SAD will launch massive agitation against fresh land grab scheme in the name of revised land pooling scheme - Sukhbir Singh Badal. With elections around the corner Kejriwal & Co are under immense pressure to reward their political funders and cronies, with whom they have signed illegal deals last year: Sukhbir Singh Badal Chandigarh 2 July ( Ranjeet Singh Dhaliwal ) : Shiromani Akali Dal (SAD) president Sukhbir Singh Badal today said the party would launch a mass agitation to protect the farmers and their land from the fresh land grab being planned by the Aam Aadmi Party (AAP) government in the name of a “revised” land pooling policy. In a statement here, the SAD president said “it is shocking that the State cabinet has passed the same old land pooling policy after making a negligible amendment. Farmers are now being offered an additional ten yards of developed land vis a vis the old policy. This amounts to serving old wine in a new bottle as farmers will not gain anythi...
ਭਾਕਿਯੂ ਏਕਤਾ ਡਕੌਂਦਾ ਨੇ 10 ਜੁਲਾਈ ਨੂੰ ਚੰਡੀਗੜ੍ਹ ਕੂਚ ਦੀਆਂ ਤਿਆਰੀਆਂ ਕੀਤੀਆਂ ਮੁਕੰਮਲ 22 ਜੁਲਾਈ ਨੂੰ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼ ਟੋਲ ਪਲਾਜੇ ਕੀਤੇ ਜਾਣਗੇ ਫਰੀ : ਮਨਜੀਤ ਧਨੇਰ 13 ਜੁਲਾਈ ਨੂੰ ਬਲਕਾਰ ਸਿੰਘ ਡਕੌਂਦਾ ਦੀ ਬਰਸੀ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਮਨਾਈ ਜਾਵੇਗੀ : ਗੁਰਦੀਪ ਰਾਮਪੁਰਾ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਸੱਦੇ ਤਨਦੇਹੀ ਨਾਲ ਕਰਾਂਗੇ ਲਾਗੂ : ਕੁਲਵੰਤ ਕਿਸ਼ਨਗੜ੍ਹ ਬਰਨਾਲਾ 2 ਜੁਲਾਈ ( ਪੀ ਡੀ ਐਲ ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਬਰਨਾਲਾ ਦੇ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਵਿਖੇ ਹੋਈ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸਨ ਗੜ੍ਹ ਅਤੇ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਦੱਸਿਆ ਕਿ 10 ਜੁਲਾਈ ਨੂੰ ਭਾਕਿਯੂ ਏਕਤਾ ਡਕੌਂਦਾ ਅਤੇ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਸਾਂਝੇ ਤੌਰ ਤੇ ਅਮਰੀਕਾ ਈਰਾਨ ਨਿਹੱਕੀ ਜੰਗ ਦਾ ਬੋਝ ਲੋਕਾਂ ਤੇ ਪਾਉਣ ਦੇ ਖ਼ਿਲਾਫ਼, ਸਾਮਰਾਜੀ ਦੇਸ਼ਾਂ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤਿਆਂ ਦੀ ਗੱਲਬਾਤ ਰੱਦ ਕਰਨ, ਡੀਜ਼ਲ ਪੈਟਰੋਲ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਖ਼ਿਲਾਫ਼, ਭਾਰਤ ਅਤੇ ਪੰਜਾਬ ਵਿੱਚ ਮਜ਼ਦੂਰਾਂ ਤੇ ਹੋ ਰਹੇ ਜਬਰ ਦੇ ਖਿਲਾਫ਼, ਖਾਦਾਂ ਦਾ ਪੂਰਾ ਪ੍ਰਬੰਧ ਕਰਵਾਉਣ ਲਈ, ਬਿਜਲੀ ਸੋਧ ਬਿੱਲ-2025 ਅਤੇ ਬੀਜ ਬਿੱਲ-2025 ...