ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ,ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਦੇਣ ਲਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਕੀਤੀ ਮੰਗ ਪਾਣੀਆਂ ਦੇ ਮਸਲੇ ਤੇ ਸੂਬੇ ਨਾਲ ਹੋਏ ਗੈਰ-ਸੰਵਿਧਾਨਕ ਅਤੇ ਪੱਖਪਾਤੀ ਸਮਝੌਤੇ ਅਤੇ ਐਵਾਰਡ ਰੱਦ ਕੀਤੇ ਜਾਣ ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਸਮੇਤ ਬਿਜਲੀ ਸੋਧ ਅਤੇ ਬੀਜ ਬਿੱਲ ਰੱਦ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਜੰਗ ਕਾਰਨ ਪੈਦਾ ਹੋਈਆਂ ਹਾਲਤਾਂ ਕਾਰਨ ਖਾਦ ਅਤੇ ਤੇਲ ਦੇ ਪੈਦਾ ਹੋ ਰਹੇ ਗੰਭੀਰ ਸੰਕਟ ਸਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਢੁੱਕਵੇਂ ਕਦਮ ਚੁੱਕਣ ਦੀ ਲੋੜ ਤੇ ਜੋਰ ਆਲੂ ਅਤੇ ਮਟਰ ਦੇ ਕਾਸ਼ਤਕਾਰਾਂ ਦੀ ਹੋਈ ਦੁਰਦਸ਼ਾ ਲਈ ਪੰਜਾਬ ਸਰਕਾਰ ਦੋਸ਼ੀ-ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਬਰਸਾਤ ਅਤੇ ਗੜੇਮਾਰੀ ਨਾਲ ਬਰਬਾਦ ਹੋਈਆ ਫਸਲਾਂ ਦਾ 50000/ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਆੜਤੀਆਂ ਦੀਆਂ ਮੰਗਾਂ ਦਾ ਹਮਦਰਦੀ ਪੂਰਨ ਢੰਗ ਨਾਲ ਹੱਲ ਕਰਕੇ ਕਣਕ ਦੀ ਨਿਰਵਿਘਨ ਖ੍ਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਚੰਡੀਗੜ੍ਹ 06 ਅਪ੍ਰੈਲ ( ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ...
ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ
ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ ਜੇ ਪੰਜਾਬ ਸਰਕਾਰ ਨੇ ਤੁਰੰਤ ਆਪਣੇ ਫੈਸਲੇ ਵਾਪਸ ਨਾ ਲਏ ਤਾਂ ਕਾਂਗਰਸ ਪਾਰਟੀ ਵੱਡਾ ਸੰਘਰਸ਼ ਵਿੱਢੇਗੀ : ਪ੍ਰਤਾਪ ਸਿੰਘ ਬਾਜਵਾ 2027 ਵਿੱਚ ਕਾਂਗਰਸ ਸਰਕਾਰ ਬਣਨ 'ਤੇ ਹਰ ਕਿਸਾਨ ਨੂੰ ਇਨਸਾਫ ਦਿਵਾਇਆ ਜਾਵੇਗਾ : ਸਿੱਧੂ ਐਸ.ਏ.ਐਸ.ਨਗਰ 06 ਅਪ੍ਰੈਲ ( ਰਣਜੀਤ ਧਾਲੀਵਾਲ ) : ਅੱਜ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ GMADA ਦੁਆਰਾ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ PUDA ਭਵਨ, ਮੋਹਾਲੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਸਥਾਨਕ ਵਸਨੀਕਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬੀਆਂ ਨਾਲ ਸਿਰਫ਼ ਧੋਖਾ ਕੀਤਾ ਹੈ ਅਤੇ ਸੂਬੇ ਨੂੰ ਭਾਰੀ ਕਰਜ਼ੇ ਵੱਲ ਧੱਕ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜ ਸਾਲਾਂ ਵਿੱਚ ਪੰਜਾਬ ਉੱਤੇ ਲਗਭਗ 5 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ...