Skip to main content

Posts

BJP Candidate Gurpreet Kaur Ubha Files Nomination for Municipal Corporation Elections from Ward No. 41

BJP Candidate Gurpreet Kaur Ubha Files Nomination for Municipal Corporation Elections from Ward No. 41 All-Round Development of Ward No. 41 is Our Primary Goal: Gurpreet Kaur Ubha S.A.S.Nagar 16 May ( Ranjeet Singh Dhaliwal ) : Gurpreet Kaur Ubha, the Bharatiya Janata Party (BJP) candidate from Ward No. 41, Mohali, filed her nomination papers today for the Municipal Corporation elections. Present on this occasion alongside her were BJP leaders, party workers, supporters, and a large number of residents from the ward. After filing her nomination, Gurpreet Kaur Ubha stated that she would work with complete diligence and dedication towards the all-round development of Ward No. 41. She affirmed that addressing the basic issues faced by the residents of Village Sambhalki, Nanu Majra, Sector 85 (Wave Estate), Preet City (Sector 86), and Sector 88 would be her top priority. She further added that the BJP is committed to providing essential amenities in the area, including public transport, ca...

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ਦੇ ਸਾਰੇ 50 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ਦੇ ਸਾਰੇ 50 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਪੰਜਾਬ ਵਿੱਚ ਵਾਰਡਬੰਦੀ ਅਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਹੇਰਾਫੇਰੀ ਕਰਕੇ ਲੋਕਤੰਤਰ ਦਾ ਘਾਣ ਕੀਤਾ : ਸਿੱਧੂ ਕਾਂਗਰਸ ਪਾਰਟੀ ਡੱਟ ਕੇ ਚੋਣਾਂ ਲੜੇਗੀ ਤੇ ਜਿੱਤੇਗੀ : ਸਿੱਧੂ ਐਸ.ਏ.ਐਸ.ਨਗਰ 16 ਮਈ ( ਰਣਜੀਤ ਧਾਲੀਵਾਲ ) :  ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗਮਾਡਾ ਭਵਨ, ਮੋਹਾਲੀ ਵਿਖੇ ਨਗਰ ਨਿਗਮ ਚੋਣਾਂ ਲਈ ਮੋਹਾਲੀ ਦੇ 50 ਵਾਰਡਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਸਫ਼ਲਤਾਪੂਰਵਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸਮਰਥਕ ਵੀ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਸਾਰੇ ਉਮੀਦਵਾਰ ਪੜ੍ਹੇ-ਲਿਖੇ, ਇਮਾਨਦਾਰ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿੱਤਾਂ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਮੁੜ ਕਾਂਗਰਸ ‘ਤੇ ਭਰੋਸਾ ਜਤਾਉਣਗੇ। ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਾਰੇ ਪੰਜਾਬ ਵਿੱਚ ਵਾਰਡਬੰਦੀ ਅਤੇ...

ਪੰਜਾਬ ਭਰ ਚ ਫੂਕੇ ਗਏ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ

ਪੰਜਾਬ ਭਰ ਚ ਫੂਕੇ ਗਏ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ ਗਵਰਨਰ ਭਵਨ ਵੱਲ ਮਾਰਚ ਕਰ ਰਹੇ ਕਿਸਾਨਾਂ ਤੇ ਪੁਲਿਸ ਜਬਰ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵਲੋਂ ਪੁਤਲੇ ਫੂਕਣ ਦਾ ਦਿੱਤਾ ਗਿਆ ਸੀ ਸੱਦਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਵਾਲਾ ਨੋਟੀਫਿਕੇਸ਼ਨ ਰੱਦ ਕਰਨ ਅਤੇ ਹੱਦ ਕਰਜ਼ਿਆਂ ਸਬੰਧੀ ਕੇਂਦਰ ਸਰਕਾਰ ਵੱਲੋਂ ਨਾਬਾਰਡ ਦੇ ਰੋਕੇ 2400 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਪੰਜਾਬ ਸਰਕਾਰ ਹੱਦ ਕਰਜ਼ਿਆਂ ਦੇ ਵਾਧੇ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰੇ ਚੰਡੀਗੜ੍ਹ 16 ਮਈ ( ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਮੇਤ ਪਾਣੀ ਦੀਆਂ ਹੋਰ ਮੰਗਾਂ ਨੂੰ ਲੈਕੇ ਬੀਤੀ ਕੱਲ ਗਵਰਨਰ ਭਵਨ ਵੱਲ ਮਾਰਚ ਕਰ ਰਹੇ ਕਿਸਾਨਾਂ ਉੱਤੇ ਕੀਤੇ ਜਬਰ ਵਿਰੁੱਧ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ ਫੂਕਣ ਦੇ ਦਿੱਤੇ ਸੱਦੇ ਤਹਿਤ ਅੱਜ ਸੂਬੇ ਭਰ ਵਿੱਚ ਸੈਂਕੜੇ ਥਾਵਾਂ ਤੇ ਕਿਸਾਨਾਂ ਨੇ ਪੂਤਲੇ ਫੂਕ ਕੇ ਪੁਲਿਸ ਜਬਰ ਵਿਰੁੱਧ ਸਖਤ ਰੋਹ ਜਾਹਰ ਕੀਤਾ। ਕਿਸਾਨਾਂ ਵਿੱਚ ਇਸ ਗੱਲ ਨੂੰ ਲੈਕੇ ਬੇਹੱਦ ਨਰਾਜ਼ਗੀ ਪਾਈ ਜਾ ਰਹੀ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬ ਵਾਸੀਆਂ ਨੂੰ ਹੀ ਵੜਣ ਤੋਂ ਰੋਕਿਆ ਗਿਆ।ਉਹ ਇਸ ਗੱਲ ਲਈ ਭਾਜਪਾ ਅਤੇ ਉਸਦੇ ਗਵਰਨਰ ਨੂੰ ਸਿੱਧੇ ਤੌਰ ਤੇ ਜ਼ਿੰਮੇਵਾਰ ਮ...

