Skip to main content

Posts

Warring opposes ‘drug census’ in Punjab

Warring opposes ‘drug census’ in Punjab Questions real purpose of exercise Says, AAP wants to collect data at govt expense Warns against stigmatizing Punjab Chandigarh 3 May ( Ranjeet Singh Dhaliwal ) : The Congress today strongly opposed the Aam Aadmi Party government’s proposal to carry out the “Drug and Socio-Economic Census” in the state, questioning its real purpose and warning that it will stigmatise the entire Punjab. In a statement, Punjab Congress president Amarinder Singh Raja Warring questioned the real purpose of the “census”. He said, it was actually the AAP’s exercise to collect the data of the people ahead of the elections, at the cost of state exchequer. Questioning the logic of such a census, he asked, which family will reveal to the enumerators that any of their members is hooked to drugs? “It is a strictly private and confidential matter and nobody would like to go public about it”, he pointed out, while adding, if the real purpose is really to collect the data about...

ਸੁਪਰੀਮ ਕੋਰਟ ਦੇ ਫੈਸਲੇ ਦੇ ਖਿਲਾਫ ਪਾਸ “ਕਾਲੇ ਕਾਨੂੰਨ” ਦੀ ਵਾਪਸੀ ਲਈ 20 ਲੱਖ ਪੈਰਾਮਿਲਟਰੀ ਪਰਿਵਾਰ ਸੜਕਾਂ ‘ਤੇ ਉਤਰਣਗੇ : ਐਚ.ਆਰ. ਸਿੰਘ

ਸੁਪਰੀਮ ਕੋਰਟ ਦੇ ਫੈਸਲੇ ਦੇ ਖਿਲਾਫ ਪਾਸ “ਕਾਲੇ ਕਾਨੂੰਨ” ਦੀ ਵਾਪਸੀ ਲਈ 20 ਲੱਖ ਪੈਰਾਮਿਲਟਰੀ ਪਰਿਵਾਰ ਸੜਕਾਂ ‘ਤੇ ਉਤਰਣਗੇ : ਐਚ.ਆਰ. ਸਿੰਘ ਚੰਡੀਗੜ੍ਹ 3 ਮਈ ( ਰਣਜੀਤ ਧਾਲੀਵਾਲ ) : ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਸੰਸਦ ਵੱਲੋਂ ਪਾਸ ਕੀਤੇ ਗਏ “ਕਾਲੇ ਕਾਨੂੰਨ” ਦੀ ਵਾਪਸੀ ਨੂੰ ਲੈ ਕੇ ਲਗਭਗ 20 ਲੱਖ ਪੈਰਾਮਿਲਟਰੀ ਪਰਿਵਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਐਲਾਇੰਸ ਆਫ ਆਲ ਐਕਸ-ਪੈਰਾਮਿਲਟਰੀ ਫੋਰਸਿਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਾਬਕਾ ਏਡੀਜੀ ਐਚ.ਆਰ. ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਸੀਏਪੀਐਫ ਜਨਰਲ ਐਡਮਿਨਿਸਟ੍ਰੇਸ਼ਨ ਬਿੱਲ 2026 ਪਾਸ ਕਰਨਾ ਹੈਰਾਨੀਜਨਕ ਹੈ, ਜੋ ਕਿ 23 ਮਈ 2025 ਨੂੰ 13 ਹਜ਼ਾਰ ਕੈਡਰ ਅਧਿਕਾਰੀਆਂ ਦੇ ਹੱਕ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਇਤਿਹਾਸਕ ਫੈਸਲੇ ਦੇ ਉਲਟ ਹੈ। ਉਨ੍ਹਾਂ ਸਰਕਾਰ ਤੋਂ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਜ਼ੋਰਦਾਰ ਮੰਗ ਕੀਤੀ। ਆਈਟੀਬੀਪੀ ਦੇ ਸਾਬਕਾ ਆਈਜੀ ਆਨੰਦ ਨਿੰਬਾਡੀਆ ਨੇ ਕੇਂਦਰੀ ਸਸ਼ਸਤ੍ਰ ਪੁਲਿਸ ਬਲਾਂ ਲਈ ਵੱਖਰਾ ਮੰਤਰਾਲਾ ਬਣਾਉਣ ਦੀ ਮੰਗ ਕੀਤੀ ਤਾਂ ਜੋ ਉਨ੍ਹਾਂ ਦੇ ਮਸਲਿਆਂ ਅਤੇ ਨੀਤੀਆਂ ‘ਤੇ ਖਾਸ ਧਿਆਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੈਰਾਮਿਲਟਰੀ ਬਲਾਂ ‘ਤੇ ਅੰਦਰੂਨੀ ਸੁਰੱਖਿਆ ਬਣਾਈ ਰੱਖਣ ਅਤੇ ਸੰਵੇਦਨਸ਼ੀਲ ਸਰਹੱਦਾਂ ਦੀ ਰੱਖਿਆ ਕਰਨ ਦੀ ਦੋਹਰੀ ਜ਼ਿੰਮੇਵਾਰ...

