Skip to main content

Posts

Apoorva Arora Looks Back At Momacu Shoot Diaries As Audiences Praise Her Performance

Apoorva Arora Looks Back At Momacu Shoot Diaries As Audiences Praise Her Performance S.A.S.Nagar 12 June ( Ranjeet Singh Dhaliwal ) : Actor Apoorva Arora is receiving appreciation for her performance in Momacu, and as audiences continue to connect with the film, the actress is taking a trip down memory lane, revisiting the unforgettable moments that shaped her journey on the project. While the film is now garnering love from viewers, the road to bringing Momacu to life was far from easy. Apoorva joined the project shortly after wrapping another shoot and found herself diving straight into an intense schedule in Chandigarh's biting winter. Recalling the experience, Apoorva shared, “What I remember most about Momacu is not the cold, but the spirit with which everyone came to work every day. We were shooting through some really chilly nights, often for long hours, but there was so much excitement around the story that nobody let the weather dampen the mood. Looking back, those difficu...

ਈਐਸਆਈ ਨੇ ਇੰਟਰਨਸ਼ਿਪ ਸਿਖਲਾਈ ਪ੍ਰੋਗਰਾਮ, ਆਰਟੀਆਈ ਜਾਗਰੂਕਤਾ ਸੈਸ਼ਨ ਅਤੇ ਵਾਤਾਵਰਣ ਕਾਨੂੰਨ 'ਤੇ ਭਾਸ਼ਣ ਦਾ ਆਯੋਜਨ ਕੀਤਾ

ਈਐਸਆਈ ਨੇ ਇੰਟਰਨਸ਼ਿਪ ਸਿਖਲਾਈ ਪ੍ਰੋਗਰਾਮ, ਆਰਟੀਆਈ ਜਾਗਰੂਕਤਾ ਸੈਸ਼ਨ ਅਤੇ ਵਾਤਾਵਰਣ ਕਾਨੂੰਨ 'ਤੇ ਭਾਸ਼ਣ ਦਾ ਆਯੋਜਨ ਕੀਤਾ ਚੰਡੀਗੜ੍ਹ 12 ਜੂਨ ( ਰਣਜੀਤ ਧਾਲੀਵਾਲ ) : ਇਨਵਾਇਰਮੈਂਟ ਸੋਸਾਇਟੀ ਆਫ਼ ਇੰਡੀਆ (ESI), ਚੰਡੀਗੜ੍ਹ, ਰਾਸ਼ਟਰੀ ਸਿੱਖਿਆ ਨੀਤੀ (NEP) ਦੇ ਤਹਿਤ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਇੱਕ ਇੰਟਰਨਸ਼ਿਪ ਸਿਖਲਾਈ ਪ੍ਰੋਗਰਾਮ ਚਲਾ ਰਿਹਾ ਹੈ। ਇਹ ਪ੍ਰੋਗਰਾਮ, ਜੋ ਕਿ 5 ਜੂਨ ਨੂੰ ਸ਼ੁਰੂ ਹੋਇਆ ਸੀ ਅਤੇ ਜੁਲਾਈ 2027 ਦੇ ਅੱਧ ਤੱਕ ਚੱਲੇਗਾ, ਵਿਦਿਆਰਥੀਆਂ ਨੂੰ 80 ਤੋਂ 120 ਘੰਟੇ ਦੀ ਪ੍ਰੈਕਟੀਕਲ ਸਿਖਲਾਈ ਅਤੇ ਫੀਲਡ ਅਨੁਭਵ ਪ੍ਰਦਾਨ ਕਰਦਾ ਹੈ। ਈਐਸਆਈ ਸਕੱਤਰ ਅਤੇ ਵਾਤਾਵਰਣ ਪ੍ਰੇਮੀ ਐਨ.ਕੇ. ਝਿੰਗਨ ਨੇ ਦੱਸਿਆ ਕਿ ਡੀਏਵੀ ਕਾਲਜ, ਚੰਡੀਗੜ੍ਹ, ਸਰਕਾਰੀ ਪੋਸਟ ਗ੍ਰੈਜੂਏਟ ਕਾਲਜ, ਸੈਕਟਰ-11, ਚੰਡੀਗੜ੍ਹ, ਕੁਰੂਕਸ਼ੇਤਰ ਯੂਨੀਵਰਸਿਟੀ, ਡੀਏਵੀ ਕਾਲਜ, ਕਰਨਾਲ ਅਤੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਤੋਂ ਕੁੱਲ 15 ਇੰਟਰਨ ਇਸ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਹਨ। ਇਸ ਇੰਟਰਨਸ਼ਿਪ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ, ਖਪਤਕਾਰ ਜਾਗਰੂਕਤਾ, ਵਿਰਾਸਤ ਸੰਭਾਲ, ਸਮਾਜ ਸੇਵਾ ਅਤੇ ਜਨਤਕ ਪ੍ਰਸ਼ਾਸਨ ਦੇ ਖੇਤਰਾਂ ਵਿੱਚ ਵਿਹਾਰਕ ਅਨੁਭਵ ਪ੍ਰਦਾਨ ਕਰਨਾ ਹੈ। ਇਸ ਪ੍ਰੋਗਰਾਮ ਵਿੱਚ ਜਾਗਰੂਕਤਾ ਭਾਸ਼ਣ, ਵਰਕਸ਼ਾਪਾਂ, ਮਾਹਿਰਾਂ ਨਾਲ ਗੱਲਬਾਤ ਅਤੇ ਜੰਗਲਾਤ ਅਤੇ ਵਾਤਾਵਰਣ ਵਿਭਾਗ, ਨਗਰ ਨਿਗਮ ਚੰਡੀਗੜ੍ਹ ਅਤੇ ਚ...

