Skip to main content

Posts

Gurdwara Baba Jiwan Singh (Bhai Jaita) Ji Phase 3A, Mohali will hold committee elections on August

  Gurdwara Baba Jiwan Singh (Bhai Jaita) G Phase 3A, Mohali to hold committee election on August 9 S.A. A. Nagar 16 July (Ranjeet Singh Dhaliwal): The committee meeting of Gurdwara Baba Jiwan Singh (Bhai Jaita) G Phase 3A, Sector 53A Mohali was held on 06-07-2026, in which a resolution was unanimously passed that the election of the next committee of the committee should be held on 09-08-2026. So as per the decision taken in the meeting, a general meeting has been called at Gurdwara Sahib on 09-08-2026 at 11:00 am, in which the election of the management committee will be held. The nomination form for the election of the office bearers of the committee can be submitted to the Finance Secretary along with Rs. 10000/- from 01-08-2026 to 03-08-2026 till 5-00 PM, and the date for withdrawal of nomination form is 04 and 05-08-2026 till 5-00 PM. The nomination form can be filled only by the registered member of Gurdwara Sahib, no other member. This election will be held as per the Hukam ...

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਗਠਿਤ ਕੀਤੀ ਕਮੇਟੀ, ਕਿਹਾ ਕਿ ਉਹ ਇਸਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਗਠਿਤ ਕੀਤੀ ਕਮੇਟੀ, ਕਿਹਾ ਕਿ ਉਹ ਇਸਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਕੋਰ ਕਮੇਟੀ ਨੇ ਆਪ ਸਰਕਾਰ ਦੇ ਖਿਲਾਫ ਚਾਰਜਸ਼ੀਟ ਤਿਆਰ ਕਰਨ ਦਾ ਕੀਤਾ ਫੈਸਲਾ ਅਕਾਲੀ ਦਲ ਪ੍ਰਧਾਨ ਹੜ੍ਹ ਮਾਰੇ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਆਪਣਾ ਪੰਜਾਬ ਆਪ ਬਚਾਈਏ ਪ੍ਰੋਗਰਾਮ ਸ਼ੁਰੂ ਕਰਨਗੇ ਪਾਰਟੀ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਨਾਲ-ਨਾਲ ਵਾਹਗਾ ਸਰਹੱਦ ਖੋਲ੍ਹਣ ਦੀ ਕੀਤੀ ਅਪੀਲ, ਨਾਲ ਹੀ ਮੰਗ ਕੀਤੀ ਕਿ ਪੰਜਾਬ ਦੌਰੇ ਦੌਰਾਨ ਸੂਬੇ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇ ਚੰਡੀਗੜ੍ਹ 16 ਜੁਲਾਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ 2027 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਸਤੇ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਅਤੇ ਪਾਰਟੀ ਨੇ ਐਲਾਨ ਕੀਤਾ ਕਿ ਉਹ ਇਸ ਦਸਤਾਵੇਜ਼ ਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ ਜੋ ਸਰਕਾਰ ਬਣਨ ਦੇ ਤੁਰੰਤ ਬਾਅਦ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਲਾਗੂ ਕੀਤਾ ਜਾਵੇਗਾ। ਪਾਰਟੀ ਨੇ ਇਹ ਵੀ ਫੈਸਲਾ ਕੀਤਾ ਕਿ ਉਹ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਖਿਲਾਫ ਚਾਰਜਸ਼ੀਟ ਤਿਆਰ ਕਰੇਗੀ ਜਿਸ ਰਾਹੀਂ ਇਹ ਪੋਲ੍ਹ ਖੋਲ੍ਹੀ ਜਾਵੇਗੀ ਕਿ ਆਪ ਨੇ ਕਿਵੇਂ ਪੰਜਾਬ ਅਤੇ ਇਸਦੇ ਸਰੋਤਾਂ ਨੂੰ ਲੁੱਟਿਆ ਅਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਤੇ ਸੂਬੇ ਦੀ ਅਰਥਚਾਰੇ ਦੀ ਤਬਾਹੀ...

