ ਸਰਕਾਰਾਂ ਨਾਲੋਂ ਵੀ ਤੇਜ਼ੀ ਨਾਲ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।ਮੈਡੀਕਲ ਕਾਲਜਾਂ ਵਿੱਚ ਦਿਨ-ਰਾਤ ਡਿਊਟੀ ਕਰ ਰਹੀਆਂ ਸਟਾਫ ਨਰਸਾਂ ਨੂੰ ਉਹਨਾਂ ਦਾ ਬਣਦਾ ਹੱਕ ਦੇਣ ਤੋਂ ਵੀ ਸਰਕਾਰ ਭੱਜ ਰਹੀ ਹੈ ਅਤੇ ਉਹਨਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਸੰਘਰਸ਼ ਨੂੰ ਦਬਾਉਣ ਲਈ ਐਸਮਾ ਤੱਕ ਲਾਗੂ ਕਰ ਦਿੱਤਾ ਗਿਆ ਹੈ।...

ਤਨਖਾਹਾਂ ਨਾ ਜਾਰੀ ਕਰਨ ਤੇ ਭੜਕੇ ਜੰਗਲਾਤ ਕਾਮੇ 7 ਅਪ੍ਰੈਲ ਨੂੰ ਮੌਹਾਲੀ ਚ, ਕਰਨਗੇ ਰੋਸ ਪ੍ਰਦਰਸ਼ਨ

ਤਨਖਾਹਾਂ ਨਾ ਜਾਰੀ ਕਰਨ ਤੇ ਭੜਕੇ ਜੰਗਲਾਤ ਕਾਮੇ 7 ਅਪ੍ਰੈਲ ਨੂੰ ਮੌਹਾਲੀ ਚ, ਕਰਨਗੇ ਰੋਸ ਪ੍ਰਦਰਸ਼ਨ ਪਟਿਆਲਾ 1 ਅਪ੍ਰੈਲ ( ਪੀ ਡੀ ਐਲ ) : ਜੰਗਲਾਤ ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆ ਦੀ ਸੰਘਰਸ਼ੀਲ ਜੱਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜਸੰਕਰ ਦੀ ਪ੍ਰਧਾਨਗੀ ਵਿਚ ਪਟਿਆਲਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਦੇ ਨਾ ਜਾਰੀ ਕਰਦਿਆਂ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜਰ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿਤ ਸੱਕਤਰ ਅਮਨਦੀਪ ਸਿੰਘ ਛੱਤ, ਵਿਰਸਾ ਸਿੰਘ ਚਹਿਲ, ਰਣਜੀਤ ਗੁਰਦਾਸਪੁਰ ਅਤੇ ਸਤਨਾਮ ਸਿੰਘ ਸੰਗਤੀਵਾਲਾ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿੱਚ ਪਿਛਲੇ 25/25 ਸਾਲਾਂ ਤੋ ਕੰਮ ਕਰਦੇ ਡੇਲੀਵੇਜ ਸੀਨੀਅਰ ਅਨਪੜ੍ਹ *519* ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਿਆ ਤਾ ਕੀ ਕਰਨਾ ਸੀ, ਸਰਕਾਰ ਨੇ ਇਨ੍ਹਾਂ ਕਾਮਿਆ ਨੂੰ ਪਿਛਲੇ ਕਈ ਮਹੀਨੀਆ ਤੋ ਤਨਖਾਹਾਂ ਨਹੀ ਦਿੱਤੀਆ ਗਈਆ ਅਤੇ ਜੰਗਲਾਤ ਵਿਭਾਗ ਦੇ ਫੀਲਡ ਕਾਮਿਆਂ ਦਾ  ਮਾਨਯੋਗ ਹਾਈਕੋਰਟ ਦੇ *26.02.2024* ਦੇ ਫੈਸਲੇ ਵਿੱਚ ਜਿਨ੍ਹਾਂ ਸਾਥੀਆਂ ਦਾ ਏਰੀਅਲ ਬਕਾਇਆ ਬਣਾਇਆ ਗਿਆ ਹੈ, ਪਰ ਸਰਕਾਰ ਨੇ ਖਜ਼ਾਨੇ ਤੇ ਲਾਈ ਪਾਬੰਦੀ ਕਾਰਨ ਤਨਖਾਹਾਂ ਅਤੇ ਏਰੀਅਲ ਬਕਾਇਆ ਵੀ ਇਨ੍ਹਾਂ ਵਰਕਰਾਂ ਦੇ ਖਾਤਿਆਂ ਵਿੱਚ ਨਹੀ ਪਾਇਆ ਗਿਆ ਅਤੇ ਇਹ ਪਹਿਲੀ ਬਾਰ ਹੋਇਆ ਜਦੋਂ ਆਮ ਆਦਮੀ ਸਰਕਾਰ ਨੇ ਜੰਗਲਾਤ ਕਾਮਿਆਂ ਦੀਆਂ ਪਿਛਲੇ ਕਈ ਮ...