Resentment Among Backward Classes Over Absence of OBC Category in Census 2027 Online Form

Resentment Among Backward Classes Over Absence of OBC Category in Census 2027 Online Form Not mentioning OBC in the Self-Enumeration Online Form of Census 2027 is a major betrayal of backward classes: Gurbhej Tibbi, National Coordinator, OBC Department, All India Congress Committee, Incharge Jammu & Kashmir Ferozepur/Chandigarh 3 May ( Ranjeet Singh Dhaliwal ) : A wave of resentment is being seen among backward classes over the absence of any mention of OBC/backward categories in the self-enumeration online form of Census 2027. In this regard, senior Congress leader Gurbhej Tibbi issued a press note describing it as highly unfortunate and a major betrayal of backward classes. Gurbhej Tibbi, National Coordinator of the Congress OBC Department, said that caste-based census is the need of the hour, as it would reveal the true social, economic, and educational condition of various sections of the country. He alleged that the Government of India is avoiding a caste-based census because ...

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਪੱਛੜੀਆਂ ਸ਼੍ਰੇਣੀਆਂ ’ਚ ਰੋਸ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਪੱਛੜੀਆਂ ਸ਼੍ਰੇਣੀਆਂ ’ਚ ਰੋਸ ਜਨਗਣਨਾ 2027 ਦੇ ਸੈਲਫ-ਇਨਿਊਮਰੇਸ਼ਨ (ਸਵੈ ਜਨਗਣਨਾ) ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ ਦਾ ਜ਼ਿਕਰ ਨਾ ਹੋਣਾ ਪੱਛੜੀਆਂ ਸ਼੍ਰੇਣੀਆਂ ਨਾਲ ਵੱਡਾ ਧੋਖਾ; ਗੁਰਭੇਜ ਟਿੱਬੀ ,ਨੈਸ਼ਨਲ ਕੁਆਰਡੀਨੇਟਰ ਓ,ਬੀ, ਸੀ , ਡਿਪਾਰਟਮੈਂਟ ਆਲ ਇੰਡੀਆ ਕਾਂਗਰਸ ਕਮੇਟੀ ਇੰਚਾਰਜ ਜੰਮੂ ਐਡ ਕਸ਼ਮੀਰ ਫਿਰੋਜ਼ਪੁਰ/ਚੰਡੀਗੜ੍ਹ 3 ਮਈ ( ਰਣਜੀਤ ਧਾਲੀਵਾਲ ) : ਜਨਗਣਨਾ 2027 ਦੇ ਸੈਲਫ-ਇਨਿਊਮਰੇਸ਼ਨ (ਸਵੈ ਜਨਗਣਨਾ) ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਕੋਈ ਵੀ ਜ਼ਿਕਰ ਨਾ ਹੋਣ ’ਤੇ ਪੱਛੜੀਆਂ ਸ਼੍ਰੇਣੀਆਂ ’ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਕਾਂਗਰਸ ਦੇ ਸੀਨੀਅਰ ਆਗੂ ਗੁਰਭੇਜ ਟਿੱਬੀ ਨੇ ਬਕਾਇਦਾ ਪ੍ਰੈਸ ਨੋਟ ਜਾਰੀ ਕਰਦਿਆਂ ਇਸ ਨੂੰ ‘‘ ਬਹੁਤ ਹੀ ਮੰਦਭਾਗਾ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਕਾਂਗਰਸ ੳਬੀਸੀ ਵਿਭਾਗ ਦੇ ਕੌਮੀ ਕੁਆਰਡੀਨੇਟਰ ਗੁਰਭੇਜ ਟਿੱਬੀ ਨੇ ਕਿਹਾ ਕਿ ਜਾਤੀ ਅਧਾਰਿਤ ਜਨਗਣਨਾ ਕਰਵਾਉਣਾ ਸਮੇਂ ਦੀ ਵੱਡੀ ਲੋੜ ਹੈ, ਕਿਉਂਕਿ ਇਸ ਨਾਲ ਦੇਸ਼ ਦੇ ਵੱਖ-ਵੱਖ ਵਰਗਾਂ ਦੀ ਅਸਲੀ ਸਮਾਜਿਕ, ਆਰਥਿਕ ਅਤੇ ਸਿੱਖਿਆ ਸੰਬੰਧੀ ਸਥਿਤੀ ਸਾਹਮਣੇ ਆ ਸਕੇਗੀ।  ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਸਰਕਾਰ ਜਾਤੀ ਅਧਾਰਿਤ ਜਨਗਣਨਾ ਤੋਂ ਪਾਸਾ ਵੱਟ ਰਹੀ ਹੈ, ਕਿਉਂਕਿ ਉਸਨੂੰ ਡਰ ਹੈ ਕਿ ਪੱਛੜੇ ਵਰਗਾਂ...