PM’s Punjab vision takes new leap forward : Chugh

PM’s Punjab vision takes new leap forward : Chugh Chandigarh/Jalandhar 16 July ( Ranjeet Singh Dhaliwal ) : BJP National General Secretary and Rajya Sabha MP Tarun Chugh said that Punjab will script a new chapter in development when Prime Minister Narendra Modi visits Jalandhar tomorrow. He said the visit is a powerful reaffirmation of the Prime Minister's unwavering commitment to the state's development, infrastructure, spiritual heritage and cultural identity. "Punjab and Punjabiyat have always been close to the Prime Minister's heart, and his contributions to the state have set new benchmarks for development and inclusive growth," Chugh said. He said the Prime Minister will dedicate and launch projects worth over ₹5,470 crore, including major railway and national highway infrastructure projects that will strengthen connectivity, generate employment, boost economic activity and accelerate Punjab's growth. Recalling the Modi government's contributions to ...

ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਦੌਰੇ ਨਾਲ ਪੰਜਾਬ ਨੂੰ ਵਿਕਾਸ ਦੀ ਵੱਡੀ ਸੌਗਾਤ ਮਿਲੇਗੀ : ਤਰੁਣ ਚੁੱਘ

ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਦੌਰੇ ਨਾਲ ਪੰਜਾਬ ਨੂੰ ਵਿਕਾਸ ਦੀ ਵੱਡੀ ਸੌਗਾਤ ਮਿਲੇਗੀ : ਤਰੁਣ ਚੁੱਘ ਸੰਤ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਕਾਸ਼ੀ ਅਤੇ ਗੁਰੂ ਨਗਰੀ ਅੰਮ੍ਰਿਤਸਰ ਵਿਚਕਾਰ ਆਧਿਆਤਮਿਕ ਅਤੇ ਆਰਥਿਕ ਸਬੰਧ ਹੋਰ ਮਜ਼ਬੂਤ ਹੋਣਗੇ : ਚੁੱਘ ਚੰਡੀਗੜ੍ਹ/ਜਲੰਧਰ 16 ਜੁਲਾਈ ( ਰਣਜੀਤ ਧਾਲੀਵਾਲ ) : ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਅਤੇ ਰਾਜ ਸਭਾ ਮੈਂਬਰ ਸ਼੍ਰੀ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੱਲ੍ਹ ਜਲੰਧਰ ਦੌਰਾ ਪੰਜਾਬ ਦੇ ਵਿਕਾਸ, ਵਿਰਾਸਤ ਅਤੇ ਆਧਿਆਤਮਿਕ ਚੇਤਨਾ ਨੂੰ ਨਵੀਂ ਗਤੀ ਦੇਣ ਵਾਲਾ ਇਤਿਹਾਸਕ ਮੌਕਾ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਦੌਰਾ ਪੰਜਾਬ ਪ੍ਰਤੀ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਨੇਹ, ਵਚਨਬੱਧਤਾ ਅਤੇ ਦੂਰਅੰਦੇਸ਼ੀ ਲੀਡਰਸ਼ਿਪ ਦਾ ਇੱਕ ਹੋਰ ਸਬੂਤ ਹੈ। ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਨੂੰ ਸਨਮਾਨ ਦਿੱਤਾ ਹੈ। ਪਿਛਲੇ ਇੱਕ ਦਹਾਕੇ ਦੌਰਾਨ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ, ਬੁਨਿਆਦੀ ਢਾਂਚੇ, ਧਾਰਮਿਕ ਆਸਥਾ ਅਤੇ ਸੱਭਿਆਚਾਰਕ ਵਿਰਾਸਤ ਦੇ ਸੰਰੱਖਣ ਦੇ ਖੇਤਰਾਂ ਵਿੱਚ ਅਭੂਤਪੂਰਵ ਲਾਭ ਮਿਲੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕੱਲ੍ਹ ₹5,470 ਕਰੋੜ ਤੋਂ ਵੱਧ ਦੀਆਂ ਵਿਕਾਸ ਪਰਿਯੋਜਨਾਵਾਂ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨਵੀਆਂ ਪਰਿਯੋਜਨਾਵਾਂ ਦਾ ਸ਼ੁਭਾਰੰਭ ਕਰਨਗੇ। ਇਨ੍ਹਾਂ ਵਿੱਚ ਰੇਲਵੇ ਅਤੇ ਰਾਸ਼ਟਰੀ ਰਾਜਮਾਰਗਾਂ ਨਾਲ ਸ...

