Skip to main content

Posts

Electricity employees' protest deferred for 15 days following CPDL's agreement to most demands.

Electricity employees' protest deferred for 15 days following CPDL's agreement to most demands. Chandigarh 21 July ( Ranjeet Singh Dhaliwal ) : The union has deferred the protest scheduled for tomorrow, July 22, 2026, for the next 15 days after the CPDL management agreed to most of the demands and assured their implementation within a specific timeframe. During a two-and-a-half-hour meeting held today between CPDL and union office-bearers, assurances were given regarding employee promotions, absorbing contract workers onto the company rolls, implementing circulars for time-bound promotion scales and ACP, converting part-time staff to full-time roles, and providing uniforms, education allowances, safety equipment, and raincoats. Commitments were also made to implement revised DC rates, resolve issues related to APAR filing, provide risk duty and shift duty allowances along with electricity allowances to field staff, and immediately clear all outstanding employee dues. Following ...

ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ : ਵੜਿੰਗ

ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ : ਵੜਿੰਗ  ਕਿਹਾ: ਆਪ ਸਰਕਾਰ ਨੇ ਕੇਂਦਰ ਦੇ ਕਹਿਣ 'ਤੇ ਕਿਸਾਨਾਂ ਉਪਰ ਦਮਨ ਚਲਾਇਆ ਸਵਾਲ: ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਆਪ ਸਰਕਾਰ ਕਿਉਂ ਰੋਕ ਰਹੀ ਹੈ? ਦੋਸ਼: ਆਪ ਦਾ ਭਾਜਪਾ ਨਾਲ ਸਮਝੌਤਾ ਹੋਇਆ ਚੰਡੀਗੜ੍ਹ 21 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰਿਆਂ 'ਤੇ ਨੱਚਣ ਦਾ ਦੋਸ਼ ਲਗਾਇਆ ਹੈ, ਜਿਹੜੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਕਿਸਾਨਾਂ ਅਤੇ ਉਨ੍ਹਾਂ ਦੇ ਆਗੂਆਂ 'ਤੇ ਬੇਰਹਿਮੀ ਨਾਲ ਕਾਰਵਾਈ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਭਾਜਪਾ ਨਾਲ ਕੋਈ ਨਾ ਕੋਈ ਸਮਝੌਤਾ ਹੋ ਚੁੱਕਾ ਹੈ। ਇਸੇ ਕਾਰਨ ਭਗਵੰਤ ਮਾਨ ਅਮਿਤ ਸ਼ਾਹ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਇਸ ਲੜੀ ਹੇਠ, ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ 'ਤੇ ਕੀਤੀ ਗਈ ਕਾਰਵਾਈ ਉੱਪਰ ਪ੍ਰਤੀਕਿਰਿਆ ਜਾਹਿਰ ਕਰਦਿਆਂ, ਵੜਿੰਗ ਨੇ ਮਾਨ ਨੂੰ ਪੁੱਛਿਆ ਕਿ ਜਦੋਂ ਕਿਸਾਨ ਸਿਰਫ਼ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਜਾ ਰਹੇ ਸਨ, ਤਾਂ ਉਨ੍ਹਾਂ ਨੂੰ ਇਸ ਨਾਲ ਕੀ ਦਿੱਕਤ ਸੀ? ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਸਾਫ਼ ਹੈ ਕਿ ਮਾਨ ਸਰਕਾਰ ਨੇ ਇਹ ਕਾਰਵਾਈ ਕੇਂਦਰੀ ਗ੍ਰਹਿ ਮੰਤਰੀ ਦੇ ਕਹਿਣ 'ਤੇ ਕੀਤੀ ਹ...

RSS entry in university condemnable : Comrade Sekhon

RSS entry in university condemnable : Comrade Sekhon Chandigarh 21 July ( Ranjeet Singh Dhaliwal ) : CPI (M) State Secretary Comrade Sukhwinder Singh Sekhon said that RSS entry in universities and other educational institutions is condemnable. He said that during a program in Panjab University, people associated with RSS were invited which is unfortunate. He said that educational institutions are independent and they cannot be tied to any category.  Comrade Sekhon said that RSS entry is being made in universities, Raj Bhavans and other institutions under an agenda. He said that such action of the fanatic and communal RSS should be strongly opposed and every secular and democracy-loving countryman should raise his voice against it. Comrade Sekhon said that CPI (M) supports the protest made by the university students in this regard.

