Skip to main content

Posts

Restiveness Among Anganwadi Workers Due to Non-Payment of Honorarium for 5 Months; Preparations Underway for Renewed Agitation

Restiveness Among Anganwadi Workers Due to Non-Payment of Honorarium for 5 Months; Preparations Underway for Renewed Agitation Chandigarh 27 May ( Ranjeet Singh Dhaliwal ) : A meeting of the Anganwadi Workers and Helpers Union, Chandigarh, was held on May 25, 2026. During the meeting, discussions were held regarding the demands of the Anganwadi workers and helpers, specifically referencing a previous meeting held on April 7, 2026, with the former Director of the Social Welfare Department. In this context, a subsequent meeting was held with the current Director on May 7, 2026, wherein a plea was made to ensure the timely payment of honorariums. In furtherance of this matter, a memorandum was submitted to the Director again today, appealing for the immediate disbursement of pending honorariums—outstanding for the past five months—to all workers and helpers. Furthermore, the Union appealed for the swift resolution of other demands through a consultative meeting with the Union. These deman...

ਵੜਿੰਗ ਨੇ ਫਰਜ਼ੀ ਆਡੀਓ ਵਾਇਰਲ ਕਰਨ ਖਿਲਾਫ ਡੀਜੀਪੀ, ਐਸਈਸੀ ਨੂੰ ਕੀਤੀ ਸ਼ਿਕਾਇਤ

ਵੜਿੰਗ ਨੇ ਫਰਜ਼ੀ ਆਡੀਓ ਵਾਇਰਲ ਕਰਨ ਖਿਲਾਫ ਡੀਜੀਪੀ, ਐਸਈਸੀ ਨੂੰ ਕੀਤੀ ਸ਼ਿਕਾਇਤ ਚੰਡੀਗੜ੍ਹ 26 ਮਈ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਸੂਬਾ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ, ਉਨ੍ਹਾਂ ਦੇ ਨਾਮ ਨਾਲ ਜੋੜੀ ਜਾ ਰਹੀ ਇੱਕ ਫ਼ਰਜ਼ੀ ਆਡੀਓ ਰਿਕਾਰਡਿੰਗ ਨੂੰ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਲੜੀ ਹੇਠ, ਡੀਜੀਪੀ ਅਤੇ ਸੂਬਾ ਚੋਣ ਕਮਿਸ਼ਨ ਨੂੰ ਭੇਜੀਆਂ ਵੱਖ-ਵੱਖ ਸ਼ਿਕਾਇਤਾਂ ਵਿੱਚ ਵੜਿੰਗ ਨੇ ਕਿਹਾ ਹੈ ਕਿ ਇਹ ਇੱਕ ਫ਼ਰਜ਼ੀ ਆਡੀਓ ਕਲਿੱਪ ਹੈ, ਜਿਸਨੂੰ ਸੱਤ ਸਾਲ ਪਹਿਲਾਂ ਵੀ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਬਦਨਾਮ ਕਰਨ ਲਈ ਫੈਲਾਇਆ ਗਿਆ ਸੀ। ਜਦਕਿ ਹੁਣ ਸਥਾਨਕ ਚੋਣਾਂ ਦੌਰਾਨ ਇਸਨੂੰ ਮੁੜ ਜਾਣਬੁੱਝ ਕੇ ਵਾਇਰਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਹੈਰਾਨੀ ਜ਼ਾਹਰ ਕਰਦਿਆਂ, ਕਿਹਾ ਕਿ ਪੰਜਾਬ ਰਾਜ ਐੱਸ.ਸੀ ਕਮਿਸਨ ਦੇ ਚੇਅਰਮੈਨ ਨੇ ਇਸ ਕਲਿੱਪ ਦੀ ਸੱਚਾਈ ਜਾਂ ਜਾਅਲੀ ਹੋਣ ਦੀ ਜਾਂਚ ਕੀਤੇ ਬਿਨਾਂ ਹੀ ਇਸਦਾ ਸੁਓ ਮੋਟੋ ਨੋਟਿਸ ਲੈ ਲਿਆ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਚੋਣਾਂ ਦੌਰਾਨ ਇਸ ਕਲਿੱਪ ਨੂੰ ਫੈਲਾਉਣ ਪਿੱਛੇ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਡੀਜੀਪੀ ਅਤੇ ਸੂਬਾ ਚੋਣ ਕਮਿਸ਼ਨ, ਦੋਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਅਤੇ ਸੰਬੰਧਿਤ ਅਧਿਕ...

