ਮੁਲਾਜ਼ਮ ਅਤੇ ਪੈਨਸ਼ਨਰ ਵਰਗ, ਮਾਨਯੋਗ ਅਦਾਲਤ ਦੇ ਫੈਸਲਿਆਂ ਨਾਲ ਖੁਸ਼ ਚੰਡੀਗੜ੍ਹ 21 ਮਈ ( ਰਣਜੀਤ ਧਾਲੀਵਾਲ ) : ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਮੇਂ-ਸਮੇਂ ਉਤੇ ਪੰਜਾਬ ਸਰਕਾਰ ਹਮੇਸ਼ਾ ਧੋਖਾ ਕਰਦੀ ਆ ਰਹੀ ਹੈ। ਪਹਿਲਾਂ ਕਾਂਗਰਸ ਸਰਕਾਰ ਸਮੇਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ 6ਵੇਂ ਤਨਖਾਹ ਕਮਿਸ਼ਨ ਦੇ ਬਕਾਏ ਰੋਲ ਦਿੱਤੇ, ਪੇਂਡੂ ਭੱਤਾ, ਏਸੀਪੀ ਦੇ ਲਾਭ ਤੇ ਕਾਟ ਕੀਤੀ ਸੀ। ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ 18% ਡੀ.ਏ. ਦੀਆਂ ਕਿਸ਼ਤਾ ਅਤੇ ਬਕਾਏ ਰੋਕਣ ਲਈ ਮਾਨਯੋਗ ਅਦਾਲਤ ਦੇ ਫੈਸਲਿਆਂ ਨੂੰ ਲਾਗੂ ਕਰਨ ਦੀ ਥਾਂ ਰਿੱਟ ਦਾਇਰ ਕਰਕੇ, ਇਸ ਫੈਸਲੇ ਨੂੰ ਟਾਲਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਸੇਵਾਮੁਕਤ ਸਿੱਖਿਆ ਕਰਮਚਾਰੀ ਜਸਵੀਰ ਸਿੰਘ ਗੋਸਲ ਨੇ ਦੱਸਿਆ ਕਿ ਹਰੇਕ ਪੈਨਸ਼ਨਰ ਨੂੰ 4 ਹਜਾਰ ਤੋਂ ਲੈ ਕੇ 10 ਹਜ਼ਾਰ ਰੁਪਏ ਤੱਕ ਹਰ ਮਹੀਨੇ ਘੱਟ ਪੈਨਸ਼ਨ ਅਤੇ ਮੌਜੂਦਾ ਮੁਲਾਜ਼ਮ ਨੂੰ 10 ਹਜ਼ਾਰ ਤੋਂ ਲੈ ਕੇ 15 ਹਜ਼ਾਰ ਤੱਕ ਘੱਟ ਤਨਖ਼ਾਹ ਮਿਲਦੀ ਹੈ। ਸਕੱਤਰੇਤ ਦੇ ਸੇਵਾਮੁਕਤ ਅਫਸਰਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰਾਂ ਦਾ ਪੈਸਾ ਰੋਕ ਕੇ ਦੁਬਾਰਾ ਸੱਤਾ ਹਾਸਿਲ ਕਰਨ ਲਈ ਬੀਬੀਆਂ ਨੂੰ 1000 ਅਤੇ 1500 ਰੁਪਏ ਦੇਣ ਦਾ ਐਲਾਨ ਕਰਕੇ ਫੋਕੀ ਵਾਹ ਵਾਹ ਖੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਸੇਵਾਮੁਕਤ...
Mann Government Killing Democracy Out of Fear of Defeat — ECI Affidavit Exposes Entire Lie, 12,280 Machines Dispatched From Jaipur : Tarun Chugh
Mann Government Killing Democracy Out of Fear of Defeat — ECI Affidavit Exposes Entire Lie, 12,280 Machines Dispatched From Jaipur : Tarun Chugh Democracy Being Run by Lathi in Punjab — Mann Government That Fulfilled No Promise Now Trying to Steal the Mandate : Tarun Chugh EVMs Were Always There, Trucks Had Already Left — Yet They Lied, Now Court Has Blown Their Cover : Tarun Chugh Conspiracy to Rob People's Mandate Exposed — Rejected Candidates Must Be Reinstated, Mann Government Has Lost All Public Trust : Tarun Chugh Chandigarh 21 May ( Ranjeet Singh Dhaliwal ) : BJP National General Secretary Tarun Chugh said on Thursday that the Bhagwant Mann Government in Punjab is killing democracy out of sheer fear of electoral defeat and to escape the anger that Punjab's people have developed against it for failing to fulfil a single promise. Having lost the public's trust through broken promises and sheer inexperience, the Mann Government is now trying to steal that public's v...