ਯੂਨੀਵਰਸਿਟੀ 'ਚ ਆਰਐਸਐਸ ਦਾ ਦਾਖ਼ਲਾ ਨਿੰਦਣਯੋਗ : ਕਾਮਰੇਡ ਸੇਖੋਂ

ਯੂਨੀਵਰਸਿਟੀ 'ਚ ਆਰਐਸਐਸ ਦਾ ਦਾਖ਼ਲਾ ਨਿੰਦਣਯੋਗ : ਕਾਮਰੇਡ ਸੇਖੋਂ  ਚੰਡੀਗੜ੍ਹ 21 ਜੁਲਾਈ ( ਰਣਜੀਤ ਧਾਲੀਵਾਲ ) : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਆਰਐਸਐਸ ਦਾ ਦਾਖ਼ਲਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਆਰਐਸਐਸ ਨਾਲ ਸਬੰਧਤ ਵਿਅਕਤੀਆਂ ਨੂੰ ਬੁਲਾਇਆ ਗਿਆ ਜੋਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਆਜ਼ਾਦ ਹੁੰਦੀਆਂ ਹਨ ਤੇ ਇਨ੍ਹਾਂ ਨੂੰ ਕਿਸੇ ਵਲਗਣ ਵਿੱਚ ਨਹੀਂ ਬੰਨ੍ਹਿਆ ਜਾ ਸਕਦਾ।  ਕਾਮਰੇਡ ਸੇਖੋਂ ਨੇ ਕਿਹਾ ਕਿ ਇੱਕ ਏਜੰਡੇ ਦੇ ਤਹਿਤ ਆਰਐਸਐਸ ਦਾ ਦਾਖ਼ਲਾ ਯੂਨੀਵਰਸਿਟੀਆਂ, ਰਾਜ ਭਵਨਾਂ ਤੇ ਹੋਰ ਅਦਾਰਿਆਂ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਟੜ ਤੇ ਫਿਰਕਾਪ੍ਰਸਤ ਆਰਐਸਐਸ ਦੇ ਅਜਿਹੇ ਅਮਲ ਦਾ ਤਿੱਖਾ ਵਿਰੋਧ ਹੋਣਾ ਚਾਹੀਦਾ ਹੈ ਤੇ ਹਰੇਕ ਧਰਮ ਨਿਰਪੱਖ ਤੇ ਜਮਹੂਰੀਅਤ ਪਸੰਦ ਦੇਸ਼ ਵਾਸੀ ਨੂੰ ਇਸ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਇਸ ਸਬੰਧੀ ਕੀਤੇ ਜਾ ਵਿਰੋਧ ਦਾ ਸੀਪੀਆਈ (ਐਮ) ਸਮਰਥਨ ਕਰਦੀ ਹੈ।

Field workers hold massive protest rally at Finance Minister's assembly constituency Dirba

Field workers hold massive protest rally at Finance Minister's assembly constituency Dirba Finance Minister pacifies employees by giving time for meeting in Chandigarh on August 5 Dirba (Sangrur) 21 July ( PDL ) : Today, the state level rally of PWD Field and Workshop Workers Union Punjab was held at Dirba Grain Market under the chairmanship of State President Makhan Singh Wahidpuri. Giving information about this, Press Secretary Sanjeev Kondal said that colleagues from all districts of Punjab participated in this rally. State President Makhan Singh said that the Aam Aadmi Party government is a very stubborn government and an anti-employee government. The government met with Finance Minister Harpal Singh Cheema many times but did not fulfill any demand and this government is only an advertisement government and in reality this government has not fulfilled any demand of the employees till date.  The main demands of the union, including regularization of the department's indentur...

ਫੀਲਡ ਕਾਮਿਆਂ ਵੱਲੋਂ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਕੀਤੀ ਵਿਸ਼ਾਲ ਰੋਸ ਰੈਲੀ

ਫੀਲਡ ਕਾਮਿਆਂ ਵੱਲੋਂ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਕੀਤੀ ਵਿਸ਼ਾਲ ਰੋਸ ਰੈਲੀ ਵਿੱਤ ਮੰਤਰੀ ਵੱਲੋਂ 5 ਅਗਸਤ ਦਾ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦੇ ਕੇ ਮੁਲਾਜ਼ਮ ਕੀਤੇ ਸ਼ਾਤ ਦਿੜ੍ਹਬਾ(ਸੰਗਰੂਰ) 21 ਜੁਲਾਈ ( ਪੀ ਡੀ ਐਲ ) : ਅੱਜ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਪੱਧਰੀ ਰੈਲੀ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੂਰੀ ਦੀ ਪ੍ਰਧਾਨਗੀ ਹੇਠ ਦਿੱੜਬਾ ਦਾਣਾ ਮੰਡੀ ਵਿੱਚ ਕੀਤੀ ਗਈ ਇਸ ਬਾਰੇ ਜਾਣਕਾਰੀ ਦੇਂਦੇ ਪ੍ਰੈੱਸ ਸਕੱਤਰ ਸੰਜੀਵ ਕੌਂਡਲ ਨੇ ਦੱਸਿਆ ਕਿ ਇਸ ਰੈਲੀ ਵਿਚ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਸਾਥੀਆਂ ਨੇ ਸ਼ਮੂਲੀਅਤ ਕੀਤੀ ਸੂਬਾ ਪ੍ਰਧਾਨ ਮੱਖਣ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਹੀ ਢੀਠ ਸਰਕਾਰ ਅਤੇ ਮੁਲਾਜ਼ਮ ਵਿਰੋਧੀ ਸਰਕਾਰ ਹੈ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਵਾਰ ਮੀਟਿੰਗ ਕੀਤੀ ਪਰ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਤੇ ਇਹ ਸਰਕਾਰ ਸਿਰਫ ਇਸ਼ਤਿਹਾਰ ਵਾਲੀ ਸਰਕਾਰ ਹੈ ਤੇ ਅਸਲੀਅਤ ਵਿੱਚ ਇਸ ਸਰਕਾਰ ਨੇ ਅੱਜ ਤਕ ਮੁਲਾਜ਼ਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ।  ਯੂਨੀਅਨ ਦੀਆਂ ਮੁੱਖ ਮੰਗਾਂ ਜਿਨ੍ਹਾਂ ਵਿੱਚ ਮਹਿਕਮੇ ਦੇ ਇੰਲਿਸਟਮੇਂਟ ਕਾਮੇ, ਆਊਟਸੌਰਸ ਕਾਮਿਆਂ, ਮਸਟਰੋਲ ਕਾਮਿਆਂ ਨੂੰ ਰੈਗੂਲਰ ਕਰਨਾ, 18% ਡੀ ਏ ਜਾਰੀ ਕਰਨਾ, ਦਰਜਾ ਤਿੰਨ ਅਤੇ ਚਾਰ ਕਾਮਿਆਂ ਨੂੰ ਤਰਕੀ ਦੇਣਾ, ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਮੁਲਾਜ਼ਮਾਂ ਤੇ ਪੁਰਾਣ...

