ਨੌਕਰੀ ਪੱਕੀ ਕਰਨ ਦੀ ਮੰਗ ਕਰਦੇ 2100 ਨਰੇਗਾ ਮੁਲਾਜ਼ਮਾਂ ਨੂੰ ਸਰਕਾਰ ਨੇ ਤੋਰਿਆ ਘਰੇ ਆਊਟਸੋਰਸਿੰਗ ਤੇ ਨਵੀਂ ਭਰਤੀ ਕਰਨ ਦਾ ਫੁਰਮਾਨ ਕੀਤਾ ਜਾਰੀ ਯੂਨੀਅਨ ਵੱਲੋਂ 20 ਜੁਲਾਈ ਨੂੰ ਖੰਨਾ ਵਿਖੇ ਪੰਚਾਇਤ ਮੰਤਰੀ ਦੀ ਰਿਹਾਇਸ਼ ਦਾ ਰੱਖਿਆ ਮੁੜ ਘਿਰਾਓ ਚੰਡੀਗੜ੍ਹ 17 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਵੱਲੋਂ ਆਪਣੀਆਂ ਸੇਵਾਵਾਂ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ 15 ਜੁਲਾਈ ਨੂੰ ਖੰਨਾ ਵਿਖੇ ਪੰਚਾਇਤ ਮੰਤਰੀ ਦੀ ਕੋਠੀ ਅੱਗੇ ਅੰਨ੍ਹਾ ਤਸ਼ੱਦਦ ਕਰਕੇ ਦਿੱਤੇ ਜਖ਼ਮਾਂ ਤੋਂ ਖੂਨ ਸਿੰਮਣਾਂ ਬੰਦ ਨਹੀਂ ਹੋਇਆ ਸੀ ਕਿ ਅੱਜ ਪੰਚਾਇਤ ਵਿਭਾਗ ਨੇ 2100 ਨਰੇਗਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਪੱਤਰ ਜਾਰੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ 68000 ਨੌਕਰੀਆਂ ਦੇਣ ਦਾ ਦਾਅਵਾ ਝੂਠਾ ਸਾਬਤ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ 15 ਜੁਲਾਈ ਦੇ ਲਾਠੀਚਾਰਜ ਤੋਂ ਬਾਅਦ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਰੇਗਾ ਕਰਮਚਾਰੀ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਕਰਕੇ ਅਫ਼ਸਰਸ਼ਾਹੀ ਨਾਲ ਕਾਨਫਰੰਸ ਰਾਹੀਂ ਗੱਲਬਾਤ ਕਰਵਾਈ ਸੀ। ਜਿਸ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਮਜ਼ਬੂਤ ਕੇਸ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜਣ, ਕੇਸ ਨੂੰ ਪ੍ਰਵਾਨਗੀ ਮਿਲਣ ਤੱਕ ਪੇ ਸਕੇਲ ਲਾਗੂ ਕਰਨ ਦਾ ਅਤੇ ਨੋ ਵਰਕ ਨੋ ਪੇ ਦੇ ਪੱਤਰ ਵਾਪਸ ਲੈਣ ਦੀ ਸਹਿਮਤੀ ਬਣੀ ਸੀ ਜ...
Electricity employees struggle to access their own pension and provident funds; facing severe hardships with no one listening to their grievances Chandigarh 17 July ( Ranjeet Singh Dhaliwal ) : Employees forcibly transferred from the Chandigarh Administration to CPDL—without being given the option to choose—are facing immense difficulties. They are struggling even to withdraw their own pensions and accumulated provident funds, yet their pleas are going unheard. It is worth noting that on February 1, 2025, these employees were transferred to the private company CPDL against their will, based on a one-year provisional period. They had been assured that the move to the private company would result in no loss of benefits; they were promised the continuation of all government-standard facilities, service conditions, and promotion prospects. However, a year and a half later, the situation has turned chaotic. Ten employees who retired and two who passed away during this period have...