Will the Accused in the Sacrilege Cases Ever Be Punished, or Will There Only Be Summons and Hearings? : Giani Harpreet Singh

Will the Accused in the Sacrilege Cases Ever Be Punished, or Will There Only Be Summons and Hearings? : Giani Harpreet Singh Chandigarh 16 July ( Ranjeet Singh Dhaliwal ) : Shiromani Akali Dal (Punr-Surjeet) President Giani Harpreet Singh, in a written press statement, questioned whether those responsible for the sacrilege incidents, the Behbal Kalan firing, and the Kotkapura police firing case would ever be punished, or whether every new Special Investigation Team (SIT) would merely continue issuing summons and conducting hearings. He recalled that during the Shiromani Akali Dal government in June 2015, copies of Sri Guru Granth Sahib Ji were stolen. In September that year, posters were openly pasted on walls challenging the Sikh community by threatening acts of sacrilege. Those behind the posters carried out their threats, and the series of sacrilege incidents began in October.Giani Harpreet Singh stated that residents of Burj Jawahar Singh Wala had named followers of the Dera Sacha ...

ਬੇਅਦਬੀ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਸਿਰਫ ਸੰਮਨ, ਪੇਸ਼ੀਆਂ ਹੀ ਹੁੰਦੀਆਂ ਰਹਿਣਗੀਆਂ : ਗਿਆਨੀ ਹਰਪ੍ਰੀਤ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਸਿਰਫ ਸੰਮਨ, ਪੇਸ਼ੀਆਂ ਹੀ ਹੁੰਦੀਆਂ ਰਹਿਣਗੀਆਂ : ਗਿਆਨੀ ਹਰਪ੍ਰੀਤ ਸਿੰਘ ਚੰਡੀਗੜ੍ਹ 16 ਜੁਲਾਈ ( ਰਣਜੀਤ ਧਾਲੀਵਾਲ ) : ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਸਵਾਲ ਕਰਦਿਆਂ ਕਿਹਾ ਕਿ ਬੇਅਦਬੀਆਂ, ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਹਰ ਵਾਰ ਨਵੀਂ ਸਿੱਟ ਬਣਾ ਕੇ ਪੇਸ਼ੀਆਂ ਲਈ ਸੰਮਨ ਹੀ ਭੇਜੇ ਜਾਂਦੇ ਰਹਿਣਗੇ। ਉਹਨਾਂ ਯਾਦ ਕਰਾਇਆ ਕਿ ਜੂਨ 2015 ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ। ਜਿਸਦੀ ਬੇਅਦਬੀ ਕਰਨ ਲਈ ਕੌਮ ਨੂੰ ਵੰਗਾਰਦੇ ਹੋਏ ਸਤੰਬਰ ਮਹੀਨੇ ਵਿੱਚ ਕੰਧਾਂ ਉੱਤੇ ਸ਼ਰੇਆਮ ਪੋਸਟਰ ਲਾਏ ਗਏ। ਪੋਸਟਰ ਲਾਉਣ ਵਾਲਿਆਂ ਨੇ ਆਪਣੀ ਗੱਲ ਸੱਚ ਕਰ ਵਿਖਾਈ ਅਤੇ ਅਕਤੂਬਰ ਮਹੀਨੇ ਤੋਂ ਬੇਅਦਬੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਉਸ ਵੇਲੇ ਬੁਰਜ ਜਵਾਹਰ ਸਿੰਘ ਵਾਲਾ ਦੇ ਲੋਕਾਂ ਨੇ ਡੇਰਾ ਸਿਰਸਾ ਦੇ ਪੈਰੋਕਾਰਾਂ ਦਾ ਨਾਮ ਲਿਆ ਸੀ, ਪਰ ਉਹਨਾਂ ਤੋਂ ਪੁੱਛਗਿੱਛ ਤੱਕ ਨਾ ਕੀਤੀ ਗਈ। ਉਲਟਾ ਗ੍ਰੰਥੀ ਸਿੰਘ ਦੇ ਪਰਿਵਾਰ ਅਤੇ ਕੁਝ ਹੋਰ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ 'ਤੇ ਭਾਰੀ ਤਸ਼ੱਦਦ ਕੀਤਾ ਗਿਆ।  ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਕਰਕੇ ਬੇਅਦਬੀਆਂ ਪਿੱਛੇ ਵਿਦੇਸ਼ੀ ਹੱਥ ਹੋਣ ਦੀ ਗੱਲ ਕਹੀ ਸੀ। ਪਰ ਉਹ ਕਿਸੇ ਵੀ ਦੋਸ਼ੀ ਨੂੰ...