Chandigarh Chief Secretary Assures Full Support to Achieve Beggar-Free City by November 1

Chandigarh Chief Secretary Assures Full Support to Achieve Beggar-Free City by November 1 Chief Secretary Appreciates Dr. Karm Chand’s Literary Work “Vasudhaiva Kutumbakam” Chandigarh 12 June ( Ranjeet Singh Dhaliwal ) : A workshop was organized at the PHD Chamber, Sector 31, by Umeed Sanstha and its partner organizations with the support of the National Institute of Social Defence (NISD). The workshop, chaired by Chandigarh Administration Chief Secretary Rajesh Prasad, focused on developing a transformative model to bring children who survive by begging outside temples and at traffic intersections into the mainstream of society. Prasad assured full support from the Chandigarh Administration in helping these organizations achieve their goal of making Chandigarh completely beggar-free by November 1, 2026. He also praised “Vasudhaiva Kutumbakam,” a literary work by Dr. Karm Chand, a retired Principal from Senior Secondary School, Ghared, Nalagarh Sub-Division. He said the book challenges...

ਮੁੱਖ ਸਕੱਤਰ ਨੇ 1 ਨਵੰਬਰ ਤੱਕ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਭਿਖਾਰੀ ਮੁਕਤ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਮੀਦ ਸੰਸਥਾ ਅਤੇ ਐਨਆਈਐਸਡੀ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ

ਮੁੱਖ ਸਕੱਤਰ ਨੇ 1 ਨਵੰਬਰ ਤੱਕ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਭਿਖਾਰੀ ਮੁਕਤ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਮੀਦ ਸੰਸਥਾ ਅਤੇ ਐਨਆਈਐਸਡੀ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਮੁੱਖ ਸਕੱਤਰ ਨੇ ਡਾ: ਕਰਮ ਚੰਦ ਦੇ ਕੰਮ "ਵਸੁਧੈਵ ਕੁਟੁੰਬਕਮ" ਦੀ ਸ਼ਲਾਘਾ ਕੀਤੀ ਚੰਡੀਗੜ੍ਹ 12 ਜੂਨ ( ਰਣਜੀਤ ਧਾਲੀਵਾਲ ) : ਨੈਸ਼ਨਲ ਇੰਸਟੀਚਿਊਟ ਫਾਰ ਸੋਸ਼ਲ ਡਿਫੈਂਸ (ਐਨਆਈਐਸਡੀ) ਦੇ ਸਹਿਯੋਗ ਨਾਲ, ਉਮੀਦ ਸੰਸਥਾ ਅਤੇ ਇਸ ਦੀਆਂ ਹੋਰ ਭਾਈਵਾਲ ਸੰਸਥਾਵਾਂ ਦੁਆਰਾ ਸੈਕਟਰ 31 ਦੇ ਪੀਐਚਡੀ ਚੈਂਬਰ ਵਿਖੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਰਾਜੇਸ਼ ਪ੍ਰਸਾਦ ਦੀ ਪ੍ਰਧਾਨਗੀ ਹੇਠ ਹੋਈ ਇਸ ਵਰਕਸ਼ਾਪ ਵਿੱਚ, ਉਨ੍ਹਾਂ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਜੋੜਨ ਲਈ ਇੱਕ ਜੀਵਨ ਬਦਲਣ ਵਾਲਾ ਮਾਡਲ ਤਿਆਰ ਕੀਤਾ ਗਿਆ, ਜੋ ਸ਼ਹਿਰ ਸੁੰਦਰ ਵਿੱਚ ਮੰਦਰਾਂ ਦੇ ਬਾਹਰ ਅਤੇ ਚੌਰਾਹਿਆਂ 'ਤੇ ਭੀਖ ਮੰਗ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦੇ ਹਨ। ਪ੍ਰਸਾਦ ਨੇ 1 ਨਵੰਬਰ, 2026 ਤੱਕ ਸ਼ਹਿਰ ਸੁੰਦਰ ਨੂੰ ਪੂਰੀ ਤਰ੍ਹਾਂ ਭਿਖਾਰੀ ਮੁਕਤ ਬਣਾਉਣ ਦੇ ਇਨ੍ਹਾਂ ਸੰਗਠਨਾਂ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।  ਮੁੱਖ ਸਕੱਤਰ ਨੇ ਨਾਲਾਗੜ੍ਹ ਸਬ-ਡਵੀਜ਼ਨ ਦੇ ਸੀਨੀਅਰ ਸੈਕੰਡਰੀ ਸਕੂਲ ਘਰੇਡ ਤੋਂ ਪ੍ਰਿੰਸੀਪਲ ਵਜੋਂ ਸੇਵਾਮੁਕਤ ਹੋਏ ਡਾ. ਕਰਮ ਚੰਦ ਦੇ ਕੰਮ, ਵਸੁਧੈਵ ਕੁਟ...

Former Sri Akal Takth Sahib Jathedar – Raghbir Singh has violated the ‘hukamnama’ of the Takht : SAD

Former Sri Akal Takth Sahib Jathedar – Raghbir Singh has violated the ‘hukamnama’ of the Takht : SAD (Dr Cheema and Arshdeep Kler appeal to Takht Jathedar Giani Kuldeep Singh Gargaj to take action against the former Jathedar for violating the ‘maryada’) Chandigarh 11 June ( Ranjeet Singh Dhaliwal ) : The Shiromani Akali Dal (SAD) today said former Sri Akal Takht Sahib Jathedar – Raghbir Singh had violated the ‘hukamnama’ of the Takht not to use any proceedings of the highest temporal seat of the Sikhs in court related cases. Addressing a press conference here, senior SAD leader Dr Daljit Singh Cheema and Arshdeep Singh Kler said former Jathedar Giani Joginder Singh Vedanti had given an edict that the proceedings of the Takht should not be presented as evidence in courts. “Strict directions had been given to the Sikh sangat to ensure this was followed in letter and spirit”. Dr Daljit Cheema said it was condemnable that Giani Raghbir Singh had become a stooge of the Aam Aadmi Party and h...

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਤਖ਼ਤ ਦੇ ’ਹੁਕਮਨਾਮੇ’ ਦੀ ਉਲੰਘਣਾ ਕੀਤੀ : ਅਕਾਲੀ ਦਲ