Take it under my oath, AAP will not touch double figure : Warring

Take it under my oath, AAP will not touch double figure : Warring Says, Punjab has had enough of AAP theatrics of ‘writing things’ Mann either living in fools’ paradise, or deliberately misleading people Chandigarh 26 May ( Ranjeet Singh Dhaliwal ) : Rubbishing the claims of Chief Minister Bhagwant Mann that the Congress will not win more than nine seats in the ensuing 2027 assembly elections, Punjab Congress president Amarinder Singh Raja Warring today said that the Chief Minister was either living in a fools’ paradise or deliberately misleading people of Punjab. “Congress will further improve its 2017 performance in 2027 as people of Punjab have now realized that they committed a big mistake in 2022”, he said. In a strong counter attack on Mann’s claims, Warring asserted, “take it under my oath that the AAP will not touch the double figures this time as people of Punjab have had enough of their theatrics”. He said the AAP leaders were used to such drama of “giving it in writing” abou...

ਮੈਂ ਹਲਫਨਾਮੇ ਉੱਪਰ ਲਿਖ ਕੇ ਦੇ ਸਕਦਾ ਹਾਂ, ਆਪ ਇਸ ਵਾਰ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ : ਵੜਿੰਗ

ਮੈਂ ਹਲਫਨਾਮੇ ਉੱਪਰ ਲਿਖ ਕੇ ਦੇ ਸਕਦਾ ਹਾਂ, ਆਪ ਇਸ ਵਾਰ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ : ਵੜਿੰਗ ਪੰਜਾਬ ਦੇ ਲੋਕ ਆਪ ਦੀ ਦਿਖਾਵੇਬਾਜ਼ੀ ਤੋਂ ਤੰਗ ਆ ਚੁੱਕੇ ਹਨ: ਵੜਿੰਗ ਮਾਨ ਜਾਂ ਤਾਂ ਭਰਮ ਦੀ ਦੁਨੀਆ ਵਿੱਚ ਰਹਿ ਰਹੇ ਹਨ ਜਾਂ ਫਿਰ ਜਾਣ-ਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਚੰਡੀਗੜ੍ਹ 26 ਮਈ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 9 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ, ਕਿਹਾ ਹੈ ਕਿ ਮੁੱਖ ਮੰਤਰੀ ਜਾਂ ਤਾਂ ਭਰਮ ਦੀ ਦੁਨੀਆ ਵਿੱਚ ਰਹਿ ਰਹੇ ਹਨ ਜਾਂ ਫਿਰ ਜਾਣ-ਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 2027 ਵਿੱਚ ਕਾਂਗਰਸ ਆਪਣੇ 2017 ਦੇ ਪ੍ਰਦਰਸ਼ਨ ਤੋਂ ਵੀ ਵਧੀਆ ਨਤੀਜੇ ਦੇਵੇਗੀ, ਕਿਉਂਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਹ ਅਹਿਸਾਸ ਹੋ ਗਿਆ ਹੈ ਕਿ ਉਨ੍ਹਾਂ ਨੇ 2022 ਵਿੱਚ ਇੱਕ ਵੱਡੀ ਗਲਤੀ ਕੀਤੀ ਸੀ। ਮਾਨ ਦੇ ਦਾਅਵਿਆਂ ਦਾ ਤਿੱਖਾ ਜਵਾਬ ਦਿੰਦਿਆਂ, ਵੜਿੰਗ ਨੇ ਕਿਹਾ ਕਿ ਉਹ ਹਲਫਨਾਮੇ ਉੱਪਰ ਲਿਖ ਦੇ ਸਕਦੇ ਹਨ ਕਿ ਇਸ ਵਾਰ ਆਮ ਆਦਮੀ ਪਾਰਟੀ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ, ਕਿਉਂਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਨਾਟਕਾਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਆਪ ਆਗੂਆਂ ਨੂੰ “ਲਿਖ ਕੇ ਦੇਣ” ਵਾਲੇ ਅਜਿਹੇ ...

SAD files complaint against Gidderbaha MLA Dimpy Dhillon and his accomplices for booth capturing, assault, intimidation and interference in polling process

SAD files complaint against Gidderbaha MLA Dimpy Dhillon and his accomplices for booth capturing, assault, intimidation and interference in polling process Arshdeep Kler demands FIR against Dhillon, his accomplices and action against guilty police officials who failed to act on the spot Chandigarh 26 May ( Ranjeet Singh Dhaliwal ) : The Shiromani Akali Dal (SAD) today filed a criminal complaint against Gidderbaha MLA Hardeep Singh Dimpy Dhillon and his accomplices for booth capturing, assault, intimidation and interference in poll processes during municipal elections and demanded FIR be registered against them and departmental action should be taken against police officials present on the spot who failed to take action against the guilty. In a complaint submitted to the State Election Commissioner, SAD Chief Spokesman and Legal Cell Chairman Advocate Arshdeep Singh Kler said that grave incidents of booth capturing, assault, intimidation of opposition workers, and blatant misuse of poli...