ਐਸਕੇਐਮ ਦੇ ਸੱਦੇ ਤੇ ਭਾਕਿਯੂ ਏਕਤਾ ਡਕੌਂਦਾ ਨੇ 13 ਜ਼ਿਲਿਆਂ ਵਿੱਚ ਫੂਕੇ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ

ਐਸਕੇਐਮ ਦੇ ਸੱਦੇ ਤੇ ਭਾਕਿਯੂ ਏਕਤਾ ਡਕੌਂਦਾ ਨੇ 13 ਜ਼ਿਲਿਆਂ ਵਿੱਚ ਫੂਕੇ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ 15 ਮਈ ਨੂੰ ਕਿਸਾਨਾਂ ਤੇ ਲਾਠੀਚਾਰਜ, ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦਾ ਕੀਤਾ ਵਿਰੋਧ ਪੰਜਾਬ ਦੇ ਪਾਣੀਆਂ ਅਤੇ ਹੋਰ ਅਧਿਕਾਰਾਂ ਤੇ ਡਾਕੇ ਨਹੀਂ ਪੈਣ ਦਿਆਂਗੇ : ਮਨਜੀਤ ਧਨੇਰ   ਬੀਜ ਸੋਧ ਬਿੱਲ ਅਤੇ ਮੁਕਤ ਵਪਾਰ ਸਮਝੌਤਿਆਂ ਦਾ ਕਰਾਂਗੇ ਡਟਵਾਂ ਵਿਰੋਧ : ਹਰਨੇਕ ਮਹਿਮਾ  ਡੈਮ ਸੇਫਟੀ ਐਕਟ ਅਤੇ ਜਲ ਸੋਧ ਐਕਟ ਰੱਦ ਕੀਤਾ ਜਾਵੇ : ਗੁਰਦੀਪ ਰਾਮਪੁਰਾ ਬਰਨਾਲਾ 16 ਮਈ ( ਪੀ ਡੀ ਐਲ ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ 13 ਜ਼ਿਲਿਆਂ ਵਿੱਚ ਪੁਤਲਾ ਫੂਕ ਪ੍ਰਦਰਸ਼ਨ ਕੀਤੇ ਗਏ। ਵੱਖ ਵੱਖ ਥਾਵਾਂ ਤੇ ਇਕੱਠੇ ਹੋ ਕੇ ਕਿਸਾਨਾਂ ਨੇ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ ਸਾੜ ਕੇ 15 ਮਈ ਨੂੰ ਕਿਸਾਨਾਂ ਤੇ ਕੀਤੇ ਜਬਰ ਦਾ ਵਿਰੋਧ ਕੀਤਾ। ਇਸ ਸਮੇਂ ਵੱਖ-ਵੱਖ ਥਾਵਾਂ ਤੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ 15 ਮਈ ਨੂੰ ਆਪਣੀਆਂ ਮੰਗਾਂ ਵਾਸਤੇ ਗਵਰਨਰ ਪੰਜਾਬ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਦੇ ਸ਼ਾਂਤਮਈ ਮੁਜਾਹਰੇ ਤੇ ਚੰਡੀਗੜ੍ਹ ਪੁਲਿਸ ਵੱਲੋਂ ਅਣਮਨੁੱਖੀ ਤਸ਼ੱਦਦ ਕੀਤਾ ...