Zora Singh of Baba Fateh Singh Akhara, Woolwich, wins title at 12th UK Gatka Championship

Zora Singh of Baba Fateh Singh Akhara, Woolwich, wins title at 12th UK Gatka Championship Annual championship held under leadership of Gatka Federation UK President and MP Tanmanjeet Singh Dhesi, with support of Singh Sabha London East Gurdwara and Sports Club London 16 July ( PDL ) : The 12th UK Gatka Championship was held at Ilford under the leadership of Gatka Federation UK President and Member of Parliament Tanmanjeet Singh Dhesi, with the support of Singh Sabha London East Gurdwara and Sports Club. The championship brought together Sikh youth and women from nine Gatka Akharas representing Warrington, Coventry, Derby, Leyton, Goodmayes, Gravesend, Woolwich and Bow, presenting a display of the martial traditions of the Khalsa. Sharing details of the event, World Gatka Federation President Advocate Harjeet Singh Grewal said following the Ardas, MP Tanmanjeet Singh Dhesi, along with other dignitaries, formally inaugurated the championship. Dhesi said competitions were held across seve...

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ ਸਿੰਘ ਸਭਾ ਲੰਡਨ ਈਸਟ ਗੁਰਦੁਆਰਾ ਤੇ ਖੇਡ ਕਲੱਬ ਦੇ ਸਹਿਯੋਗ ਨਾਲ ਕਰਵਾਏ ਸਲਾਨਾ ਗੱਤਕਾ ਮੁਕਾਬਲੇ ਲੰਡਨ 16 ਜੁਲਾਈ ( ਪੀ ਡੀ ਐਲ ) : ਸਿੰਘ ਸਭਾ ਲੰਡਨ ਈਸਟ ਗੁਰਦੁਆਰਾ ਅਤੇ ਖੇਡ ਕਲੱਬ ਦੇ ਸਹਿਯੋਗ ਨਾਲ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਤੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ। ਇਲਫੋਰਡ ਵਿਖੇ ਆਯੋਜਿਤ ਇਸ ਚੈਂਪੀਅਨਸ਼ਿਪ ਦੌਰਾਨ ਵਾਰਿੰਗਟਨ, ਕਵੈਂਟਰੀ, ਡਰਬੀ, ਲੇਟਨ, ਗੁੱਡਮੇਅਜ਼, ਗ੍ਰੇਵਜ਼ੈਂਡ, ਵੂਲਿਚ ਅਤੇ ਬੋਅ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਖਾਲਸਾਈ ਪ੍ਰੰਪਰਾਵਾਂ ਮੁਤਾਬਿਕ ਜੌਹਰ ਵਿਖਾਏ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਅਰਦਾਸ ਤੋਂ ਉਪਰੰਤ ਢੇਸੀ ਸਮੇਤ ਪ੍ਰਬੰਧਕਾਂ ਨੇ ਗੱਤਕਾ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਇਹਨਾਂ ਸਲਾਨਾ ਮੁਕਾਬਲਿਆਂ ਦੌਰਾਨ ਗੱਤਕਾ ਖੇਡ ਦੇ ਵੱਖ-ਵੱਖ ਉਮਰ ਦੇ ਬੱਚਿਆਂ, ਬੀਬੀਆਂ ਅਤੇ ਮਰਦਾਂ ਦੇ ਜੰਗਜੂ ਮੁਕਾਬਲੇ ਕਰਵਾਏ ਗਏ। ਇੰਨਾ ਵਿੱਚੋਂ 18 ਸਾਲ ਤੋਂ ਵੱਧ ਉਮਰ ਦੇ ਲੜਕਿਆਂ ਦੇ ਮੁਕਾਬਲਿਆਂ ‘ਚੋਂ ਜੋਰਾ ਸਿੰਘ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਜੇਤੂ ਰਿਹਾ ਜਦਕਿ ਗੁਰਦੀਪ ਸਿੰਘ ਦਮਦਮੀ...