Chandigarh Congress protests against paper leak cases, burns effigy of Dharmendra Pradhan

Chandigarh Congress protests against paper leak cases, burns effigy of Dharmendra Pradhan Chandigarh 21 July ( Ranjeet Singh Dhaliwal ) : Chandigarh Pradesh Congress Committee (CPCC) marched carrying placards and burnt the effigy of Union Education Minister Dharmendra Pradhan during a protest at Sector 17 Plaza, demanding his resignation and raising slogans against the central government. Addressing the gathering, Chandigarh Pradesh Congress Committee President HS Lucky said that the youth of the country have been forced to take to the streets to protect their future. In the last few years, around 152 recruitment and competitive examinations across the country have been affected by alleged paper leaks, shattering the dreams of lakhs of young candidates. The future of countless students has been put in jeopardy and over 21 students have committed suicide due to frustration. Despite this, Union Education Minister Dharmendra Pradhan has refused to take moral responsibility and is attached...

ਪੇਪਰ ਲੀਕ ਮਾਮਲਿਆਂ ਖ਼ਿਲਾਫ਼ ਚੰਡੀਗੜ੍ਹ ਕਾਂਗਰਸ ਦਾ ਪ੍ਰਦਰਸ਼ਨ, ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕਿਆ

ਪੇਪਰ ਲੀਕ ਮਾਮਲਿਆਂ ਖ਼ਿਲਾਫ਼ ਚੰਡੀਗੜ੍ਹ ਕਾਂਗਰਸ ਦਾ ਪ੍ਰਦਰਸ਼ਨ, ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕਿਆ ਚੰਡੀਗੜ੍ਹ 21 ਜੁਲਾਈ ( ਰਣਜੀਤ ਧਾਲੀਵਾਲ ) : ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸੈਕਟਰ 17 ਪਲਾਜ਼ਾ ਵਿਖੇ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਤਖ਼ਤੀਆਂ ਲੈ ਕੇ ਮਾਰਚ ਕੀਤਾ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਸਾੜਿਆ, ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਆਪਣੇ ਭਵਿੱਖ ਦੀ ਰੱਖਿਆ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪਿਆ ਹੈ। ਪਿਛਲੇ ਕੁਝ ਸਾਲਾਂ ਦੌਰਾਨ, ਦੇਸ਼ ਭਰ ਵਿੱਚ ਲਗਭਗ 152 ਭਰਤੀ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਕਥਿਤ ਤੌਰ ’ਤੇ ਪੇਪਰ ਲੀਕ ਨਾਲ ਪ੍ਰਭਾਵਿਤ ਹੋਈਆਂ ਹਨ, ਜਿਸ ਨਾਲ ਲੱਖਾਂ ਨੌਜਵਾਨ ਉਮੀਦਵਾਰਾਂ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਅਣਗਿਣਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ ਤੇ 21 ਤੋਂ ਵੱਧ ਵਿਦਿਆਰਥੀਆਂ ਨੇ ਨਿਰਾਸ਼ਾ ਕਾਰਨ ਖੁਦਕੁਸ਼ੀ ਕਰ ਲਈ ਹੈ। ਇਸ ਦੇ ਬਾਵਜੂਦ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਨੈਤਿਕ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਆਪਣੇ ਦਫ਼ਤਰ ਨਾਲ ਜੁੜੇ ਹੋਏ ਹਨ। ਐੱਚਐੱਸ ਲੱਕੀ ਨੇ ਕਿਹਾ ਕਿ ਪੂਰੇ ਦੇਸ਼ ਨੇ ਜੰਤਰ-ਮੰਤਰ ’ਤੇ ਉਹ ਦ੍ਰਿਸ਼ ਦੇਖੇ ਹਨ, ...