Shiromani Akali Dal (Punar Surjit) Forms Disciplinary Committee to Maintain Party Discipline

Shiromani Akali Dal (Punar Surjit) Forms Disciplinary Committee to Maintain Party Discipline Amritsar 16 May ( PDL ) : Under the directions of Shiromani Akali Dal (Punar Surjit) President Giani Harpreet Singh, a Disciplinary Committee has been constituted to maintain discipline within the party. Gobind Singh Longowal, former President of SGPC, will serve as the Chairman of this committee. The members of the committee include Sarwan Singh Phillaur, Bharpoor Singh Dhandra, Randhir Singh Rakhra, and Parampal Singh Sabhra. This committee will oversee matters related to violations of party discipline, ensuring that discipline is preserved within the party. The statement regarding the formation of the Disciplinary Committee was issued to the press by Office Secretary Jagjit Singh Kohli.

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਪਾਰਟੀ ਵਿੱਚ ਅਨੁਸ਼ਾਸਨ ਕਾਇਮ ਰੱਖਣ ਲਈ ਅਨੁਸ਼ਾਸਨੀ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਪਾਰਟੀ ਵਿੱਚ ਅਨੁਸ਼ਾਸਨ ਕਾਇਮ ਰੱਖਣ ਲਈ ਅਨੁਸ਼ਾਸਨੀ ਕਮੇਟੀ ਦਾ ਗਠਨ ਅੰਮ੍ਰਿਤਸਰ 16 ਮਈ ( ਪੀ ਡੀ ਐਲ ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਾਰਟੀ ਵਿੱਚ ਅਨੁਸ਼ਾਸਨ ਨੂੰ ਬਣਾ ਕੇ ਰੱਖਣ ਲਈ ਇਕ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐੱਸਜੀਪੀਸੀ ਇਸ ਕਮੇਟੀ ਦੇ ਚੇਅਰਮੈਨ ਹੋਣਗੇ। ਜਦਕਿ ਕਮੇਟੀ ਵਿੱਚ ਮੈਂਬਰ ਵਜੋਂ ਸਰਵਣ ਸਿੰਘ ਫਿਲੌਰ, ਭਰਪੂਰ ਸਿੰਘ ਧਾਂਦਰਾ, ਰਣਧੀਰ ਸਿੰਘ ਰੱਖੜਾ ਅਤੇ ਪਰਮਪਾਲ ਸਿੰਘ ਸਭਰਾਅ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਪਾਰਟੀ ਵਿੱਚ ਅਨੁਸ਼ਾਸਨ ਭੰਗ ਕਰਨ ਵਾਲੇ ਮਾਮਲਿਆਂ ਬਾਰੇ ਨਜ਼ਰਸਾਨੀ ਕਰੇਗੀ, ਤਾਂ ਜੋ ਪਾਰਟੀ ਵਿੱਚ ਅਨੁਸ਼ਾਸਨ ਨੂੰ ਬਰਕਰਾਰ ਰੱਖਿਆ ਜਾ ਸਕੇ। ਅਨੁਸ਼ਾਸਨੀ ਕਮੇਟੀ ਦੇ ਐਲਾਨ ਬਾਰੇ ਪ੍ਰੈੱਸ ਨੂੰ ਇਹ ਬਿਆਨ ਦਫਤਰ ਸਕੱਤਰ ਜਗਜੀਤ ਸਿੰਘ ਕੋਹਲੀ ਵੱਲੋਂ ਜਾਰੀ ਕੀਤਾ ਗਿਆ।