ਸ਼੍ਰੋਮਣੀ ਅਕਾਲੀ ਦਲ ਨੇ ਗਿੱਦੜਬਾਹਾ ਦੇ ਐਮ ਐਲ ਏ ਡਿੰਪੀ ਢਿੱਲੋਂ ਤੇ ਉਹਨਾਂ ਦੇ ਸਾਥੀਆਂ ਵੱਲੋਂ ਬੂਥਾਂ ’ਤੇ ਕਬਜ਼ਾ ਕਰਨ, ਹਮਲਾ ਕਰਨ,

ਸ਼੍ਰੋਮਣੀ ਅਕਾਲੀ ਦਲ ਨੇ ਗਿੱਦੜਬਾਹਾ ਦੇ ਐਮ ਐਲ ਏ ਡਿੰਪੀ ਢਿੱਲੋਂ ਤੇ ਉਹਨਾਂ ਦੇ ਸਾਥੀਆਂ ਵੱਲੋਂ ਬੂਥਾਂ ’ਤੇ ਕਬਜ਼ਾ ਕਰਨ, ਹਮਲਾ ਕਰਨ, ਧਮਕਾਉਣ ਤੇ ਪੋਲਿੰਗ ਪ੍ਰਕਿਰਿਆ ਵਿਚ ਦਖਲ ਖਿਲਾਫ ਦਰਜ ਕਰਵਾਈ ਫੌਜਦਾਰੀ ਸ਼ਿਕਾਇਤ ਢਿੱਲੋਂ ਤੇ ਸਾਥੀਆਂ ਖਿਲਾਫ ਤੁਰੰਤ ਐਫ ਆਈ ਆਰ ਦਰਜ ਹੋਵੇ, ਮੌਕੇ ’ਤੇ ਕਾਰਵਾਈ ਕਰਨ ਵਿਚ ਅਸਫਲ ਰਹਿਣ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਹੋਵੇ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਰ 26 ਮਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਗਿੱਦੜਬਾਹਾ ਦੇ ਐਮ ਐਲ ਏ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਉਹਨਾਂ ਦੇ ਸਾਥੀਆਂ ਵੱਲੋਂ ਮਿਉਂਸਪਲ ਚੋਣਾਂ ਦੌਰਾਨ ਬੂਥਾਂ ’ਤੇ ਕਬਜ਼ੇ ਕਰਨ, ਹਮਲੇ ਕਰਨ, ਧਮਕਾਉਣ ਅਤੇ ਚੋਣ ਪ੍ਰਕਿਰਿਆ ਵਿਚ ਦਖਲਅੰਦਾਜ਼ੀ ਕਰਨ ਵਿਰੁੱਧ ਫੌਜਦਾਰੀ ਸ਼ਿਕਾਇਤ ਦਾਇਰ ਕੀਤੀ ਅਤੇ ਮੰਗ ਕੀਤੀ ਕਿ ਉਹਨਾਂ ਖਿਲਾਫ ਤੁਰੰਤ ਐਫ ਆਈ ਆਰ ਦਰਜ ਕੀਤੀ ਜਾਵੇ ਅਤੇ ਮੌਕੇ ’ਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਿਚ ਨਾਕਾਮ ਰਹੇ ਪੁਲਿਸ ਅਧਿਕਾਰੀਆਂ ਦੇ ਖਿਲਾਫ ਵੀ ਵਿਭਾਗੀ ਕਾਰਵਾਈ ਕੀਤੀ ਜਾਵੇ। ਸੂਬਾ ਚੋਣ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਲੀਗਲ ਸੈਲ ਦੇ ਚੇਅਰਮੈਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਵਾਰਡ ਨੰਬਰ 18 ਅਤੇ 19 ਡੀ ਏ ਵੀ ਯੈਸ਼ ਸਕੂਲ ਪੋਲਿੰਗ ਸਟੇਸ਼ਨ ਗਿੱਦੜਬਾਹਾ ਵਿਖੇ ਬੂਥਾਂ ’ਤੇ ਕਬਜ਼ੇ, ਅਮਲੇ, ਵਿਰੋਧੀ ਵਰਕਰਾਂ ਨੂੰ ਡਰਾਉਣ ਧਮਕਾਉਣ ਅਤੇ ਪੁਲਿਸ ਮਸ਼ੀ...