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਤਖ਼ਤ ਦੇ ’ਹੁਕਮਨਾਮੇ’ ਦੀ ਉਲੰਘਣਾ ਕੀਤੀ : ਅਕਾਲੀ ਦਲ ਡਾ. ਚੀਮਾ ਤੇ ਅਰਸ਼ਦੀਪ ਕਲੇਰ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਸਾਬਕਾ ਜਥੇਦਾਰ ਵੱਲੋਂ ਕੀਤੀ ’ਮਰਿਆਦਾ’ ਦੀ ਉਲੰਘਣਾ ਦੇ ਮਾਮਲੇ ਵਿਚ ਰਘਬੀਰ ਸਿੰਘ ਖਿਲਾਫ ਕਾਰਵਾਈ ਦੀ ਕੀਤੀ ਅਪੀਲ ਚੰਡੀਗੜ੍ਹ 11 ਜੂਨ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਨੇ ਸਿੱਖਾਂ ਦੇ ਸਰਵ ਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੁੰਦੀਆਂ ਕਾਰਵਾਈਆਂ ਦੀ ਵਰਤੋਂ ਅਦਾਲਤੀ ਕੇਸਾਂ ਵਿਚ ਨਾ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਇਹ ਹੁਕਮਨਾਮਾ ਜਾਰੀ ਕੀਤਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੁੰਦੀਆਂ ਕਾਰਵਾਈਆਂ ਨੂੰ ਅਦਾਲਤਾਂ ਵਿਚ ਸਬੂਤ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਸਿੱਖ ਸੰਗਤ ਨੂੰ ਸਖ਼ਤ ਤੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਇਸ ਹੁਕਮਨਾਮੇ ਦੀ ਪਾਲਣਾ ਇੰਨ ਬਿਨ ਯਕੀਨੀ ਬਣਾਈ ਜਾਵੇ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ...

Sukhbir Singh Badal challenges Arvind Kejriwal and Bhagwant Mann to register as many cases as they want against him.

Sukhbir Singh Badal challenges Arvind Kejriwal and Bhagwant Mann to register as many cases as they want against him. (Says former Sri Akal Takht Jathedar – Raghbir Singh acting like an active AAP member) (Castigates CM for not taking up the issue of timely release of water from the Bhakra dam before the advent of the monsoons with the BBMB authorities) Chandigarh 11 June ( Ranjeet Singh Dhaliwal ) : Shiromani Akali Dal (SAD) president Sukhbir Singh Badal today challenged Aam Aadmi Party (AAP) Convener Arvind Kejriwal and chief minister Bhagwant Mann to register as many cases as they wanted against him adding a fresh effort had been initiated to implicate him in a false case at the hands of former Sri Akal Takht jathedar – Raghbir Singh. Talking to the media here, the SAD president said “neither am I afraid of cases being registered against me or afraid to go to jail. The very fact that former Akal Takht Jathedar – Raghbir Singh is trying to implicate me in the Bargari sacrilege case in...

ਸੁਖਬੀਰ ਸਿੰਘ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਚੁਣੌਤੀ : ਮੇਰੇ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਓ

ਸੁਖਬੀਰ ਸਿੰਘ ਬਾਦਲ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਚੁਣੌਤੀ : ਮੇਰੇ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਓ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੇ ਸਰਗਰਮ ਮੈਂਬਰ ਵਜੋਂ ਕਰ ਰਹੇ ਹਨ ਕੰਮ ਮੁੱਖ ਮੰਤਰੀ ਵੱਲੋਂ ਮੌਨਸੂਨ ਦੀ ਆਮਦ ਤੋਂ ਪਹਿਲਾਂ ਬੀ ਬੀ ਐਮ ਬੀ ਅਧਿਕਾਰੀਆਂ ਕੋਲ ਭਾਖੜਾ ਡੈਮ ਤੋਂ ਸਮੇਂ ਸਿਰ ਪਾਣੀ ਛੱਡਣ ਦਾ ਮਾਮਲਾ ਨਾ ਚੁੱਕਣ ਦੀ ਕੀਤੀ ਨਿਖੇਧੀ ਚੰਡੀਗੜ੍ਹ 11 ਜੂਨ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਉਹਨਾਂ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲੈਣ ਤੇ ਕਿਹਾ ਕਿ ਹੁਣ ਤਾਜ਼ਾ ਯਤਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੱਥੋਂ ਸ਼ੁਰੂ ਕੀਤੇ ਗਏ ਹਨ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਨਾ ਤਾਂ ਮੈਨੂੰ ਆਪਣੇ ਖਿਲਾਫ ਕੇਸ ਦਰਜ ਹੋਣ ਦਾ ਡਰ ਹੈ ਤੇ ਨਾ ਹੀ ਮੈਨੂੰ ਜੇਲ੍ਹ ਜਾਣ ਦੀ ਪਰਵਾਹ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਮੈਨੂੰ ਬਰਗਾੜੀ ਬੇਅਦਬੀ ਕੇਸ ਵਿਚ ਫਸਾਉਣਾ ਚਾਹੁੰਦੇ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਸਰਗਰਮ ਵਰਕ...