Field workers to protest in Chandigarh on May 7 against local government and sewerage board

Field workers to protest in Chandigarh on May 7 against local government and sewerage board Quota has been set for all districts in the May 7 Chandigarh dharna, decision to reach in large numbers Chandigarh 3 April ( Ranjeet Singh Dhaliwal ) : PWD Field and Workshop Workers Union Punjab will protest against the Local Government Department and the heads of the Department of Sewerage Board on May 7 in Chandigarh regarding the demands of the employees of Punjab Water Supply and Sewerage Board. The leaders of the organization are State President Makhan Singh Wahidpuri, General Secretary Phuman Singh Kathgarh, Senior Vice President Balraj Singh Maur, Jasvir Singh Khokhar, Harpreet Grewal, Satnam Singh, Darshan Cheema, Rajpal Singh Lasoi, Kishore Chand Gaj, Lakhwinder Khanpur, Tar Singh Gill, Prem Kumar Gurdaspur, Darshan Sharma, Sukhchain Singh, Kulwant Singh Bathinda, Harnek Gehri, Sanjeev Kondal, Sukhdev Changaliwala, Suresh Mohali, said that pension is not being given to the employees wo...

ਫੀਲਡ ਮੁਲਾਜ਼ਮ ਸਥਾਨਕ ਸਰਕਾਰ ਤੇ ਸੀਵਰੇਜ ਬੋਰਡ ਖਿਲਾਫ਼ 7 ਮਈ ਨੂੰ ਚੰਡੀਗੜ੍ਹ ਕਰਨਗੇ ਰੋਸ ਪ੍ਰਦਰਸ਼ਨ