Consumers Association, Chandigarh Demands Strict Action Against Illegal LPG Refilling and Black Marketing

Consumers Association, Chandigarh Demands Strict Action Against Illegal LPG Refilling and Black Marketing Chandigarh 26 May ( Ranjeet Singh Dhaliwal ) : The Consumers Association Chandigarh has expressed serious concern over the alleged illegal refilling and black marketing of LPG gas cylinders operating in the city and nearby areas following the recent fire incident in Sector-45. The association has demanded a high-level inquiry into the matter and strict action against those responsible. Association General Secretary N.K. Jhingan stated that the organization has sent a detailed memorandum to the Adviser to the Administrator, Home Secretary, Deputy Commissioner, Director General of Police, Senior Superintendent of Police, Chief Fire Officer, the Food and Civil Supplies Departments of Punjab and Haryana, oil companies, and other concerned authorities. The memorandum stated that this illegal trade is becoming a major threat to public safety. According to the association, the fire incide...

ਖਪਤਕਾਰ ਐਸੋਸੀਏਸ਼ਨ, ਚੰਡੀਗੜ੍ਹ ਨੇ ਗੈਰ-ਕਾਨੂੰਨੀ ਐਲਪੀਜੀ ਰੀਫਿਲਿੰਗ ਅਤੇ ਕਾਲਾਬਾਜ਼ਾਰੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ

ਖਪਤਕਾਰ ਐਸੋਸੀਏਸ਼ਨ, ਚੰਡੀਗੜ੍ਹ ਨੇ ਗੈਰ-ਕਾਨੂੰਨੀ ਐਲਪੀਜੀ ਰੀਫਿਲਿੰਗ ਅਤੇ ਕਾਲਾਬਾਜ਼ਾਰੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਚੰਡੀਗੜ੍ਹ 26 ਮਈ ( ਰਣਜੀਤ ਧਾਲੀਵਾਲ ) : ਸੈਕਟਰ 45 ਵਿੱਚ ਹਾਲ ਹੀ ਵਿੱਚ ਵਾਪਰੀ ਅੱਗ ਦੀ ਘਟਨਾ ਤੋਂ ਬਾਅਦ, ਖਪਤਕਾਰ ਐਸੋਸੀਏਸ਼ਨ, ਚੰਡੀਗੜ੍ਹ ਨੇ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਐਲਪੀਜੀ ਗੈਸ ਸਿਲੰਡਰਾਂ ਦੀ ਕਥਿਤ ਗੈਰ-ਕਾਨੂੰਨੀ ਰੀਫਿਲਿੰਗ ਅਤੇ ਕਾਲਾਬਾਜ਼ਾਰੀ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਐਸੋਸੀਏਸ਼ਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ, ਐਨ.ਕੇ. ਝਿੰਗਨ ਨੇ ਕਿਹਾ ਕਿ ਸੰਗਠਨ ਨੇ ਪ੍ਰਸ਼ਾਸਕ ਦੇ ਸਲਾਹਕਾਰ, ਗ੍ਰਹਿ ਸਕੱਤਰ, ਡਿਪਟੀ ਕਮਿਸ਼ਨਰ, ਪੁਲਿਸ ਡਾਇਰੈਕਟਰ ਜਨਰਲ, ਪੁਲਿਸ ਮੁਖੀ, ਪੰਜਾਬ ਅਤੇ ਹਰਿਆਣਾ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗਾਂ, ਤੇਲ ਕੰਪਨੀਆਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਇੱਕ ਵਿਸਤ੍ਰਿਤ ਮੰਗ ਪੱਤਰ ਭੇਜਿਆ ਹੈ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਗੈਰ-ਕਾਨੂੰਨੀ ਵਪਾਰ ਜਨਤਕ ਸੁਰੱਖਿਆ ਲਈ ਇੱਕ ਵੱਡਾ ਖ਼ਤਰਾ ਪੈਦਾ ਕਰ ਰਿਹਾ ਹੈ। ਐਸੋਸੀਏਸ਼ਨ ਦੇ ਅਨੁਸਾਰ, ਸੈਕਟਰ 45 ਵਿੱਚ ਲੱਗੀ ਅੱਗ ਨੂੰ ਐਲਪੀਜੀ ਗੈਸ ਸਿਲੰਡਰਾਂ ਦੀ ਕਥਿਤ ਗੈਰ-ਕਾਨੂੰਨੀ ਰੀਫਿਲਿੰਗ ਨਾਲ ਜੋੜਿਆ ਜਾ ਸਕਦਾ ਹੈ। ਰਿਪੋਰਟਾਂ ਦੇ ਅਨੁਸਾਰ, ਵੱਡੇ ਘਰੇਲੂ ਗੈਸ ਸਿਲੰਡਰਾਂ ਨੂੰ ਗੈਰ-ਕਾਨੂੰਨੀ ਤੌਰ 'ਤੇ ਛੋਟੇ ਸਿਲੰ...