BJP candidate, lost by one vote, accused the Mohali administration of working under the Government and using force Chandigarh 30 May ( Ranjeet Singh Dhaliwal ) : Sukhdeep Kaur, the BJP candidate contesting the municipal corporation elections from Ballomajra village (Ward No. 47) in Mohali, has accused the Mohali administration and police of using force and working under the government during the election results. Sukhdeep Kaur, accusing the Mohali administration and police, stated that during the election results announced on May 29th, she was declared the loser by one vote to AAP candidate Parminder Kaur. Out of 1,624 polled votes, she received 424, while Parminder Kaur received 425 and was declared the winner. She objected to the counting process with SDM Damandeep Kaur, Shaminder Singh, and others. However, Damanpreet Kaur ignored her request and called the police to force her out of the hall. They created a huge uproar and protested against the high-handedness of the administr...
ਸੂਬਾ ਚੋਣ ਕਮਿਸ਼ਨਰ ਤੋਂ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਦੀ ਚੋਣ ਮੁੜ ਕਰਵਾਉਣ ਦੀ ਕੀਤੀ ਮੰਗ
ਸੂਬਾ ਚੋਣ ਕਮਿਸ਼ਨਰ ਤੋਂ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਦੀ ਚੋਣ ਮੁੜ ਕਰਵਾਉਣ ਦੀ ਕੀਤੀ ਮੰਗ ਕਿਹਾ, ਵਾਰਡਾਂ ਵਿੱਚ ਹੋਈ ਬੋਗਸ ਵੋਟਿੰਗ ਦੀ ਉਚ ਪੱਧਰੀ ਜਾਂਚ ਹੋਵੇ ਐਸ.ਏ.ਐਸ.ਨਗਰ 30 ਮਈ ( ਰਣਜੀਤ ਧਾਲੀਵਾਲ ) : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਦੇ ਅਮਲ, ਖਾਸ ਕਰਕੇ ਵੋਟਾਂ ਦੀ ਗਿਣਤੀ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੋਕਤੰਤਰ ਉੱਤੇ ਗੰਭੀਰ ਝਟਕਾ ਕਰਾਰ ਦਿੰਦਿਆਂ ਸੂਬਾ ਚੋਣ ਕਮਿਸ਼ਨ ਤੋਂ ਵਾਰਡ ਨੰਬਰ 23 ਦੇ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਦੀ ਚੋਣ ਰੱਦ ਕਰਕੇ ਮੁੜ ਕਰਵਾਉਣ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਦੋਸ਼ ਲਗਾਇਆ ਕਿ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਵਿੱਚ ਵੋਟਿੰਗ ਅਤੇ ਗਿਣਤੀ ਦੌਰਾਨ ਗੰਭੀਰ ਖਾਮੀਆਂ ਸਾਹਮਣੇ ਆਈਆਂ। ਉਨ੍ਹਾਂ ਕਿਹਾ ਕਿ ਬੈਲਟ ਬਾਕਸ ਵਿਚੋਂ ਨਿਕਲੀਆਂ ਕਈ ਵੋਟ ਪਰਚੀਆਂ ਨਾਲ ਕਾਊਂਟਰਫਾਇਲ (ਰਸੀਦ ਵਾਲਾ ਹਿੱਸਾ) ਵੀ ਜੁੜਿਆ ਹੋਇਆ ਮਿਲਿਆ, ਜੋ ਚੋਣ ਪ੍ਰਕਿਰਿਆ ਦੇ ਨਿਯਮਾਂ ਦੀ ਉਲੰਘਣਾ ਹੈ ਅਤੇ ਬੋਗਸ ਵੋਟਿੰਗ ਦੀ ਸੰਭਾਵਨਾ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਦੱਸਿਆ ਕਿ ਹ...