ਫੀਲਡ ਮੁਲਾਜ਼ਮ ਸਥਾਨਕ ਸਰਕਾਰ ਤੇ ਸੀਵਰੇਜ ਬੋਰਡ ਖਿਲਾਫ਼ 7 ਮਈ ਨੂੰ ਚੰਡੀਗੜ੍ਹ ਕਰਨਗੇ ਰੋਸ ਪ੍ਰਦਰਸ਼ਨ 7 ਮਈ ਚੰਡੀਗੜ੍ਹ ਧਰਨੇ ਵਿੱਚ ਸਾਰੇ ਜਿਲਿਆਂ ਨੂੰ ਕੋਟਾ ਲਾਇਆ ਗਿਆ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਫੈਸਲਾ ਚੰਡੀਗੜ੍ਹ 3 ਅਪ੍ਰੈਲ ( ਰਣਜੀਤ ਧਾਲੀਵਾਲ ) : ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਵਿਭਾਗ ਦੇ ਮੁਖੀਆਂ ਦੇ ਖਿਲਾਫ 7 ਮਈ ਨੂੰ ਚੰਡੀਗੜ੍ਹ ਵਿਖੇ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਥੇਬੰਦੀ ਦੇ ਆਗੂਆਂ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ, ਜਸਵੀਰ ਸਿੰਘ ਖੋਖਰ, ਹਰਪ੍ਰੀਤ ਗਰੇਵਾਲ, ਸਤਨਾਮ ਸਿੰਘ, ਦਰਸ਼ਨ ਚੀਮਾ, ਰਾਜਪਾਲ ਸਿੰਘ ਲਸੋਈ, ਕਿਸ਼ੋਰ ਚੰਦ ਗਾਜ, ਲਖਵਿੰਦਰ ਖਾਨਪੁਰ,ਤਾਰ ਸਿੰਘ ਗਿੱਲ, ਪ੍ਰੇਮ ਕੁਮਾਰ ਗੁਰਦਾਸਪੁਰ, ਦਰਸ਼ਨ ਸ਼ਰਮਾ, ਸੁਖਚੈਨ ਸਿੰਘ, ਕੁਲਵੰਤ ਸਿੰਘ ਬਠਿੰਡਾ, ਹਰਨੇਕ ਗਹਿਰੀ, ਸੰਜੀਵ ਕੌਂਡਲ, ਸੁਖਦੇਵ ਚੰਗਾਲੀਵਾਲਾ, ਸਰੇਸ਼ ਮੁਹਾਲੀ ਨੇ ਦੱਸਿਆ ਕਿ ਸੀਵਰੇਜ ਬੋਰਡ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾ ਰਹੀ ਜਦ ਕਿ ਹੋਰ ਬੋਰਡਾਂ ਤੇ ਕਾਰਪੋਰੇਸ਼ਨਾਂ ਤੇ ਸਥਾਨਕ ਸਰਕਾਰਾਂ ਵਿਭਾਗ ਵੱਖ ਵੱਖ ਵਿੰਗਾਂ ਅੰਦਰ ਪੈਨਸ਼ਨ ਦਿੱਤੀ...

Rupnagar girls won Punjab Gatka Championship at Kotkapura, Fazilka runners up

Rupnagar girls won Punjab Gatka Championship at Kotkapura, Fazilka runners up Kotkapura/Faridkot 3 May ( PDL ) : The 12th Punjab State Gatka Championship (Girls) concluded on a spirited note at Gurukul Group of Institutes, Kotkapura, in district Faridkot with Rupnagar emerging as the overall champions after a series of closely fought contests that reflected both skill and discipline. Fazilka secured the runner-up position, while Gurdaspur and Fatehgarh Sahib shared third place honours, underlining the growing competitive depth of the traditional Sikh martial art across districts. The closing ceremony was presided over by Punjab Vidhan Sabha Speaker Kultar Singh Sandhwan, who also inaugurated the final match. Addressing players and spectators, he highlighted the importance of practising Gatka not only as a sport but as a way of life rooted in discipline, spirituality and self-defence. He observed that Gatka practitioners remain committed to healthy living and moral values, and urged you...

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ ਗੱਤਕਾ ਸਵੈ-ਰੱਖਿਆ, ਅਧਿਆਤਮਿਕਤਾ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਕਰਦਾ ਹੈ ਮਜ਼ਬੂਤ : ਸਪੀਕਰ ਸੰਧਵਾਂ ਕੋਟਕਪੂਰਾ/ਫਰੀਦਕੋਟ 3 ਮਈ ( ਰਣਜੀਤ ਧਾਲੀਵਾਲ ) : ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼, ਕੋਟਕਪੂਰਾ ਵਿਖੇ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦਾ ਸਮਾਪਤੀ ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਹੋਇਆ, ਜਿਸ ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤ ਲਈ। ਫਾਜ਼ਿਲਕਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰਦਾਸਪੁਰ ਅਤੇ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇੰਨਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ ਨੇ ਆਪਣੀ ਕਲਾ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਸਮਾਪਨ ਸਮਾਰੋਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਫਾਈਨਲ ਮੁਕਾਬਲੇ ਦੀ ਸ਼ੁਰੂਆਤ ਕਰਵਾਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਗੱਤਕਾ ਨੂੰ ਇੱਕ ਬਿਹਤਰ ਰਵਾਇਤੀ ਸਿੱਖ ਜੰਗਜੂ ਕਲਾ ਕਰਾਰ ਦਿੱਤਾ ਜੋ ਸਵੈ-ਰੱਖਿਆ ਦੇ ਨਾਲ-ਨਾਲ ਆਧਿਆਤਮਿਕਤਾ, ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਗੱਤਕਾ ਖੇਡਣ ਵਾਲੇ ਖਿਡਾਰੀ ਨਸ਼ਿਆਂ ਤੋਂ ਹਮੇ...