Sukhbir S Badal visits bereaved families of the Mathura boat tragedy (Asserts life jackets should be made mandatory for all boat travels, including pilgrimages) Ludhiana/Jagraon 16 April ( PDL ) : Shiromani Akali Dal (SAD) president Sukhbir Singh Badal today visited the bereaved families of the Mathura boat tragedy in this city and at Jagraon and shared their grief. The SAD president while interacting with the Gulati family in the Urban Estate at Dugri said it was heart rending that so many youngsters had been drowned in the boat tragedy because of lack of adequate safety arrangements. He said he would raise the issue at all appropriate forums to ensure that life jackets were made mandatory while undertaking any such boat journies. “Life jackets should be made an absolute must on all boat travel, including religious pilgrimage”. He interacted with the family members of deceased Rakesh Gulati, his wife Anju Gulati, Meenu Bansal and her daughter Dinky Bansal on the occas...
ਪੰਜਾਬ ਸਿਵਲ ਸਕੱਤਰੇਤ ਸਾਂਝੀ ਐਕਸ਼ਨ ਕਮੇਟੀ ਵੱਲੋਂ ਸਰਕਾਰ ਵਿਰੁੱਧ ਵਿਸ਼ਾਲ ਰੈਲੀ ਦਾ ਆਯੋਜਨ ਪਹਿਲੀ ਵਾਰ, ਡਾਇਰੈਕਟੋਰੇਟ ਅਤੇ ਖੇਤਰੀ ਦਫ਼ਤਰਾਂ ਦੇ ਕਰਮਚਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ "ਯੁੱਧ ਸਰਕਾਰ ਵਿਰੁੱਧ" ਦੇ ਨਾਅਰੇ ਲਗਾਏ ਚੰਡੀਗੜ੍ਹ 16 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁਲਾਜ਼ਮਾਂ ਵੱਲੋਂ ਆਪ ਸਰਕਾਰ ਵਿਰੁੱਧ ਇਤਿਹਾਸਕ ਤੇ ਭਾਰੀ ਰੈਲੀ ਕੀਤੀ ਗਈ। ਸਕੱਤਰੇਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਕੱਤਰੇਤ ਦੀ ਰੈਲੀ ਵਿੱਚ ਡਾਇਰੈਕਟੋਰੇਜ਼ ਅਤੇ ਖੇਤਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਭਾਰੀ ਗਿਣਤੀ ਵਿੱਚ ਹਿੱਸਾ ਲਿਆ। ਇਸ ਰੈਲੀ ਦੀ ਖਾਸ ਗੱਲ ਇਹ ਸੀ ਕਿ ਪੰਜਾਬ ਸਿਵਲ ਸਕੱਤਰੇਤ-2 ਦੇ ਮੁਲਾਜ਼ਮਾਂ ਵੱਲੋਂ ਆਪਣੀ ਦਫ਼ਤਰੀ ਇਮਾਰਤ ਨੂੰ ਪੂਰੀ ਤਰ੍ਹਾਂ ਖਾਲੀ ਕਰਕੇ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਅਤੇ ਮਾਰਚ ਕਰਦੇ ਹੋਏ ਮੁੱਖ ਸਕੱਤਰੇਤ ਵਿਖੇ ਰੈਲੀ ਵਿੱਚ ਪਹੁੰਚੇ। ਰੈਲੀ ਵਿੱਚ ਮੁਲਾਜ਼ਮਾਂ ਦਾ ਰੋਹ ਆਪ ਸਰਕਾਰ ਵਿਰੁੱਧ ਸਿਰ ਚੜ੍ਹ ਕੇ ਬੋਲ ਰਿਹਾ ਸੀ। ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਜੱਜ ਸਾਹਿਬਾਨ ਵੱਲੋਂ ਡੀ.ਏ. ਦਾ ਫੈਸਲਾ ਤੱਥਾਂ ਅਤੇ ਨਿਯਮਾਂ ਦੇ ਆਧਾਰ ਤੇ ਮੁਲਾਜ਼ਮਾਂ ਦੇ ਹੱਕ ਵਿੱਚ ਕਰਨ ਸਬੰਧੀ ਧੰਨਵਾਦ ਕੀਤਾ ਗਿਆ ਅਤੇ ਡੀ.ਏ. ਸਬੰਧੀ ਕੇਸ ਲੜ ਰਹੇ ਵਕੀਲਾਂ ਅਤੇ ਪਟੀਸ਼ਨਰਾਂ ਦ...