ਸੰਯੁਕਤ ਕਿਸਾਨ ਮੋਰਚਾ ਪਟਿਆਲ਼ਾ ਵੱਲੋਂ ਤਿੱਖੀ ਨਾਅਰੇਬਾਜੀ ਕਰਦੇ ਹੋਏ ਗਵਰਨਰ ਪੰਜਾਬ ਤੇ ਬੀ.ਜੇ.ਪੀ. ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚਾ ਪਟਿਆਲ਼ਾ ਵੱਲੋਂ ਤਿੱਖੀ ਨਾਅਰੇਬਾਜੀ ਕਰਦੇ ਹੋਏ ਗਵਰਨਰ ਪੰਜਾਬ ਤੇ ਬੀ.ਜੇ.ਪੀ. ਦਾ ਫੂਕਿਆ ਪੁਤਲਾ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਤੇ ਢਾਹੇ ਜਬਰ ਵਿਰੁੱਧ ਜਤਾਇਆ ਸਖ਼ਤ ਰੋਸ ਤੇ ਕੀਤੀ ਨਿਖੇਧੀ ਪਟਿਆਲਾ 16 ਮਈ ( ਪੀ ਡੀ ਐਲ ) : ਸੰਯੁਕਤ ਕਿਸਾਨ ਮੋਰਚਾ ਪਟਿਆਲ਼ਾ ਵੱਲੋਂ ਜਿਲੇ ਵਿੱਚ ਵੱਖ ਵੱਖ ਥਾਵਾਂ ਸਹਿਤ ਸਥਾਨਕ ਨਹਿਰੂ ਪਾਰਕ ਵਿਖੇ ਕਿਸਾਨਾਂ ਨੇ ਇਕੱਠੇ ਹੋ ਕੇ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਪੁਰਾਣੇ ਬੱਸ ਸਟੈਂਡ ਦੇ ਚੌਕ ਵਿੱਚ ਗਵਰਨਰ ਪੰਜਾਬ ਤੇ ਬੀ.ਜੇ.ਪੀ. ਦਾ ਪੁਤਲਾ ਫੂਕਿਆ ਗਿਆ । ਸਮੂਹ ਬੁਲਾਰਿਆਂ ਵੱਲੋਂ ਪਾਣੀਆਂ ਦੇ ਮਸਲੇ ਹੱਲ ਕਰਾਉਣ ਲਈ ਗਵਰਨਰ ਹਾਊਸ ਵੱਲ ਸ਼ਾਤਮਈ ਜਾਂਦੇ ਹੋਏ ਕਿਸਾਨਾਂ ਨੂੰ ਬੈਰੀਕੇਡਿੰਗ ਕੰਢੇਦਾਰ ਤਾਰਾਂ , ਵੱਡੇ ਟਿੱਪਰ ਖੜੇ ਕਰ ਕੇ ਰੋਕਿਆ ਗਿਆ।  ਕਿਸਾਨਾਂ ਵੱਲੋਂ ਜਿਵੇਂ ਪੰਜਾਬ ਦੀ ਹੱਦ ਤੇ ਲਾਏ ਗਏ ਤੋੜੇ ਬੈਰੀਕੇਡਾਂ ਵਾਂਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸਾਨਾਂ ਤੇ ਅੰਨੇਵਾਹ ਅੱਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਤੇਜ਼ ਤੇ ਤਿੱਖੀਆਂ ਬੁਛਾੜਾਂ ਮਾਰੀਆਂ ਗਈਆਂ । ਜਿਸ ਨਾਲ ਕਾਫੀ ਕਿਸਾਨ ਜ਼ਖਮੀ ਹੋਏ , ਜਿੰਨਾ ਦੀਆਂ ਅੱਖਾਂ ਨੁਕਸਾਨੀਆਂ ਗਈਆਂ ਤੇ ਲੱਤਾਂ ਬਾਹਾਂ ਤੇ ਗੰਭੀਰ ਸੱਟਾਂ ਲੱਗੀਆਂ । ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਵੇ, ਜੋ ਕਿ ਸਾਡੇ ਪਿੰਡਾਂ ਦਾ ਉਜਾੜਾ ਕਰਕੇ ਬਣਾਈ ਹੋਵੇ, ਪਰ ਸ਼ਿਤਮ ਜਰੀਫੀ ਇਹ ਹੈ ਕਿ ਲੋਕ ਮੰਗਾਂ ਮਸਲਿਆਂ ਦੇ ਹੱਲ ਲਈ ਜਾਹ ਨਾ ਸਕਣ। ਇਹ ਕਿੱਥੋਂ ਦਾ...

The election of the head of the class four union of the education department has been completed

The election of the head of the class four union of the education department has been completed Gurpreet Singh became the president of Class Four Union -  one-sided victory with a majority of 246 votes. Class Four Union Reg No. 638 elected the post of president by voting, the newly elected president announced the executive. Chandigarh 16 May ( Ranjeet Singh Dhaliwal ) : The election held for the post of head of Class Four Employees Union of the Education Department was completed by voting in the mosque ground. Gurpreet Singh won the election by a landslide, defeating his opponent Suresh Kumar by a margin of 246 votes. A total of 286 votes were cast in the election. There were 266 votes in favor of Gurpreet Singh and only 20 votes in favor of Suresh Kumar. On this occasion, newly elected Pradhan Gurpreet Singh announced his executive committee. Chairman of Class Four Employees Union Gaya Prasad said that there was a lot of enthusiasm about the election. The election process was cond...